|
|
|
|
|
ਅਲਵਿਦਾ! ਸਿੱਖੀ
ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ.
ਉਜਾਗਰ ਸਿੰਘ
22/04/2024 |
|
|
|
ਜ਼ਿੰਦਗੀ
ਜਦੋਜਹਿਦ ਦਾ ਦੂਜਾ ਨਾਮ ਹੈ। ਹਰ ਇਨਸਾਨ ਨੂੰ ਜ਼ਿੰਦਗੀ ਦੀਆਂ ਤਲਖ਼ ਸਚਾਈਆਂ
ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਹੜਾ ਇਨਸਾਨ ਸਮੱਸਿਆਵਾਂ ਤੇ ਕਾਬੂ ਪਾਉਣ
ਵਿਚ ਸਫਲ ਹੋ ਜਾਂਦਾ ਹੈ, ਉਹ ਹਮੇਸ਼ਾ ਸੱਚ ਉਪਰ ਪਹਿਰਾ ਦੇਣ ਨੂੰ ਤਰਜੀਹ
ਦਿੰਦਾ ਹੈ।
ਬੀਬੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਇੱਕ ਅਜਿਹੀ
ਸ਼ਖ਼ਸ਼ੀਅਤ ਸੀ, ਜਿਹੜੀ ਆਪਣੀ ਹਿੰਮਤ ਅਤੇ ਹੌਸਲੇ ਨਾਲ ਗੁਰਬਤ ਦੀ ਜ਼ਿੰਦਗੀ
ਨੂੰ ਵੀ ਸੁਖਾਲਾ ਬਣਾਉਣ ਵਿਚ ਸਫਲ ਹੋਈ। ਉਸ ਨੇ ਜ਼ਮੀਨੀ ਹਕੀਕਤਾਂ ਦਾ
ਮੁਕਾਬਲਾ ਕਰਦਿਆਂ ਗੁਰਬਾਣੀ ਨੂੰ ਆਪਣਾ ਮਾਰਗ ਦਰਸ਼ਕ ਬਣਾਇਆ, ਜਿਸ ਦੇ ਨਾਲ
ਉਸ ਨੇ ਸਬਰ ਤੇ ਸੰਤੋਖ਼ ਦਾ ਪੱਲਾ ਫੜਕੇ ਗ਼ਮੀ ਨੂੰ ਖ਼ੁਸ਼ੀ ਵਿਚ ਬਦਲਣ ਦੇ
ਸਮਰੱਥ ਹੋਈ। ਉਸ ਦਾ ਜਨਮ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਢਕੋਵਾਲ ਵਿਖੇ
ਰਾਮਗੜ੍ਹੀਆ ਗੁਰਸਿੱਖ ਅੰਮ੍ਰਿਤਧਾਰੀ ਪਰਿਵਾਰ ਵਿਚ ਹਰਨਾਮ ਸਿੰਘ ਅਤੇ ਮਾਤਾ
ਹਰਬੰਸ ਕੌਰ ਦੇ ਘਰ ਹੋਇਆ। ਉਸ ਦਾ ਪਿਤਾ ਪਹਿਲਾਂ ਫ਼ੌਜ ਅਤੇ ਬਾਅਦ ਵਿਚ
