|
|
|
|
|
ਪੰਜਾਬ ਦੇ ਸਰਵੋਤਮ
ਸਿਆਸੀ ਬੁਲਾਰੇ
ਉਜਾਗਰ ਸਿੰਘ
25/05/2024 |
|
|
|
ਦੇਸ਼
ਵਿੱਚ ਲੋਕ ਸਭਾ ਦੀਆਂ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ। ਪੰਜਾਬ ਦਾ ਵੀ
ਸਿਆਸੀ ਵਾਤਾਵਰਨ ਗਰਮ ਹੈ ਪ੍ਰੰਤੂ ਚੰਗੇ ਬੁਲਾਰਿਆਂ ਦੀ ਘਾਟ ਮਹਿਸੂਸ ਹੋ
ਰਹੀ ਹੈ। ਵਰਤਮਾਨ ਬੁਲਾਰਿਆਂ ਦਾ ਸਿਰਫ਼ ਦੁਸ਼ਣਬਾਜ਼ੀ ‘ਤੇ ਹੀ ਜ਼ੋਰ ਹੈ।
ਗਿਆਨੀ ਜ਼ੈਲ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਬੂਟਾ ਸਿੰਘ ਅਤੇ
ਜਸਵੀਰ ਸਿੰਘ ਸੰਗਰੂਰ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਗਮੀਤ ਸਿੰਘ
ਬਰਾੜ ਚੁੱਪ ਹਨ, ਬਲਵੰਤ ਸਿੰਘ ਰਾਮੂਵਾਲੀਆ ਉਤਰ ਪ੍ਰਦੇਸ਼ ਵਿੱਚ ਮਸਰੂਫ਼ ਹਨ,
ਨਵਜੋਤ ਸਿੰਘ ਸਿੱਧੂ ਕਮੈਂਟਰੀ ਕਰ ਰਹੇ ਹਨ ।
ਪ੍ਰਮੁੱਖ ਬੁਲਾਰਿਆਂ ਵਿੱਚੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ,
ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਪਾਲ ਸਿੰਘ ਖਹਿਰਾ ਹੀ ਚੋਣ ਮੈਦਾਨ ਵਿੱਚ
ਗਰਜ ਰਹੇ ਹਨ। ਪੰਜਾਬ ਦੇ ਸਿਆਸਤਦਾਨ ਦੇਸ਼ ਦੀ ਸਿਆਸਤ ਵਿੱਚ ਹਮੇਸ਼ਾ ਹੀ
ਨਾਮਣਾ ਖੱਟਦੇ ਰਹੇ ਹਨ। ਆਮ ਤੌਰ ‘ਤੇ ਕਿਹਾ ਜਾਂਦਾ ਹੈ ਕਿ ਅਕਾਲੀ ਦਲ
ਸਿਆਸਤਦਾਨਾਂ ਅਤੇ ਸਿਆਸੀ ਬੁਲਾਰਿਆਂ ਦੀ ਨਰਸਰੀ ਰਹੀ ਹੈ। ਅਜ਼ਾਦੀ ਤੋਂ
ਪਹਿਲਾਂ ਅਤੇ ਥੋੜ੍ਹੀ ਦੇਰ ਬਾਅਦ ਅਕਾਲੀ ਦਲ ਅਤੇ ਕਾਂਗਰਸੀ ਇਕੱਠੇ ਰਲ ਕੇ
ਚੋਣਾ ਲੜਦੇ ਰਹੇ ਹਨ। ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸੀ, ਇਸ ਲਈ ਕਾਂਗਰਸ
ਪਾਰਟੀ ਦੇ ਟਿਕਟ ‘ਤੇ ਚੋਣਾ ਲੜਦੇ ਸਨ। ਇਥੋਂ ਤੱਕ ਕਾਂਗਰਸ ਦੇ ਪ੍ਰਧਾਨ
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ। ਭਾਵ ਇੱਕੋ
ਸਮੇਂ ਦੋਵੇਂ ਅਹੁਦਿਆਂ ਤੇ ਰਹੇ ਹਨ।
ਪੰਜਾਬ ਦੀ ਸਿਆਸਤ ਵਿੱਚ ਸਭ
ਤੋਂ ਵਧੀਆ ਬੁਲਾਰੇ ਅਕਾਲੀ ਦਲ ਵਿੱਚੋਂ ਟਰੇਨਿੰਗ ਲੈ ਕੇ ਆਏ
ਹੋਏ ਹਨ। ਮੇਰਾ ਇਥੇ ਇਹ ਦੱਸਣ ਦਾ ਭਾਵ ਹੈ ਕਿ ਅਕਾਲੀ ਦਲ ਨੂੰ ਪੰਥਕ
