|
|
ਫ਼ਿੰਨਲੈਂਡ 'ਚ ਜੂਨੀਅਰ ਹਾਕੀ ਲੀਗ ਦੇ ਮੁਕਾਬਲਿਆਂ ਵਿੱਚ ਵਾਨਤਾ
ਹਾਕੀ ਕਲੱਬ ਨੇ ਬਾਜ਼ੀ ਮਾਰੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
|
|
|
ਹੇਲਸਿੰਕੀ 14 ਜੁਲਾਈ (ਵਿੱਕੀ ਮੋਗਾ) ਬੀਤੇ ਐਤਵਾਰ ਫ਼ਿੰਨਲੈਂਡ ਦੇ ਸ਼ਹਿਰ
ਹੈਮੈਲੀਨਾ ਵਿਖੇ ਜੂਨੀਅਰ ਵਰਗ ਵਿੱਚ ਅੰਡਰ-12 ਅਤੇ ਅੰਡਰ-14 ਸਾਲ ਦੇ ਹਾਕੀ ਲੀਗ
ਮੁਕਾਬਲੇ ਕਰਵਾਏ ਗਏ ਜਿਸ ਵਿੱਚ 6 ਟੀਮਾਂ ਨੇ ਭਾਗ ਲਿਆ। ਸਾਲ 2014 ਵਿੱਚ ਇਹ ਗਰਮ
ਰੁੱਤ ਦਾ ਤੀਸਰਾ ਦੌਰ ਕਰਵਾਇਆ ਗਿਆ ਜਿਸ ਵਿੱਚ 12 ਸਾਲ ਤੋਂ ਘੱਟ ਉਮਰ ਦੇ ਵਿੱਚ
ਤਿੰਨ ਟੀਮਾਂ ਹਾਕੀ ਕਲੱਬ ਵਾਨਤਾ, ਸੇਇਨਾਜੋਕੀ ਯੂਨਾਇਟੇਡ ਅਤੇ ਹਾਕੀ ਕਲੱਬ
ਹੁੰਮਪੀਲਾ ਨੇ ਹਿੱਸਾ ਲਿਆ ਅਤੇ 14 ਸਾਲ ਦੇ ਵਰਗ ਵਿੱਚ ਹਾਕੀ ਕਲੱਬ ਐਚ.ਟੀ- 85
ਹੈਮੈਲੀਨਾ, ਮਿੰਨੀ ਕਿਲਪਰੀ ਤੁਰਕੂ ਅਤੇ ਕ੍ਰੋਕੋਡੇਲ ਹਾਕੀ ਕਲੱਬ ਨੇ ਹਿੱਸਾ ਲਿਆ।
ਟੂਰਨਾਂਮੈਂਟ ਦੇ 12 ਸਾਲ ਉਮਰ ਵਰਗ ਵਿੱਚ ਵਾਨਤਾ ਹਾਕੀ ਕਲੱਬ ਨੇ ਸੇਇਨਾਜੋਕੀ
ਯੂਨਾਇਟੇਡ ਨੂੰ 4-2 ਨਾਲ ਅਤੇ ਹਾਕੀ ਕਲੱਬ ਹੁੰਮਪੀਲਾ ਨੂੰ 5-0 ਨਾਲ ਹਰਾਕੇ ਜਿੱਤ
ਪ੍ਰਾਪਤ ਕੀਤੀ ਜਦਕਿ 14 ਸਾਲ ਉਮਰ ਦੇ ਵਰਗ ਵਿੱਚ ਹਾਕੀ ਕਲੱਬ ਐਚ.ਟੀ- 85
ਹੈਮੈਲੀਨਾ ਨੇ ਮਿੰਨੀ ਕਿਲਪਰੀ ਤੁਰਕੂ ਨੂੰ 11-2 ਨਾਲ ਅਤੇ ਕ੍ਰੋਕੋਡੇਲ ਹਾਕੀ
ਕਲੱਬ ਨੂੰ 15-4 ਦੇ ਵੱਡੇ ਫਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਵਾਨਤਾ
ਹਾਕੀ ਕਲੱਬ ਵਲੋਂ ਦੋ ਪੰਜਾਬੀ ਖਿਡਾਰੀ ਜੋਬਨਵੀਰ ਸਿੰਘ ਖਹਿਰਾ ਅਤੇ ਅਰਜੁਨਜੀਤ
ਸਿੰਘ ਨੇ ਹਿੱਸਾ ਲਿਆ।
ਟੂਰਨਾਂਮੈਂਟ ਦੇ ਮੈਚ 5-ਏ-ਸਾਈਡ ਦੇ ਅਧਾਰ ਤੇ ਰਾਉਂਡ ਰੋਬਿਨ ਲੀਗ ਅਨੁਸਾਰ
ਕਰਵਾਏ ਗਏ। ਫ਼ਿੰਨਲੈਂਡ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਮੀਕਾ ਰੀਹੀਤਿਲਾ ਨੇ ਕਿਹਾ ਕਿ
ਅਸੀਂ ਫ਼ਿੰਨਲੈਂਡ ਵਿੱਚ ਹਾਕੀ ਨੂੰ ਜੂਨੀਅਰ ਪੱਧਰ ਤੇ ਵਿਕਸਿਤ ਕਰਨ ਲਈ ਬਹੁਤ
ਮਿਹਨਤ ਕਰ ਰਹੇਂ ਹਾਂ, ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਫ਼ਿੰਨਲੈਂਡ ਵਿੱਚ ਅਤੇ
ਵਸਦੇ ਪੰਜਾਬੀਆਂ ਦੇ ਬੱਚੇ ਵੀ ਸਾਡੇ ਨਾਲ ਜੁੜੇ ਹਨ ਅਤੇ ਹੋਰ ਖਿਡਾਰੀਆਂ ਦੇ ਆਉਣ
ਦੀ ਵੀ ਸੰਭਵਾਨਾ ਬਣਦੀ ਜਾ ਰਹੀ ਹੈ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਾਲਾਂ
ਵਿੱਚ ਫ਼ੀਲਡ ਹਾਕੀ ਵੀ ਫ਼ਿੰਨਲੈਂਡ ਵਿੱਚ ਵੱਡੇ ਪੱਧਰ ਤੇ ਖੇਡੀ ਜਾਵੇਗੀ।
ਟੂਰਨਾਂਮੈਂਟ ਦੇ ਦੌਰਾਨ ਟੋਮੀ ਰਾਨਤਾਲਾ, ਆਂਸੀ ਓਜਲਾ, ਬਿਕਰਮਜੀਤ ਸਿੰਘ (ਵਿੱਕੀ
ਮੋਗਾ), ਰਣਜੀਤ ਸਿੰਘ ਗਿੱਲ ਅਤੇ ਹਰਵਿੰਦਰ ਸਿੰਘ ਖਹਿਰਾ ਵੀ ਮੌਜੂਦ ਸਨ।
|
14/07/2014 |
|
|
|
