 |
|
ਜੂਨੀਅਰ ਹਾਕੀ ਟੂਰਨਾਂਮੈਂਟ ਵਿੱਚ ਵਾਰੀਅਰਜ਼ ਹਾਕੀ ਕਲੱਬ
ਹੇਲਸਿੰਕੀ ਰਿਹਾ ਮੋਹਰੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
 |
|
 |
ਫ਼ਿੰਨਲੈਂਡ 2 ਮਾਰਚ - ਬੀਤੇ ਐਤਵਾਰ ਹਿਰਤੋਨੀਅਮੀ
ਦੇ ਹਾਲ ਵਿੱਚ ਫ਼ਿੰਨਲੈਂਡ ਹਾਕੀ ਫੈਡਰੇਸ਼ਨ ਵਲੋਂ ਜੂਨੀਅਰ (ਅੰਡਰ-12) ਹਾਕੀ
ਟੂਰਨਾਂਮੈਂਟ ਕਰਵਾਇਆ ਗਿਆ ਜਿਸ ਵਿੱਚ ਵਾਰੀਅਰਜ਼ ਹਾਕੀ ਕਲੱਬ ਹੇਲਸਿੰਕੀ ਨੇ
ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋਨੋਂ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਿਲ
ਕੀਤਾ। ਵਾਰੀਅਰਜ਼ ਹਾਕੀ ਕਲੱਬ ਨੇ ਅਕਸੀਆ ਹਾਕੀ ਕਲੱਬ ਨੂੰ 5-3 ਨਾਲ ਅਤੇ ਵਾਨਤਾ
ਹਾਕੀ ਕਲੱਬ ਨੂੰ 5-3 ਨਾਲ ਹਰਾਕੇ ਪਹਿਲਾ ਸਥਾਨ ਹਾਸਿਲ ਕੀਤਾ। ਅਕਸੀਆ ਕਲੱਬ ਨੇ
ਵਾਨਤਾ ਹਾਕੀ ਕਲੱਬ ਨੂੰ 2-1 ਨਾਲ ਹਰਾਕੇ ਦੂਸਰਾ ਸਥਾਨ ਹਾਸਿਲ ਕੀਤਾ। ਵਾਰੀਅਰਜ਼
ਹਾਕੀ ਕਲੱਬ ਵਲੋਂ ਤਨਸੁੱਖ ਸਿੰਘ ਥਿੰਦ ਨੇ 8 ਗੋਲ ਕੀਤੇ ਜਦਕਿ ਗੋਲਕੀਪਰ ਜੋਬਨਵੀਰ
ਸਿੰਘ ਨੇ ਟੀਮ ਲਈ ਕਈ ਸ਼ਾਨਦਾਰ ਬਚਾਵ ਕੀਤੇ। ਗੌਰਤਲਬ ਰਹੇ ਕਿ ਵਾਰੀਅਰਜ਼ ਹਾਕੀ
ਕਲੱਬ ਪਿਛਲੇ ਸਾਲ ਹੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ ਸਾਰੇ ਪੰਜਾਬੀ ਬੱਚੇ
ਖੇਡਦੇ ਹਨ ਜਿੰਨਾਂ ਵਿਚੋਂ ਗੋਲਕੀਪਰ: ਜੋਬਨਵੀਰ ਸਿੰਘ ਖਹਿਰਾ। ਡੀਫੈਂਡਰ:-