ਪਾਰਟੀ ਕਿਹਾ ਜਾਂਦਾ ਹੈ ਅਤੇ ਉਸ ਦੇ ਮੈਂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ
ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਪ੍ਰਬੁੱਧ ਵਿਆਖਿਆਕਾਰ ਬਣਦੇ ਹਨ।
ਪ੍ਰਮੁੱਖ ਬੁਲਾਰਿਆਂ ਵਿੱਚ ਗਿਆਨੀ ਜ਼ੈਲ ਸਿੰਘ, ਸ੍ਰ. ਬੂਟਾ ਸਿੰਘ, ਜਥੇਦਾਰ
ਗੁਰਚਰਨ ਸਿੰਘ ਟੌਹੜਾ, ਸ੍ਰ.ਬਲਵੰਤ ਸਿੰਘ ਰਾਮੂਵਾਲੀਆ, ਸ੍ਰ. ਬੀਰ ਦਵਿੰਦਰ
ਸਿੰਘ, ਸ੍ਰ੍ਰ. ਜਗਮੀਤ ਸਿੰਘ ਬਰਾੜ ਅਤੇ ਸ੍ਰ. ਜਸਵੀਰ ਸਿੰਘ ਸੰਗਰੂਰ ਆਦਿ
ਵਰਣਨਯੋਗ ਹਨ।
ਇਨ੍ਹਾਂ ਸਾਰੇ ਸਿਆਸਤਦਾਨਾਂ ਦੀ ਵਿਰਾਸਤ ਅਕਾਲੀ ਦਲ
ਰਿਹਾ ਹੈ। ਇਨ੍ਹਾਂ ਵਿੱਚ ਇਕ ਨਵਾਂ ਬੁਲਾਰਾ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ
ਹੋਇਆ ਹੈ, ਜਿਹੜਾ ਲੱਛੇਦਾਰ ਵਿਸ਼ੇਸ਼ਣਾ ਦਾ ਸਹਾਰਾ ਲੈਂਦਾ ਹੈ ਪ੍ਰੰਤੂ
ਸੰਜੀਦਗੀ ਦੀ ਘਾਟ ਮਹਿਸੂਸ ਹੁੰਦੀ ਹੈ। ਭਾਵੇਂ ਇਨ੍ਹਾਂ ਵਿੱਚੋਂ ਕੁਝ ਕੁ
ਕਿਸੇ ਇਕ ਪਾਰਟੀ ਵਿੱਚ ਟਿਕ ਕੇ ਰਹਿ ਨਹੀਂ ਸਕੇ। ਗਿਆਨੀ ਜ਼ੈਲ ਸਿੰਘ,
ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਸ੍ਰ. ਬੂਟਾ ਸਿੰਘ ਧਾਰਮਿਕ ਸ਼ਬਦਾਵਲੀ
ਦਾ ਸਹਾਰਾ ਲੈਂਦੇ ਸਨ। ਗਿਆਨੀ ਜ਼ੈਲ ਸਿੰਘ ਸਾਹਿਤਕ ਪਿਉਂਦ ਵੀ ਦੇ ਦਿੰਦੇ
ਸਨ। ਇਹ ਵੀ ਜ਼ਰੂਰੀ ਨਹੀਂ ਰਿਹਾ ਕਿ ਸਰਵੋਤਮ ਬੁਲਾਰੇ ਸਿਆਸੀ ਪਿੜ ਵਿੱਚ
ਸਫਲ ਹੋਏ ਹੋਣ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਧਾਰਮਿਕ ਖੇਤਰ
ਵਿੱਚ ਵਧੇਰੇ ਸਫਲ ਰਹੇ ਹਨ। ਸਿਆਸਤ ਵਿੱਚ ਸਫਲਤਾ ਲਈ ਬੁਲਾਰੇ ਹੋਣ ਤੋਂ
ਇਲਾਵਾ ਤਿਗੜਬਾਜ਼ੀ ਜ਼ਰੂਰੀ ਸਾਬਤ ਹੁੰਦੀ ਹੈ। ਸਿਰਫ਼ ਚਾਰ-ਪੰਜ ਬੁਲਾਰੇ
ਸਰਵੋਤਮ ਬੁਲਾਰਿਆਂ ਦੀ ਕੈਟੇਗਰੀ ਵਿੱਚ ਮੇਰੀ ਸਮਝ ਮੁਤਾਬਕ
ਆਉਂਦੇ ਹਨ, ਉਨ੍ਹਾਂ ਵਿੱਚ ਬੀਰ ਦਵਿੰਦਰ ਸਿੰਘ, ਬਲਵੰਤ ਸਿੰਘ ਰਾਮੂਵਾਲੀਆ,
ਜਗਮੀਤ ਸਿੰਘ ਬਰਾੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਹਨ।
ਸ੍ਰ.