ਨੰਗਲ ਡੈਮ ਅਤੇ ਦੇਸ਼ ਦੇ ਬਹੁਤ ਸਾਰੇ ਰਾਜਾਂ ਵਿਚ ਸੇਵਾ ਕਰਦੇ ਰਹੇ ਸਨ। ਇਸ
ਲਈ ਗੁਰਦੇਵ ਕੌਰ ਖ਼ਾਲਸਾ ਨੂੰ ਵੀ ਪਰਿਵਾਰ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ
ਸ਼ਹਿਰਾਂ ਵਿਚ ਵਿਚਰਨ ਦਾ ਮੌਕਾ ਮਿਲਦਾ ਰਿਹਾ, ਜਿਸ ਕਰਕੇ ਉਸ ਦੀ ਜਾਣਕਾਰੀ
ਵਿਚ ਕਾਫੀ ਵਾਧਾ ਹੋਇਆ। ਉਸ ਦੇ ਪੇਕਿਆਂ ਦਾ ਦਿਹਾਤੀ ਪਰਿਵਾਰ ਵਿਚੋਂ ਹੋਣ
ਕਰਕੇ ਉਸ ਦੀ ਰੋਜ਼ਾਨਾ ਜ਼ਿੰਦਗੀ ਵਿਚ ਪੁਰਾਤਨ ਪਰੰਪਰਾਵਾਂ ਅਤੇ ਵਿਚਾਰਾਂ
ਵਿਚ ਨੈਤਿਕਤਾ ਦਾ ਗਹਿਰਾ ਪ੍ਰਭਾਵ ਵਿਖਾਈ ਦਿੰਦਾ ਸੀ।
ਉਹ ਮਿਡਲ
ਤੋਂ ਬਾਅਦ ਪਰਿਵਾਰਿਕ ਮਜ਼ਬੂਰੀਆਂ ਅਤੇ ਜ਼ਿੰਮੇਵਾਰੀਆਂ ਕਰਕੇ ਆਪਣੀ ਪੜ੍ਹਾਈ
ਜ਼ਾਰੀ ਨਾ ਰੱਖ ਸਕੀ। ਉਸ ਦਾ ਵਿਆਹ ਅੱਲ੍ਹੜ੍ਹ ਉਮਰ ਵਿਚ ਹੀ ਚੱਬੇਵਾਲ ਦੇ
ਕੋਲ ਬਿਹਾਲਾ ਪਿੰਡ ਦੇ ਅਜੀਤ ਸਿੰਘ ਨਾਲ ਹੋ ਗਿਆ ਸੀ। ਗੁਰਦੇਵ ਕੌਰ ਖ਼ਾਲਸਾ
ਦੇ ਤਿੰਨ ਧੀਆਂ ਅਤੇ ਇੱਕ ਲੜਕਾ ਪੈਦਾ ਹੋਇਆ, ਲੜਕਾ ਬਚਪਨ ਵਿਚ ਹੀ ਰੱਬ
ਨੂੰ ਪਿਆਰਾ ਹੋ ਗਿਆ। ਉਦਾਸੀ ਦੇ ਆਲਮ ਵਿਚ ਉਸ ਨੇ ਜ਼ਿੰਦਗੀ ਬਸਰ ਕਰਨੀ
ਸ਼ੁਰੂ ਕੀਤੀ ਪ੍ਰੰਤੂ ਜਲਦੀ ਹੀ ਗੁਰਬਾਣੀ ਦੇ ਲੜ ਲੱਗਣ ਕਰਕੇ ਵਾਹਿਗੁਰੂ ਦੀ
ਰਜਾ ਵਿਚ ਰਹਿਣ ਨੂੰ ਪ੍ਰਵਾਨ ਕਰ ਲਿਆ। ਵਿਵਾਹਿਕ ਜ਼ਿੰਦਗੀ ਵਿੱਚ ਉਸ ਨੂੰ
ਸਾਂਝੇ ਪਰਿਵਾਰ ਦੀਆਂ ਖ਼ੁਸ਼ੀਆਂ- ਗ਼ਮੀਆਂ ਅਤੇ ਦੁੱਖ-ਸੁੱਖ ਸਹਿਣ ਕਰਨ ਦਾ