ਫ਼ਿੰਨਲੈਂਡ
'ਚ ਜੂਨੀਅਰ ਹਾਕੀ ਲੀਗ ਦੇ ਮੁਕਾਬਲਿਆਂ ਵਿੱਚ ਵਾਨਤਾ ਹਾਕੀ ਕਲੱਬ ਨੇ ਬਾਜ਼ੀ
ਮਾਰੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਫੁੱਟਬਾਲ ਦਾ ਮਹਾਂਕੁੰਭ ´ਹੇਲਸਿੰਕੀ ਕੱਪ´ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਹਰਲੀਨ
ਕੌਰ ਨੇ 39ਵੀਂ ਜੂਨੀਅਰ ਪੰਜਾਬ ਸਟੇਟ ਤੈਰਾਕੀ ਚੈਂਪੀਅਨਸ਼ਿਪ 'ਚ ਜਿੱਤੇ 6
ਸੋਨੇ ਦੇ ਤਮਗੇ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ ਲਈ ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਹਾਕੀ ਟੀਮ ਦਾ ਐਲਾਨ ਕੀਤਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
20ਵੀਂਆਂ
ਕਾਮਨਵੈਲਥ ਖੇਡਾਂ ਲਈ 33 ਸੀਨੀਅਰ ਪੁਰਸ਼ ਹਾਕੀ ਖਿਡਾਰੀਆਂ ਦਾ ਅਭਿਆਸ ਕੈਂਪ
ਅੱਜ ਤੋਂ ਦਿੱਲੀ 'ਚ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਨਮਦਿਨ
ਤੇ ਵਿਸ਼ੇਸ਼ : ਫ਼ੁੱਟਬਾਲ ਜਗਤ ਦਾ ਮਹਾਨ ਸਿਤਾਰਾ ਲਿਓਨਲ ਮੈਸੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਨੀਦਰਲੈਂਡ
ਨੂੰ ਹਰਾਕੇ ਆਸਟ੍ਰੇਲੀਆ ਲਗਾਤਾਰ ਦੂਸਰੀ ਵਾਰ ਬਣਿਆ ਵਿਸ਼ਵ ਚੈਂਪੀਅਨ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕੋਰੀਆ
ਨੂੰ ਹਰਾਕੇ ਭਾਰਤ ਹਾਕੀ ਵਿਸ਼ਵ ਕੱਪ 'ਚ ਨੌਵੇਂ ਸਥਾਨ ਤੇ ਰਿਹਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਮਹਿਲਾ
ਹਾਕੀ ਵਿਸ਼ਵ ਕੱਪ ਦੇ ਫ਼ਾਈਨਲ 'ਚ ਆਸਟ੍ਰੇਲੀਆ ਅਤੇ ਨੀਦਰਲੈਂਡ ਚੌਥੀ ਬਾਰ
ਹੋਣਗੇ ਆਹਮੋ-ਸਾਹਮਣੇ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਸਟ੍ਰੇਲੀਆ
ਮਹਿਲਾ ਵਿਸ਼ਵ ਹਾਕੀ ਕੱਪ ਦੇ ਫ਼ਾਈਨਲ ਵਿੱਚ ਪਹੁੰਚਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤੀ
ਮਹਿਲਾ ਹਾਕੀ ਟੀਮ ਨੇ ਮਲੇਸ਼ੀਆ ਨੂੰ 4-0 ਨਾਲ ਹਰਾਕੇ ਲਗਤਾਰ ਤੀਸਰੀ ਜਿੱਤ
ਦਰਜ ਕੀਤੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੀ ਦੌੜ 'ਚੋਂ ਬਾਹਰ, ਅਖ਼ੀਰਲੇ ਪਲਾਂ ਦੀ ਹਾਰ ਨੂੰ ਫਿਰ ਦੁਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਰਖੜ
ਹਾਕੀ ਅਕੈਡਮੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਬੈਲਜੀਅਮ ਤੋਂ ਹਾਰਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਰੈਬੋਬੈਂਕ
ਵਿਸ਼ਵ ਹਾਕੀ ਕੱਪ 2014 ਲਈ ਭਾਰਤੀ ਟੀਮ ਦਾ ਐਲਾਨ, ਸਰਦਾਰ ਸਿੰਘ ਕਰੇਗਾ
ਅਗਵਾਈ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਓ!