ਬੀਰ ਦਵਿੰਦਰ ਸਿੰਘ ਪਿਛਲੇ ਸਾਲ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਸੀ।
ਵਰਤਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਚੰਗਾ ਬੁਲਾਰਾ ਹੈ ਪਰੰਤੂ
ਉਸਦਾ ਭਾਸ਼ਣ ਹਿਊਮਰ ਕਰਕੇ ਜਾਣਿਆਂ ਜਾਂਦਾ ਹੈ। ਉਨ੍ਹਾਂ ਨੂੰ
ਸਰਵੋਤਮ ਸਿਆਸੀ ਬੁਲਾਰਿਆਂ ਦੀ ਸੂਚੀ ਵਿੱਚ ਸ਼ਾਮਲ ਹੋਣ ਲਈ ਸੰਜੀਦਗੀ ਦਾ
ਪੱਲਾ ਫੜਨਾ ਪਵੇਗਾ। ਸਿਆਸਤ ਵਿੱਚ ਸੰਜੀਦਗੀ ਵੀ ਅਤਿਅੰਤ ਜ਼ਰੂਰੀ ਹੁੰਦੀ
ਹੈ। ਮੇਰਾ ਭਾਵ ਇਹ ਵੀ ਨਹੀਂ ਹੈ ਕਿ ਬਾਕੀ ਸਿਆਸਤਦਾਨ ਚੰਗੇ ਬੁਲਾਰੇ ਨਹੀਂ
ਹਨ। ਇਹ ਮੇਰੇ ਵਰਗਿਆਂ ਦੇ ਲਿਖਣ ਨਾਲ ਚੰਗੇ ਮਾੜੇ ਨਹੀਂ ਬਣਦੇ। ਸਰਵੋਤਮ
ਬੁਲਾਰੇ ਤਾਂ ਆਪਣੇ ਆਪ ਸਮਾਜ ‘ਤੇ ਪ੍ਰਭਾਵ ਪਾ ਕੇ ਸਿਆਸੀ ਮੈਦਾਨ ਵਿੱਚ
ਨਾਮਣਾ ਖੱਟਦੇ ਹਨ। ਸਰੋਤੇ ਉਨ੍ਹਾਂ ਨੂੰ ਸੁਣਕੇ ਅਸ਼-ਅਸ਼ ਕਰ ਉਠਦੇ ਹਨ।
ਇਨ੍ਹਾਂ ਵਿੱਚੋਂ ਦੋ ਸ੍ਰ. ਬੀਰ ਦਵਿੰਦਰ ਸਿੰਘ ਅਤੇ ਪ੍ਰੇਮ ਸਿੰਘ
ਚੰਦੂਮਾਜਰਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਟਕਸਾਲ ਦੀ ਪੈਦਾਇਸ਼ ਹਨ।
ਉਨ੍ਹਾਂ ਤੋਂ ਸਿਆਸੀ ਗੁੜ੍ਹਤੀ ਅਤੇ ਸਿਖਿਆ ਲੈ ਕੇ ਸਿਆਸੀ ਮੈਦਾਨ ਵਿੱਚ
ਨਿਤਰੇ ਹਨ। ਭਾਵੇਂ ਬਾਅਦ ਵਿੱਚ ਇਹ ਦੋਵੇਂ ਜਥੇਦਾਰ ਟੌਹੜਾ ਦੀ ਟਕਸਾਲ
ਵਿੱਚੋਂ ਬਾਹਰ ਆ ਗਏ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਸਰਦਾਰ ਬੀਰ ਦਵਿੰਦਰ
