|
|
ਕੋਰੀਆ ਨੂੰ ਹਰਾਕੇ ਭਾਰਤ ਹਾਕੀ ਵਿਸ਼ਵ ਕੱਪ 'ਚ ਨੌਵੇਂ ਸਥਾਨ ਤੇ
ਰਿਹਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
|
|
|
ਫ਼ਿੰਨਲੈਂਡ 14 ਜੂਨ (ਵਿੱਕੀ ਮੋਗਾ) ਡੇਨ ਹਾਗ ਦੇ ਕੀਓਸੇਰਾ ਸਟੇਡੀਅਮ 'ਚ ਅੱਜ
ਸਵੇਰੇ ਮਰਦਾਂ ਦੇ ਵਰਗ ਵਿੱਚ 9ਵੇਂ ਸਥਾਨ ਲਈ ਖੇਡੇ ਗਏ ਮੈਚ ਵਿੱਚ ਭਾਰਤ ਨੇ
ਕੋਰੀਆ ਨੂੰ 3-0 ਨਾਲ ਹਰਾਕੇ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਿਲ ਕੀਤਾ। ਵਿਸ਼ਵ
ਕੱਪ ਦੇ ਸ਼ੁਰੂਆਤੀ ਦੋ ਮੈਚਾਂ ਵਿੱਚ ਅਖ਼ੀਰਲੇ ਪਲਾਂ ਵਿੱਚ ਗੋਲ ਖਾਕੇ ਦੋਨੋਂ ਮੈਚ
ਹਾਰਣ ਵਾਲੀ ਭਾਰਤੀ ਟੀਮ ਆਪਣੇ ਗਰੁੱਪ ਵਿੱਚ 5ਵੇਂ ਸਥਾਨ ਤੇ ਰਹੀ ਸੀ।
ਗਰੁੱਪ ਮੈਚਾਂ 'ਚ ਭਾਰਤ ਆਪਣੇ ਤੀਸਰੇ ਮੈਚ ਵਿੱਚ ਵੀ ਸਪੇਨ ਨਾਲ 1-1 ਨਾਲ
ਬਰਾਬਰੀ ਤੇ ਰਿਹਾ ਸੀ। ਭਾਰਤ ਸਿਰਫ਼ ਮਲੇਸ਼ੀਆ ਤੋਂ ਹੀ ਆਪਣੇ ਗਰੁੱਪ ਦਾ ਮੈਚ ਜਿੱਤ
ਸਕਿਆ ਸੀ। ਅੱਜ ਕੋਰੀਆ ਵਿਰੁੱਧ ਭਾਰਤ ਨੇ ਹਮਲਾਵਰ ਖੇਡ ਦਾ ਰੁੱਖ ਅਪਣਾਇਆ ਅਤੇ
ਮੈਚ ਦੇ 6ਵੇਂ ਹੀ ਮਿੰਟ 'ਚ ਸੁਨੀਲ ਦੇ ਸ਼ਾਨਦਾਰ ਪਾਸ ਨੂੰ ਅਕਾਸ਼ਦੀਪ ਸਿੰਘ ਨੇ ਗੋਲ
'ਚ ਬਦਲਕੇ ਭਾਰਤ ਨੂੰ ਇੱਕ ਗੋਲ ਦੀ ਲੀਡ ਦਿਵਾ ਦਿੱਤੀ। ਭਾਰਤ ਵਲੋਂ ਦੂਸਰਾ ਗੋਲ
ਮੈਚ ਦੇ 43ਵੇਂ ਮਿੰਟ 'ਚ ਰੁਪਿੰਦਰਪਾਲ ਸਿੰਘ ਨੇ ਪੇਨਲਟੀ ਸਟਰੋਕ ਰਾਹੀਂ ਕੀਤਾ
ਜਦਕਿ ਤੀਸਰਾ ਗੋਲ ਆਕਾਸ਼ਦੀਪ ਸਿੰਘ ਨੇ 50ਵੇਂ ਮਿੰਟ ਵਿੱਚ ਕੀਤਾ। ਅਕਾਸ਼ਦੀਪ ਸਿੰਘ
ਦਾ ਵਿਸ਼ਵ ਕੱਪ 'ਚ ਇਸ ਪੰਜਵਾਂ ਗੋਲ ਸੀ। ਭਾਰਤ ਭਾਵੇਂ ਇਸ ਟੂਰਨਾਂਮੈਂਟ 'ਚ ਨੌਵੇਂ
ਸਥਾਨ ਤੇ ਰਿਹਾ ਹੈ, ਪਰ ਵਿਸ਼ਵ ਦੀਆਂ ਆਲਾ ਦਰਜ਼ੇ ਦੀਆਂ ਟੀਮਾਂ ਇੰਗਲੈਂਡ, ਬੈਲਜੀਅਮ
ਅਤੇ ਸਪੇਨ ਨੂੰ ਕੜ੍ਹੀ ਚਨੌਤੀ ਦਿਤੀ।
ਵਿੱਕੀ ਮੋਗਾ (ਫ਼ਿੰਨਲੈਂਡ)
Bikramjit Singh (vicky moga)
vickymoga@hotmail.com
+358 503065677
Finland. |
14/06/2014 |
|
|
|
ਕੋਰੀਆ
ਨੂੰ ਹਰਾਕੇ ਭਾਰਤ ਹਾਕੀ ਵਿਸ਼ਵ ਕੱਪ 'ਚ ਨੌਵੇਂ ਸਥਾਨ ਤੇ ਰਿਹਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਮਹਿਲਾ
ਹਾਕੀ ਵਿਸ਼ਵ ਕੱਪ ਦੇ ਫ਼ਾਈਨਲ 'ਚ ਆਸਟ੍ਰੇਲੀਆ ਅਤੇ ਨੀਦਰਲੈਂਡ ਚੌਥੀ ਬਾਰ
ਹੋਣਗੇ ਆਹਮੋ-ਸਾਹਮਣੇ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਸਟ੍ਰੇਲੀਆ
ਮਹਿਲਾ ਵਿਸ਼ਵ ਹਾਕੀ ਕੱਪ ਦੇ ਫ਼ਾਈਨਲ ਵਿੱਚ ਪਹੁੰਚਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤੀ
ਮਹਿਲਾ ਹਾਕੀ ਟੀਮ ਨੇ ਮਲੇਸ਼ੀਆ ਨੂੰ 4-0 ਨਾਲ ਹਰਾਕੇ ਲਗਤਾਰ ਤੀਸਰੀ ਜਿੱਤ
ਦਰਜ ਕੀਤੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੀ ਦੌੜ 'ਚੋਂ ਬਾਹਰ, ਅਖ਼ੀਰਲੇ ਪਲਾਂ ਦੀ ਹਾਰ ਨੂੰ ਫਿਰ ਦੁਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਰਖੜ
ਹਾਕੀ ਅਕੈਡਮੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਬੈਲਜੀਅਮ ਤੋਂ ਹਾਰਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਰੈਬੋਬੈਂਕ
ਵਿਸ਼ਵ ਹਾਕੀ ਕੱਪ 2014 ਲਈ ਭਾਰਤੀ ਟੀਮ ਦਾ ਐਲਾਨ, ਸਰਦਾਰ ਸਿੰਘ ਕਰੇਗਾ
ਅਗਵਾਈ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਓ!