ਗਹਿਰਾ ਤਜ਼ਰਬਾ ਪ੍ਰਾਪਤ ਹੋਇਆ, ਜਿਹੜਾ ਹਰ ਪੰਜਾਬੀ ਪਰਿਵਾਰ ਦੀ ਵਿਰਾਸਤ ਦੀ
ਤਰ੍ਹਾਂ ਬਣ ਜਾਂਦਾ ਹੈ। ਜ਼ਿੰਦਗੀ ਦੇ ਅਜਿਹੇ ਕੌੜੇ-ਮਿੱਠੇ ਤਜ਼ਰਬੇ ਹੀ
ਇਨਸਾਨ ਨੂੰ ਸਮਾਜ ਵਿੱਚ ਅਜਿਹਾ ਕੁਝ ਕਰਨ ਲਈ ਪ੍ਰੇਰਦੇ ਹਨ, ਜਿਸ ਨਾਲ ਉਹ
ਉਸਾਰੂ ਸੋਚ ਅਪਣਾ ਕੇ ਕਾਬਲੇ ਤਾਰੀਫ ਯੋਗਦਾਨ ਪਾਉਣ ਦੇ ਸਮਰੱਥ ਹੁੰਦਾ ਹੈ।
ਫਿਰ ਇਨਸਾਨ ਨੂੰ ਉਸ ਦੀ ਜ਼ਿੰਦਗੀ ਨੂੰ ਜ਼ੋਖ਼ਮ ਵਿੱਚ ਪਾਉਣ ਵਾਲੇ ਲੋਕਾਂ ਦੇ
ਕਿਰਦਾਰਾਂ ਨੂੰ ਨਾ ਚਾਹੁੰਦਿਆਂ ਵੀ ਬਰਦਾਸ਼ਤ ਕਰਨ ਦੀ ਸ਼ਕਤੀ ਮਿਲ ਜਾਂਦੀ
ਹੈ। ਅਜਿਹੇ ਹਾਲਾਤ ਉਸ ਨੂੰ ਚੰਗੇ ਰਸਤੇ ਪਾਉਣ ਦਾ ਕਾਰਨ ਬਣਦੇ ਹਨ।
ਪਰਿਵਾਰ ਦੀਆਂ ਇਨ੍ਹਾਂ ਦਿਲ ਨੂੰ ਹਲੂਣਨ ਵਾਲੀਆਂ ਪ੍ਰਸਥਿਤੀਆਂ ਨੇ ਗੁਰਦੇਵ
ਕੌਰ ਖਾਲਸਾ ਨੂੰ ਕਵਿਤਾਵਾਂ ਲਿਖਣ ਲਈ ਪ੍ਰੇਰਿਤ ਕੀਤਾ, ਉਨ੍ਹਾਂ ਹਾਲਾਤਾਂ
ਨੂੰ ਹੀ ਉਸ ਨੇ ਆਪਣੀਆਂ ਕਵਿਤਾਵਾਂ ਦਾ ਵਿਸ਼ਾ ਬਣਾਇਆ ਸੀ। ਪਰਿਵਾਰ ਵਿੱਚੋਂ
ਸੱਸ-ਸਹੁਰੇ ਵੱਲੋਂ ਦੁੱਖ ਦੇ ਸੰਤਾਪ ਮੌਕੇ ਸਹਿਯੋਗ ਵੀ ਬਥੇਰਾ ਮਿਲਿਆ।
ਬੀਬੀ ਗੁਰਦੇਵ ਕੌਰ ਖ਼ਾਲਸਾ ਸਿੱਖੀ ਸੋਚ ਨੂੰ ਪ੍ਰਣਾਈ ਹੋਈ ਕਵਿਤਰੀ
ਸੀ। ਸਿੱਖੀ ਦੇ ਮਾਹੌਲ ਅਤੇ ਵਾਤਵਰਨ ਵਿਚ ਜੰਮ੍ਹੀ ਪਲੀ ਅਤੇ ਪ੍ਰਪੱਕ ਹੋਣ
ਕਰਕੇ ਉਹ ਸਿੱਖ ਇਤਿਹਾਸ ਦੀ ਭਰਪੂਰ ਜਾਣਕਾਰੀ ਰੱਖਦੀ ਸੀ। ਇਸ ਕਰਕੇ ਉਹ
ਸਿੱਖੀ ਸੰਕਲਪ, ਵਿਚਾਰਧਾਰਾ, ਪਰੰਪਰਾਵਾਂ ਅਤੇ ਸਿਧਾਂਤਾਂ ਤੇ ਪਹਿਰਾ ਦੇਣ