ਸਿੰਘ ਨੂੰ ਤਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਖੁਦ ਕਾਂਗਰਸ ਪਾਰਟੀ
ਵਿੱਚ ਸਿਆਸੀ ਖਲਾਆ ਭਰਨ ਲਈ ਭੇਜਿਆ ਸੀ।
ਇਨ੍ਹਾਂ ਸਾਰਿਆਂ
ਵਿੱਚੋਂ ਬੀਰ ਦਵਿੰਦਰ ਸਿੰਘ ਦੀ ਕਾਬਲੀਅਤ ਵਰਣਨਯੋਗ ਹੈ। ਉਨ੍ਹਾਂ ਦੀ ਹਰ
ਖੇਤਰ ਦੀ ਜਾਣਕਾਰੀ ਵਿਸ਼ਾਲ ਹੁੰਦੀ ਸੀ, ਜਿਵੇਂ ਇਤਿਹਾਸ, ਸਾਹਿਤ, ਵਿਰਾਸਤ
ਅਤੇ ਸਾਰੇ ਧਰਮਾ ਦੀ ਡੂੰਘਾਈ ਤੱਕ ਜਾਣਕਾਰੀ। ਉਨ੍ਹਾਂ ਦਾ ਪਿੰਡ ਛੋਟੇ
ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੀ ਪਵਿਤਰ ਧਰਤੀ ਦੇ ਨਜ਼ਦੀਕ ਹੋਣ ਕਰਕੇ,
ਉਨ੍ਹਾਂ ਨੂੰ ਰੂਹਾਨੀ ਤਾਕਤ ਮਿਲਦੀ ਰਹੀ। ਉਹ ਅੰਗਰੇਜ਼ੀ ਭਾਸ਼ਾ ਦੇ ਵੀ
ਗਿਆਤਾ ਸਨ। ਜਦੋਂ ਉਹ ਉਦਾਹਰਨਾ ਦੇਣ ਲੱਗਦੇ ਸਨ ਤਾਂ ਕਈ ਵਾਰ ਇਉਂ ਲਗਦਾ
ਸੀ, ਜਿਵੇਂ ਉਨ੍ਹਾਂ ਦੀ ਜਾਣਕਾਰੀ ਦਾ ਖ਼ਜਾਨਾ ਅਥਾਹ ਭਰਪੂਰ ਹੋਵੇ। ਧਾਰਮਿਕ
ਉਦਾਹਰਨਾ ਦੇਣ ਸਮੇਂ ਉਹ ਅਧਿਆਤਮਿਕ ਰੂਹਾਨੀ ਵਿਦਵਾਨ ਲੱਗਦੇ ਹਨ। ਉਹ ਆਪਣੀ
ਭਾਸ਼ਣ ਕਲਾ ਨਾਲ ਸਰੋਤਿਆਂ ਨੂੰ ਅਜਿਹੇ ਢੰਗ ਨਾਲ ਕੀਲ ਲੈਂਦੇ ਸਨ, ਸਰੋਤੇ
ਉਨ੍ਹਾਂ ਦੇ ਸ਼ਬਦਾਂ ਦੇ ਵਹਿਣ ਵਿੱਚ ਦਰਿਆ ਦੇ ਵਹਿਣ ਦੀ ਤਰ੍ਹਾਂ ਵਹਿ
ਤੁਰਦੇ ਹਨ। ਉਦਾਹਰਣਾ, ਲੁਕੋਕਤੀਆਂ, ਵਿਸ਼ੇਸ਼ਣ, ਕੁਟੇਸ਼ਨਾ,
ਧਾਰਮਿਕ ਅਤੇ ਸਾਹਿਤਕ ਤੁਕਾਂ ਉਨ੍ਹਾਂ ਦੇ ਭਾਸ਼ਣ ਨੂੰ ਰਸਦਾਇਕ ਬਣਾ
ਦਿੰਦੀਆਂ ਹਨ। ਉਹ ਦਬੰਗ ਸਿਆਸਤਦਾਨ ਸਨ ਪਰੰਤੂ ਉਨ੍ਹਾਂ ਦਾ ਰਾਹ ਸਿਆਸਤਦਾਨ