ਪਰਮਪ੍ਰੀਤ ਸਿੰਘ ਗਿੱਲ, ਗੁਰਦਿੱਤ ਸਿੰਘ ਗਿੱਲ, ਅਦਿੱਤ ਫੁੱਲ। ਫ਼ਾਰਵਰਡ:- ਤਨਸੁੱਖ
ਸਿੰਘ ਥਿੰਦ, ਮਨਰਾਜ ਸਿੰਘ ਸਹੋਤਾ, ਅਰਜੁਨਜੀਤ ਸਿੰਘ ਮੋਗਾ ਅਤੇ ਅਕਸ਼ਨੂਰ ਥਿੰਦ
ਹਨ। ਟੀਮ ਦੇ ਜਿੱਤਣ ਤੇ ਕਲੱਬ ਦੇ ਮੀਤ ਪ੍ਰਧਾਨ ਸ੍ਰ. ਅਮਰਦੀਪ ਸਿੰਘ ਬਾਸੀ,
ਫ਼ਿੰਨਲੈਂਡ ਹਾਕੀ ਫੈਡਰੇਸ਼ਨ ਦੇ ਮੈਂਬਰ ਸ੍ਰ. ਰਣਜੀਤ ਸਿੰਘ ਗਿੱਲ, ਪੰਜਾਬ ਕਲਚਰਲ
ਸੋਸਾਇਟੀ ਦੇ ਪ੍ਰਧਾਨ ਸ੍ਰ. ਹਰਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਥਿੰਦ, ਮਾਨਵ
ਫ਼ੁੱਲ ਅਤੇ ਜਸਪ੍ਰੀਤ ਸਿੰਘ ਨੇ ਕਲੱਬ ਦੇ ਪ੍ਰਧਾਨ ਅਤੇ ਚੀਫ਼ ਕੋਚ ਸ੍ਰ. ਬਿਕਰਮਜੀਤ
ਸਿੰਘ (ਵਿੱਕੀ ਮੋਗਾ) ਨੂੰ ਵਧਾਈਆਂ ਦਿੱਤੀਆਂ।
ਇਸ ਜਿੱਤ ਬਾਰੇ ਗੱਲਬਾਤ ਕਰਦਿਆਂ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹਾਕੀ
ਪੰਜਾਬੀਆਂ ਦੀ ਖੇਡ ਹੈ ਪੰਜਾਬੀਆਂ ਨੇ ਹਾਕੀ ਵਿੱਚ ਬਹੁਤ ਨਾਮ ਖੱਟਿਆ ਹੈ ਅਤੇ
ਭਾਰਤ ਦਾ ਨਾਮ ਰੌਸ਼ਨ ਕੀਤਾ ਹੈ ਫ਼ਿੰਨਲੈਂਡ ਵਿੱਚ ਹਾਕੀ ਕਲੱਬ ਬਣਾਉਣ ਦਾ ਮਕਸਦ
ਆਪਣੇ ਬੱਚਿਆਂ ਨੂੰ ਆਪਣੀ ਕੌਮੀ ਖੇਡ ਨਾਲ ਜੋੜਨਾ ਹੈ ਤਾਂ ਜੋ ਅਸੀਂ ਵਿਦੇਸ਼ਾਂ
ਵਿੱਚ ਵੀ ਆਪਣੀ ਕੌਮੀ ਖੇਡ ਨੂੰ ਪ੍ਰਫੁਲਿਤ ਕਰ ਸਕੀਏ। |
Bikramjit Singh (vicky moga)
vickymoga@hotmail.com
+358 503065677
Finland.