ਵਾਲੀਆਂ ਕਵਿਤਾਵਾਂ ਲਿਖਦੀ ਸੀ, ਜਿਹੜੀਆਂ ਸਿੱਖ ਧਰਮ ਦੇ ਅਨੁਆਈਆਂ ਨੂੰ
ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ। ਉਸ ਦੀਆਂ ਕਵਿਤਾਵਾਂ ਖਾਸ ਤੌਰ ‘ਤੇ
ਸਿੱਖੀ ਸੋਚ ਨੂੰ ਤਿਆਗ ਕੇ ਡੇਰਿਆਂ ਦੇ ਮਗਰ ਲੱਗਣ ਵਾਲੇ ਸਿੱਖਾਂ ਨੂੰ
ਹਲੂਨਣ ਵਾਲੀਆਂ ਹਨ ਤਾਂ ਜੋ ਧਰਮ ਦੇ ਨਾਂ ਤੇ ਸਥਾਪਤ ਕੀਤੀਆਂ
ਦੁਕਾਨਦਾਰੀਆਂ ਲੋਕਾਂ ਨੂੰ ਗੁਮਰਾਹ ਕਰਨ ਵਿਚ ਸਫਲ ਨਾ ਹੋ ਸਕਣ। ਇਸ ਤੋਂ
ਇਲਾਵਾ ਉਨ੍ਹਾਂ ਲੋਕ ਮਸਲਿਆਂ ਨਾਲ ਸੰਬੰਧਤ ਕਵਿਤਾਵਾਂ ਲਿਖਣੀਆਂ ਸ਼ੁਰੂ ਕਰ
ਦਿੱਤੀਆਂ, ਜਿਹੜੀਆਂ ਧਾਰਮਿਕ ਸਟੇਜਾਂ ਖਾਸ ਤੌਰ ਸਿੱਖ ਸਿਧਾਂਤਾਂ ਨਾਲ
ਸੰਬੰਧਤ ਤਿਥ ਤਿਓਹਾਰਾਂ ਦਾ ਸ਼ਿੰਗਾਰ ਬਣਨ ਲੱਗੀਆਂ। ਉਸ ਦੀਆਂ ਕਵਿਤਾਵਾਂ
ਵਿਚੋਂ ਆਪ ਮੁਹਾਰੇ ਸ਼ੂਕਦੇ ਦਰਿਆ ਦੀਆਂ ਲਹਿਰਾਂ ਦੀ ਤਰ੍ਹਾਂ ਮਨ ਦੀਆਂ
ਤਰੰਗਾਂ ਉਠਦੀਆਂ ਹੋਈਆਂ ਸਰਸਰਾਹਟ ਪੈਦਾ ਕਰਦੀਆਂ ਹਨ ਅਤੇ ਸਮਾਜਿਕ ਦਰਦ ਦੇ
ਵਿਛੋੜੇ ਦਾ ਪ੍ਰਗਟਾਵਾ ਵੀ ਕਰਦੀਆਂ ਹਨ। ਅਜਿਹੇ ਹਾਲਾਤ ਦਾ ਸਾਹਮਣਾ
ਕਰਦਿਆਂ ਹੀ ਉਸ ਦੀ ਕਲਪਨਾ ਨੇ ਕਵਿਤਾ ਦਾ ਰੂਪ ਧਾਰਨ ਕਰ ਲਿਆ ਸੀ। ਸ਼ੁਰੂ
ਵਿਚ ਉਹ ਆਪਣੀਆਂ ਕਵਿਤਾਵਾਂ ਪਰਿਵਾਰ ਤੋਂ ਛੁਪਾ ਕੇ ਰੱਖਦੀ ਰਹੀ ਅਤੇ ਆਪਣਾ
ਦੁੱਖ ਵੀ ਉਸ ਸਮੇਂ ਜ਼ਾਹਰ ਨਾ ਕਰ ਸਕਦੀ, ਕਿਉਂਕਿ ਉਹ ਜ਼ਮਾਨਾ ਇਸਤਰੀਆਂ ਦੀ
ਗ਼ੁਲਾਮੀ ਦਾ ਸੀ ਜਾਂ ਇਉਂ ਕਹਿ ਲਵੋ ਸ਼ਿਸ਼ਟਾਚਾਰ ਕਰਕੇ ਸਾਂਝੇ ਪਰਿਵਾਰਾਂ