ਰੋਕਦੇ ਰਹੇ ਤਾਂ ਜੋ ਕਿਤੇ ਉਨ੍ਹਾਂ ਨੂੰ ਮਾਤ ਨਾ ਪਾ ਜਾਣ। ਬਲਵੰਤ ਸਿੰਘ
ਰਾਮੂਵਾਲੀਆ ਵੀ ਬਿਹਤਰੀਨ ਬੁਲਾਰੇ ਹਨ। ਉਨ੍ਹਾਂ ਦੀ ਵਿਰਾਸਤ ਵੀ ਧਾਰਮਿਕ
ਹੈ। ਉਹ ਸ਼ਾਤਰ ਸਿਆਸਤਦਾਨ ਹਨ। ਪਰੰਤੂ ਉਹ ਵੀ ਕਿਸੇ ਇਕ ਪਾਰਟੀ ਨਾਲ ਜੁੜਕੇ
ਨਹੀਂ ਰਹਿ ਸਕੇ। ਉਹ ਆਪਣੀ ਭਾਸ਼ਣ ਦੀ ਕਲਾ ਕਰਕੇ ਵੱਖੋ-ਵੱਖਰੀਆਂ ਪਾਰਟੀਆਂ
ਦੀ ਸਿਆਸੀ ਤਾਕਤ ਦਾ ਆਨੰਦ ਮਾਣਦੇ ਰਹਿੰਦੇ ਹਨ।
ਜਗਮੀਤ ਸਿੰਘ
ਬਰਾੜ ਆਪਣੇ ਪਿਤਾ ਦੀ ਟਕਸਾਲ ਵਿੱਚੋਂ ਸਿਆਸੀ ਗੁੜ੍ਹਤੀ ਲੈ ਕੇ ਸਿਆਸਤ
ਵਿੱਚ ਆਏ ਹਨ ਪਰੰਤੂ ਉਨ੍ਹਾਂ ਦੀ ਤ੍ਰਾਸਦੀ ਵੀ ਇਹੋ ਹੈ ਕਿ ਉਹ ਕਿਸੇ ਇਕ
ਪਾਰਟੀ ਵਿੱਚ ਟਿਕ ਨਹੀਂ ਸਕੇ। ਉਨ੍ਹਾਂ ਦੀ ਭਾਸ਼ਣ ਕਲਾ ਵੀ ਕਮਾਲ ਦੀ ਹੈ
ਪ੍ਰੰਤੂ ਬੇਬਾਕ ਸਿਆਸਤਦਾਨ ਹੋਣ ਕਰਕੇ ਉਨ੍ਹਾਂ ਨੂੰ ਸਿਆਸੀ ਪਾਰਟੀਆਂ ਨੇ
ਆਪੋ ਆਪਣੇ ਭਵਿਖ ਨੂੰ ਖ਼ਤਰੇ ਵਿੱਚ ਮਹਿਸੂਸ ਕਰਦਿਆਂ ਬਰਦਾਸ਼ਤ ਨਹੀਂ ਕੀਤਾ।
ਆਰਥਿਕ ਤੌਰ ‘ਤੇ ਬਹੁਤਾ ਤਾਕਤਵਰ ਨਾ ਹੋਣਾ ਵੀ ਉਨ੍ਹਾਂ ਦੀ ਸਿਆਸਤ ਦੇ
ਰਸਤੇ ਵਿੱਚ ਰੁਕਾਵਟ ਬਣਿਆਂ ਹੈ।
ਪ੍ਰੇਮ ਸਿੰਘ ਚੰਦੂਮਾਜਰਾ ਨੂੰ
ਸਿਆਸਤ ਵਿੱਚ ਤਰਜੀਹ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਦਿੱਤੀ। ਵੈਸੇ ਵੀ
ਉਨ੍ਹਾਂ ਦਾ ਪਿੰਡ ਵੀ ਧਾਰਮਿਕ ਤੌਰ ‘ਤੇ ਜਾਗ੍ਰਤ ਇਲਾਕੇ ਵਿੱਚ ਪੈਂਦਾ ਹੈ,