ਹਾਕੀ ਖਿਡਾਰੀ ਉਲੰਪੀਅਨ ਧਰਮਵੀਰ ਸਿੰਘ ਨੂੰ ਅਰਜਨ ਐਵਾਰਡ ਦੇਣ ਦੀ ਮੰਗ ਨੂੰ
ਉਭਾਰੀਏ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਦੀ ਸ਼ਾਨ ਪੰਜਾਬੀਆਂ ਦਾ ਮਾਣ, ਹਿਨਾ ਸਿੱਧੂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੰਗਲੈਂਡ
ਕਬੱਡੀ ਟੀਮ (ਕੁੜੀਆਂ) ਅਜੇ ਤੱਕ ਉਡੀਕ ਰਹੀ ਹੈ ਰਾਖਵੇਂ ਰੱਖੇ ਅੰਕ ਦਾ ਫੈਸਲਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
7
ਜਨਵਰੀ ਬਰਸੀ ਤੇ
ਸੰਸਾਰ ਪ੍ਰਸਿੱਧ
ਹਾਕੀ ਖਿਡਾਰੀ ਸੁਰਜੀਤ ਸਿੰਘ ਨੂੰ ਚੇਤੇ ਕਰਦਿਆਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਖੇਡ ਜਗਤ ਲਈ 2013 ਰਿਹਾ ਖੱਟਾ-ਮਿੱਠਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਵੇਂ
ਨਿਯਮਾਂ ਨਾਲ ਸ਼ਿਗਾਰੇ ਨਿਖਾਰੇ ਚੌਥੇ ਕਬੱਡੀ ਵਿਸ਼ਵ ਕੱਪ ਦਾ ਉਦਘਾਟਨ ਹੋਵੇਗਾ
ਅੱਜ ਸ਼ਾਮ 6 ਵਜ਼ੇ - ਮੈਚਾਂ ਦਾ ਅਗਾਜ਼ ਹੋਵੇਗਾ ਭਲਕੇ ਸ਼ਾਹੀ ਸ਼ਹਿਰ ਪਟਿਆਲਾ ਤੋਂ
- ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਏਸ਼ੀਅਨ
ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਫਿਰ ਸਜ ਗਿਆ ਪਿੜ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
22
ਸਤੰਬਰ ਬਰਸੀ
ਕ੍ਰਿਕਟ ਜਗਤ ਦਾ
ਸਿਤਾਰਾ ਸੀ;ਨਵਾਬ ਪਟੌਦੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
6
ਜੂਨ ਤੋਂ ਸ਼ੁਰੂ ਹੋਣੀ ਹੈ
ਆਈ ਸੀ ਸੀ ਚੈਂਪੀਅਨਜ਼
ਟਰਾਫ਼ੀ ਦੀ ਰੌਚਕ ਕਹਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਤੰਗੀਆਂ-ਤੁਰਸ਼ੀਆਂ
ਨਾਲ ਵੀ ਘੁਲਦਾ ਰਿਹਾ ਰੁਸਤੁਮ-ਇ-ਜ਼ਮਾਂ “ਗਾਮਾਂ“
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪਾਕਿਸਤਾਨੀ
ਹਾਕੀ ਟੀਮ ਦਾ ਪਹਿਲਾ ਕਪਤਾਨ: ਏ ਆਈ ਐਸ ਦਾਰਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤ
- ਇੰਗਲੈਂਡ ਕ੍ਰਿਕਟ ਸੀਰੀਜ਼ ਦਾ
ਲੇਖਾ-ਜੋਖਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਹਿਲਾ
ਕ੍ਰਿਕਟ ਵਿਸ਼ਵ ਕੱਪ, ਤੀਜੀ ਵਾਰੀ ਭਾਰਤ ’ਚ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਕਰੋੜਪਤੀ
ਗੁਰਜਿੰਦਰ ਵੀ ਹਾਕੀ ਤੋਂ ਹੋਇਆ ਵਾਂਝਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
|
|
|
|
|
|
|