ਵਿਚ ਆਪਣੀਆਂ ਭਾਵਨਾਵਾਂ ਦਾ ਇਸਤਰੀਆਂ ਪ੍ਰਗਟਾਵਾ ਕਰਨ ਤੋਂ ਝਿਜਕਦੀਆਂ
ਰਹਿੰਦੀਆਂ ਸਨ। ਬੀਬੀ ਖਾਲਸਾ ਸੰਤਾਪ ਦੀ ਪੀੜਾ ਨੂੰ ਅੰਦਰੋ ਅੰਦਰ ਰੱਖ ਕੇ
ਕੁੜ੍ਹਦੀ ਰਹਿੰਦੀ ਸੀ। ਸੱਸ-ਸਹੁਰੇ ਦੀ ਆਸ਼ੀਰਵਾਦ ਵੀ ਕਵਿਤਾਵਾਂ ਵਿਚੋਂ
ਝਲਕਦੀ ਹੈ। ਗੁਰਦੇਵ ਕੌਰ ਖਾਲਸਾ ਦੀਆਂ ਕਵਿਤਾਵਾਂ ਦੀ ਕਮਾਲ ਇਹ ਸੀ ਕਿ ਉਹ
ਸਮਾਜ ਵਿਚ ਵਾਪਰ ਰਹੀਆਂ ਸਮਾਜਿਕ, ਮਾਨਸਿਕ ਅਤੇ ਭਾਵਨਾਤਮਿਕ ਜ਼ਿਆਦਤੀਆਂ
ਨੂੰ ਵੀ ਰੋਮਾਂਟਿਕ ਢੰਗ ਨਾਲ ਪ੍ਰਗਟਾਉਣ ਦੀ ਥਾਂ ਗੁਰਮਤਿ ਦੀ ਚਾਸ਼ਣੀ ਵਿਚ
ਡੋਬ ਕੇ ਗੁਰਬਾਣੀ ਦੀ ਓਟ ਲੈਂਦੀ ਹੋਈ, ਉਸ ਪਰਮ ਪਰਮਾਤਮਾ ਅੱਗੇ ਅਜਿਹੀਆਂ
ਪੀੜਾਂ ਅਤੇ ਦੁੱਖਾਂ -ਕਲੇਸ਼ਾਂ ਦਾ ਮੁਕਾਬਲਾ ਕਰਨ ਦੀ ਹਿੰਮਤ ਮੰਗਣ ਵਾਲੀਆਂ
ਕਵਿਤਾਵਾਂ ਲਿਖਦੀ ਰਹੀ। 18 ਸਾਲ ਦੀ ਉਮਰ ਤੋਂ ਲਿਖਣਾ ਸ਼ੁਰੂ ਕਰਕੇ 80 ਸਾਲ
ਦੀ ਉਮਰ ਤੱਕ ਲਗਾਤਾਰ ਧਾਰਮਿਕ ਰੰਗਤ ਵਾਲੀਆਂ ਕਵਿਤਾਵਾਂ ਲਿਖਦੀ ਆ ਰਹੀ
ਸੀ। ਉਹ ਮਹਿਸੂਸ ਕਰਦੀ ਸੀ ਕਿ ਗੁਰਬਾਣੀ ਇਕੱਲਤਾ ਦਾ ਸਹਾਰਾ ਹੈ, ਇਸ ਲਈ
ਨਾਮ ਜਪਕੇ ਜ਼ਿੰਦਗੀ ਖ਼ੁਸ਼ੀ-ਖ਼ੁਸ਼ੀ ਜਿਓਣੀ ਚਾਹੀਦੀ ਹੈ ਕਿਉਂਕਿ ਇਨਸਾਨੀ ਜੀਵਨ
ਇੱਕ ਵਾਰ ਹੀ ਮਿਲਦਾ ਹੈ। ਇਸਦਾ ਆਨੰਦ ਮਾਨਣਾ ਚਾਹੀਦਾ ਹੈ, ਝੁਰ-ਝੁਰ ਕੇ
ਜੀਵਨ ਜਿਓਣ ਦੀ ਲੋੜ ਨਹੀਂ। ਆਪਣੀ ਸੋਚ ਉਸਾਰੂ ਰੱਖਣੀ ਚਾਹੀਦੀ ਹੈ ਤਾਂ ਹੀ