ਜਿਥੋਂ ਧਾਰਮਿਕ ਰੌਸ਼ਨੀ ਦੀ ਚਿਣਗ ਮਿਲਦੀ ਰਹੀ। ਸਿਆਸੀ ਪਿੜ ਵਿੱਚ ਉਤਾਰਨ
ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਹੀ ਉਨ੍ਹਾਂ ਤੋਂ ਮੂੰਹ ਮੋੜ ਗਏ ਸਨ।
ਸੁਖਪਾਲ ਸਿੰਘ ਖਹਿਰਾ ਕੋਲ ਦਲੀਲ ਹੁੰਦੀ ਹੈ, ਤੱਥਾਂ ‘ਤੇ ਅਧਾਰਤ ਗੱਲ
ਕਰਦਾ ਹੈ ਪ੍ਰੰਤੂ ਲੱਛੇਦਾਰ ਸ਼ਬਦਾਵਲੀ ਦੀ ਘਾਟ ਰੜਕਦੀ ਹੈ। ਸਿਆਸਤਦਾਨਾਂ
ਨੂੰ ਪ੍ਰਬੁੱਧ ਬੁਲਾਰਾ ਬਣਨ ਲਈ ਇਤਿਹਾਸ ਅਤੇ ਧਾਰਮਿਕ ਗ੍ਰੰਥ ਪੜ੍ਹਕੇ
ਆਪਣੀ ਜਾਣਕਾਰੀ ਵਿੱਚ ਵਾਧਾ ਕਰਨਾ ਚਾਹੀਦਾ ਹੈ। ਤੂਹਮਤਾਂ ਲਗਾ ਕੇ ਚੰਗਾ
ਬੁਲਾਰਾ ਨਹੀਂ ਬਣਿਆਂ ਜਾ ਸਕਦਾ। ਤੱਥਾਂ ‘ਤੇ ਅਧਾਰਤ ਦਲੀਲ ਦੇਣ ਨਾਲ
ਸਾਰਥਿਕਤਾ ਬਣਦੀ ਹੈ। ਇਸ ਲਈ ਸਿਆਸਤਦਾਨਾ ਦੀ ਨਵੀਂ ਪਨੀਰੀ ਨੂੰ ਸਰਵੋਤਮ
ਬੁਲਾਰਿਆਂ ਦੇ ਭਾਸ਼ਣ ਸੁਣਕੇ ਉਨ੍ਹਾਂ ਦੀ ਤਰਜ ‘ਤੇ ਭਾਸ਼ਣ ਦੇਣ ਦੀ ਕਲਾ
ਸਿੱਖਣੀ ਚਾਹੀਦੀ ਹੈ। ਗੁਮਰਾਹਕੁਨ ਵਿਚਾਰ ਬੁਲਾਰਿਆਂ ਦੀ ਕਲਾ ਨੂੰ ਗ੍ਰਹਿਣ
ਲਗਾਉਂਦੇ ਹਨ, ਬੇਸ਼ਕ ਵਕਤੀ ਤੌਰ ‘ਤੇ ਉਹ ਲੋਕਾਂ ਦੀ ਸ਼ਾਹਵਾ ਵਾਹਵਾ ਲੈਣ
ਵਿੱਚ ਸਫਲ ਹੋ ਜਾਣ ਪ੍ਰੰਤੂ ਆਪਣਾ ਕਿਰਦਾਰ ਉਘਾੜਨ ਵਿੱਚ ਅਸਫਲ ਰਹਿਣਗੇ।
ਤਸਵੀਰਾਂ: 1 ਮਰਹੂਮ ਬੀਰ ਦਵਿੰਦਰ ਸਿੰਘ, 2 ਜਗਮੀਤ ਸਿੰਘ ਬਰਾੜ, 3
ਮਰਹੂਮ ਜਸਵੀਰ ਸਿੰਘbr>ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
& |
|
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|