ਹਾਕੀ ਖਿਡਾਰੀ ਉਲੰਪੀਅਨ ਧਰਮਵੀਰ ਸਿੰਘ ਨੂੰ ਅਰਜਨ ਐਵਾਰਡ ਦੇਣ ਦੀ ਮੰਗ ਨੂੰ
ਉਭਾਰੀਏ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਦੀ ਸ਼ਾਨ ਪੰਜਾਬੀਆਂ ਦਾ ਮਾਣ, ਹਿਨਾ ਸਿੱਧੂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੰਗਲੈਂਡ
ਕਬੱਡੀ ਟੀਮ (ਕੁੜੀਆਂ) ਅਜੇ ਤੱਕ ਉਡੀਕ ਰਹੀ ਹੈ ਰਾਖਵੇਂ ਰੱਖੇ ਅੰਕ ਦਾ ਫੈਸਲਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
7
ਜਨਵਰੀ ਬਰਸੀ ਤੇ
ਸੰਸਾਰ ਪ੍ਰਸਿੱਧ
ਹਾਕੀ ਖਿਡਾਰੀ ਸੁਰਜੀਤ ਸਿੰਘ ਨੂੰ ਚੇਤੇ ਕਰਦਿਆਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਖੇਡ ਜਗਤ ਲਈ 2013 ਰਿਹਾ ਖੱਟਾ-ਮਿੱਠਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਵੇਂ
ਨਿਯਮਾਂ ਨਾਲ ਸ਼ਿਗਾਰੇ ਨਿਖਾਰੇ ਚੌਥੇ ਕਬੱਡੀ ਵਿਸ਼ਵ ਕੱਪ ਦਾ ਉਦਘਾਟਨ ਹੋਵੇਗਾ
ਅੱਜ ਸ਼ਾਮ 6 ਵਜ਼ੇ - ਮੈਚਾਂ ਦਾ ਅਗਾਜ਼ ਹੋਵੇਗਾ ਭਲਕੇ ਸ਼ਾਹੀ ਸ਼ਹਿਰ ਪਟਿਆਲਾ ਤੋਂ
- ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਏਸ਼ੀਅਨ
ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਫਿਰ ਸਜ ਗਿਆ ਪਿੜ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
22
ਸਤੰਬਰ ਬਰਸੀ
ਕ੍ਰਿਕਟ ਜਗਤ ਦਾ
ਸਿਤਾਰਾ ਸੀ;ਨਵਾਬ ਪਟੌਦੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
6
ਜੂਨ ਤੋਂ ਸ਼ੁਰੂ ਹੋਣੀ ਹੈ
ਆਈ ਸੀ ਸੀ ਚੈਂਪੀਅਨਜ਼
ਟਰਾਫ਼ੀ ਦੀ ਰੌਚਕ ਕਹਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਤੰਗੀਆਂ-ਤੁਰਸ਼ੀਆਂ
ਨਾਲ ਵੀ ਘੁਲਦਾ ਰਿਹਾ ਰੁਸਤੁਮ-ਇ-ਜ਼ਮਾਂ “ਗਾਮਾਂ“
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪਾਕਿਸਤਾਨੀ
ਹਾਕੀ ਟੀਮ ਦਾ ਪਹਿਲਾ ਕਪਤਾਨ: ਏ ਆਈ ਐਸ ਦਾਰਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤ
- ਇੰਗਲੈਂਡ ਕ੍ਰਿਕਟ ਸੀਰੀਜ਼ ਦਾ
ਲੇਖਾ-ਜੋਖਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਹਿਲਾ
ਕ੍ਰਿਕਟ ਵਿਸ਼ਵ ਕੱਪ, ਤੀਜੀ ਵਾਰੀ ਭਾਰਤ ’ਚ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਕਰੋੜਪਤੀ
ਗੁਰਜਿੰਦਰ ਵੀ ਹਾਕੀ ਤੋਂ ਹੋਇਆ ਵਾਂਝਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
|
|
|
|
|
|
|