ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ  
ਉਜਾਗਰ ਸਿੰਘ      18/03/2022


05218 ਫਰਵਰੀ 2022: ਬਾਬਾ ਦਰਸ਼ਨ ਸਿੰਘ ਦਾ ਜੀਵਨ ਸਮਾਜ ਦੀ ਨਵੀਂ ਪੀੜ੍ਹੀ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਗੁਰਮਤਿ ਦੇ ਧਾਰਨੀ ਬਣਕੇ ਸਮਾਜ ਦੇ ਲੇਖੇ ਲਾ ਦਿੱਤੀ। ਨਿਗਰ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜ ਪ੍ਰਕਾਸ਼ ਸਿੰਘ ਸਾਬਕਾ ਮੰਤਰੀ ਪੰਜਾਬ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਕੱਦੋਂ ਵਿਖੇ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।

ਉਨ੍ਹਾਂ ਪਿੰਡ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਬਾਬਾ ਦਰਸ਼ਨ ਸਿੰਘ ਦੀ ਸਰਬਤ ਦੇ ਭਲੇ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦੇ ਹੋਏ ਸਮਾਜ ਸੇਵਾ ਵਿੱਚ ਜੁੱਟ ਜਾਣ।

ਇਸ ਮੌਕੇ ‘ਤੇ ਬਾਬਾ ਦਰਸ਼ਨ ਸਿੰਘ ਦੇ ਸਾਥੀ ਮਾਸਟਰ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਸਮਾਜ ਸੇਵਾ ਕਰਕੇ ਸੰਤੁਸ਼ਟੀ ਹੋਈ ਹੈ। ਬਾਬਾ ਦਰਸ਼ਨ ਸਿੰਘ ਦੇ ਛੋਟੇ ਭਰਾ ਉਜਾਗਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬਾਬਾ ਦਰਸ਼ਨ ਸਿੰਘ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦਾ ਰਹੇਗਾ।

ਇਸ ਮੌਕੇ ‘ਤੇ ਦਲਜੀਤ ਸਿੰਘ ਸੇਵਾ ਮੁਕਤ ਪੀ ਸੀ ਐਸ, ਜਰਨੈਲ ਸਿੰਘ ਸਾਬਕਾ ਸਕੱਤਰ ਪੰਜਾਬ ਸਕੂਲ ਐਜੂਕੇਸ਼ਨ ਬੋਰਡ, ਡਾ ਡੀ ਸੀ ਸ਼ਰਮਾ ਪ੍ਰਧਾਨ ਡਾਕਟਰਜ਼ ਕਨਫੈਡਰੇਸ਼ਨ ਆਫ ਇੰਡੀਆ, ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰ ਹਰਚੰਦ ਸਿੰਘ ਤੇਜ, ਨਰਿੰਦਰ ਸਿੰਘ ਸੋਢੀ ਅਤੇ  ਗੱਜਣ ਸਿੰਘ, ਕੁਲਵਿੰਦਰ ਸਿੰਘ ਔਜਲਾ ਬਲਾਕ ਸੰਮਤੀ ਮੈਂਬਰ, ਪਰਮਿੰਦਰ ਸਿੰਘ ਸਰਪੰਚ, ਗੁਰਕਿ੍ਰਪਾਲ ਸਿੰਘ ਅਸ਼ਕ ਪੱਤਰਕਾਰ, ਗੁਰਪ੍ਰੀਤ ਸਿੰਘ ਮੰਡਿਆਣੀ ਖੋਜੀ ਪੱਤਰਕਾਰ, ਕਰਨੈਲ ਸਿੰਘ ਮਾਜਰੀ ਅਕਾਲੀਆਂ ਅਤੇ ਇਲਾਕੇ ਦੇ ਪੰਚ ਸਰਪੰਚ ਵੱਡੀ ਸੰਖਿਆ ਵਿੱਚ ਮੌਜੂਦ ਸਨ।

ਸੁਰਜੀਤ ਸਿੰਘ ਕੋਹਲੀ ਸਾਬਕਾ ਮੰਤਰੀ ਪੰਜਾਬ, ਪਿ੍ਰੰਸੀਪਲ ਅਤੇ ਸਟਾਫ ਸਰਕਾਰੀ ਹਾਇਰ ਸੈਕੰਡਰੀ ਸਕੂਲ ਕੱਦੋਂ, ਨਗਰ ਕੌਂਸਲ ਅਹਿਮਦਗੜ੍ਹ, ਗੁਰਦੁਆਰਾ ਸਿੱਧਸਰ ਚੈਰੀਟੇਬਲ ਟਰੱਸਟ ਅਤੇ ਹੋਰ ਸੰਸਥਾਵਾਂ ਵੱਲੋਂ ਆਏ ਸ਼ੋਕ ਸੰਦੇਸ਼ ਪੜ੍ਹੇ ਗਏ।

 
052-1
 
052-2
 
052-3
 

052-4

 
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)