ਇਨਸਾਨ ਸਿਰਜਣਾਤਮਕ ਕੰਮ ਕਰ ਸਕਦਾ ਹੈ। ਧਾਰਮਿਕ ਕਵਿਤਾਵਾਂ ਲਿਖਣਾ ਵੀ
ਉਸਾਰੂ ਕੰਮ ਹੈ, ਜਿਸ ਨਾਲ ਦੁਨੀਆਂ ਨੂੰ ਸਿੱਧੇ ਰਸਤੇ ਪਾਇਆ ਜਾ ਸਕਦਾ ਹੈ।
ਇਨਸਾਨ ਦੀ ਸੋਚ ਨਾਕਾਰਾਤਮਿਕ ਨਹੀਂ ਹੋਣੀ ਚਾਹੀਦੀ। ਸੱਚ ਦਾ ਮਾਰਗ ਸਫਲਤਾ
ਦੀ ਕੁੰਜੀ ਹੈ। ਇੱਕ ਝੂਠ ਨੂੰ ਛੁਪਾਉਣ ਲਈ ਅਨੇਕ ਵਾਰ ਝੂਠ ਦਾ ਸਹਾਰਾ
ਲੈਣਾ ਪੈਂਦਾ ਹੈ। ਇਨਸਾਨ ਨੂੰ ਗੁਰੂ ਦੇ ਲੜ ਲੱਗਣ ਨਾਲ ਚੜ੍ਹਦੀ ਕਲਾ ਵਿਚ
ਰਹਿਣ ਦੀ ਸ਼ਕਤੀ ਮਿਲਦੀ ਹੈ। ਇਨ੍ਹਾਂ ਕਵਿਤਾਵਾਂ ਨੂੰ ਉਹ ਅਮਰੀਕਾ ਦੇ
ਗੁਰਦੁਆਰਾ ਸਾਹਿਬਾਨ ਦੀਆਂ ਸਟੇਜਾਂ ਅਤੇ ਰੇਡੀਓਜ਼ ਤੋਂ ਪੜ੍ਹਦੀ ਆ
ਰਹੀ ਸੀ।
ਉਸ ਦੀਆਂ ਧੀਆਂ ਸੁਖਵਿੰਦਰ ਕੌਰ ਚਾਨਾ ਅਤੇ ਪਰਵਿੰਦਰ
ਕੌਰ, ਉਸ ਦੀ ਜ਼ਿੰਦਗੀ ਵਿਚ ਸਹਾਈ ਹੋ ਰਹੀਆਂ ਸਨ। ਉਸ ਦੀ ਧੀ ਸੁਖਵਿੰਦਰ
ਕੌਰ ਚਾਨਾ ਅਤਿ ਮੁਸ਼ਕਲ ਪਰਿਵਾਰਿਕ ਦਰਦ ਦੀ ਚੀਸ ਨੂੰ ਮਹਿਸੂਸ ਕਰਦੀ ਹੋਈ,
25 ਸਾਲ ਪਹਿਲਾਂ ਆਪਣੀ ਮਾਂ ਨੂੰ ਅਮਰੀਕਾ ਲੈ ਗਈ ਸੀ। ਸੁਖਵਿੰਦਰ ਕੌਰ
ਚਾਨਾ ਨੇ ਗੁਰਦੇਵ ਕੌਰ ਖਾਲਸਾ ਦੇ ਸਾਰੇ ਦੁੱਖ ਪੁੱਤਰ ਤੋਂ ਵੀ ਵੱਧ ਪਿਆਰ,
ਸਤਿਕਾਰ ਅਤੇ ਸੇਵਾ ਕਰਕੇ ਦੂਰ ਕੀਤੇ। ਉਸ ਦੀ ਹਰ ਖਾਹਸ਼ ਪੂਰੀ ਕੀਤੀ। ਹੁਣ
ਉਸ ਲਈ ਆਧੁਨਿਕ ਸਹੂਲਤਾਂ ਵਾਲੀ ਕੋਠੀ ਹੁਸ਼ਿਆਰਪੁਰ ਵਿਖੇ ਖ੍ਰੀਦ ਕੇ ਦਿੱਤੀ
ਸੀ, ਪ੍ਰੰਤੂ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹ ਇਸ ਕੋਠੀ ਵਿੱਚ
ਰਹਿਣ ਦਾ ਆਨੰਦ ਸਿਰਫ 6 ਮਹੀਨੇ ਹੀ ਮਾਣ ਸਕੀ। ਭਾਵੇਂ ਉਹ ਕਾਫੀ ਸਮਾਂ
ਅਮਰੀਕਾ ਵਿਚ ਕੈਲੇਫੋਰਨੀਆ ਰਾਜ ਦੇ ਬੇਅ ਏਰੀਆ ਵਿਚ ਸਨੀਵੇਲ ਸ਼ਹਿਰ ਵਿਚ
ਆਪਣੀ ਧੀ ਦੇ ਪਰਿਵਾਰ ਨਾਲ ਰਹੀ। ਪ੍ਰੰਤੂ ਪੰਜਾਬ ਦੀ ਜਨਮ ਤੇ ਕਰਮ
ਭੂਮੀ ਦੀ ਮਿੱਟੀ ਦਾ ਮੋਹ ਉਸ ਨੂੰ ਪੰਜਾਬ ਖਿੱਚ ਲਿਆਉਂਦਾ ਰਿਹਾ। ਪਿਛਲੇ 6
ਮਹੀਨੇ ਤੋਂ ਉਹ ਹੁਸ਼ਿਆਰਪੁਰ ਵਿਖੇ ਰਹਿ ਰਹੀ ਸੀ। ਉਸ ਦੀ ਸਿਹਤ ਵੀ ਨਾਸਾਜ਼
ਚਲ ਰਹੀ ਸੀ। ਸੁਖਵਿੰਦਰ ਕੌਰ ਚਾਨਾ ਆਪਣੀ ਮਾਂ ਦੀ ਮਿਜ਼ਾਜ਼ਪੁਰਸ਼ੀ ਲਈ
ਅਮਰੀਕਾ ਤੋਂ ਆਈ ਸੀ ਪ੍ਰੰਤੂ ਉਸ ਦੇ ਵਾਪਸ ਅਮਰੀਕਾ ਜਾਣ ਤੋਂ ਬਾਅਦ ਬੀਬੀ
ਗੁਰਦੇਵ ਕੌਰ ਖਾਲਸਾ 11 ਅਪ੍ਰੈਲ 2024 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ
ਕਰਕੇ ਸਵਰਗ ਸਿਧਾਰ ਗਏ ਹਨ। ਸਵਰਗਵਾਸ ਹੋਣ ਤੋਂ ਥੋੜ੍ਹਾ ਸਮਾਂ ਪਹਿਲਾਂ ਹੀ
ਉਸ ਦਾ ਕਾਵਿ ਸੰਗ੍ਰਹਿ ‘ਮੇਰੇ ਬੁਲੰਦ ਸੁਨੇਹੇ’ ਪ੍ਰਕਾਸ਼ਤ ਹੋਇਆ ਹੈ।
ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ
ਅਖੰਡਪਾਠ ਦਾ ਭੋਗ ਅਤੇ ਕੀਰਤਨ 21 ਅਪ੍ਰੈਲ 2024 ਦਿਨ ਐਤਵਾਰ ਨੂੰ ਕਲਗੀਧਰ
ਗੁਰਦੁਆਰਾ ਸਾਹਿਬ ਹੁਸ਼ਿਆਰਪੁਰ ਵਿਖੇ 11.30 ਤੋਂ 1.00 ਵਜੇ ਤੱਕ ਹੋਵੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|