|
24/11/2014 |
 |
 |
|
ਜੂਨੀਅਰ
ਹਾਕੀ ਟੂਰਨਾਂਮੈਂਟ ਵਿੱਚ ਵਾਰੀਅਰਜ਼ ਹਾਕੀ ਕਲੱਬ ਹੇਲਸਿੰਕੀ ਰਿਹਾ ਮੋਹਰੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਉਲੰਪੀਅਨ ਬਲਜੀਤ ਸਿੰਘ ਸੈਣੀ ਨੂੰ ਸਦਮਾ, ਪਿਤਾ ਦਾ ਦਿਹਾਂਤ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ
|
ਹਾਕੀ
ਇੰਡੀਆਂ ਨੇ ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਕੀਤਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਪਹਿਲੇ
ਅਭਿਆਸ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4-0 ਨਾਲ ਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਹਾਕੀ
`ਚ ਭਾਰਤ ਨੇ ਜਿੱਤਿਆ ਸੋਨੇ ਦਾ ਤਮਗਾ ਕਟਾਈ ਰੀਓ ਓਲੰਪਿਕ ਦੀ ਟਿਕਟ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਪਾਨ
ਨੂੰ ਹਰਾਕੇ ਭਾਰਤੀ ਮਹਿਲਾਵਾਂ ਨੇ ਹਾਕੀ `ਚ ਜਿੱਤਿਆ ਕਾਂਸੀ ਦਾ ਤਮਗਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕੋਰੀਆ
ਨੂੰ ਪਛਾੜਕੇ ਭਾਰਤ ਹਾਕੀ ਦੇ ਫ਼ਾਈਨਲ ´ਚ ਪਹੁੰਚਿਆ, ਫ਼ਾਈਨਲ ´ਚ ਟੱਕਰ
ਪਾਕਿਸਤਾਨ ਨਾਲ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
17ਵੀਆਂ
ਏਸ਼ੀਅਨ ਖੇਡਾਂ ´ਚ ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 3-0 ਨਾਲ ਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਐਫ਼.ਆਈ.ਐਚ
ਨੇ ਕੀਤਾ ਪੁਰਸ਼ ਹੀਰੋ ਹਾਕੀ ਚੈਂਪੀਅਨਸ ਟਰਾਫੀ ਦੇ ਪੂਲਾਂ ਦਾ ਐਲਾਨ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ
|
ਕਿੱਲਪਰੀ
ਕਲੱਬ ਤੁਰਕੂ ਨੇ ਜਿੱਤਿਆ ਫ਼ਿੰਨਲੈਂਡ ਹਾਕੀ ਚੈਂਪੀਅਨਸ਼ਿਪ 2014 ਦਾ ਖ਼ਿਤਾਬ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਬਾਰਸੀਲੋਨਾ
ਨੇ ਹੇਲਸਿੰਕੀ ਫ਼ੁੱਟਬਾਲ ਕਲੱਬ ਨੂੰ 6-0 ਨਾਲ ਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡv |
ਕਾਮਨਵੈਲਥ
ਖੇਡਾਂ 2014
ਕਾਮਨਵੈਲਥ ਹਾਕੀ ´ਚ
ਭਾਰਤ ਨੇ ਜਿੱਤਿਆ ਚਾਂਦੀ ਦਾ ਤਮਗਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ 2014
ਪੁਰਸ਼ ਹਾਕੀ ਵਰਗ
´ਚ ਭਾਰਤ ਆਸਟ੍ਰੇਲੀਆ ਹਥੋਂ ਹਾਰਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ 2014
ਮਹਿਲਾ
ਹਾਕੀ ´ਚ ਭਾਰਤ ਨੇ ਟ੍ਰਿਨੀਡਾਡ ਅਤੇ ਟੋਬੇਗੋ ਨੂੰ 14-0 ਨਾਲ ਰੌਂਦਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ
|
ਕਾਮਨਵੈਲਥ
ਖੇਡਾਂ 2014
ਭਾਰਤ ਨੇ
ਸਕੌਟਲੈਂਡ ਨੂੰ 6-2 ਨਾਲ ਹਰਾਕੇ ਲਗਾਤਾਰ ਦੂਸਰੀ ਜਿੱਤ ਦਰਜ਼ ਕੀਤੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ 2014
ਪੁਰਸ਼ ਹਾਕੀ ´ਚ ਭਾਰਤ
ਨੇ ਵੇਲਸ ਨੂੰ 3-1 ਨਾਲ ਹਰਾਕੇ ਕੀਤੀ ਜੇਤੂ ਸ਼ੁਰੂਆਤ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ 2014
ਮਹਿਲਾ
ਹਾਕੀ ਵਰਗ `ਚ ਭਾਰਤ ਨੇ ਕੈਨੇਡਾ ਨੂੰ 4-2 ਨਾਲ ਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਗੁਰਪਿੰਦਰ
ਰਿੰਪੀ ਮੈਮੋਰੀਅਲ ਸਿਕਸ-ਏ-ਸਾਈਡ ਹਾਕੀ ਟੂਰਨਾਂਮੈਂਟ ਸੰਗਰੂਰ ´ਚ ਅੱਜ ਤੋਂ ਸ਼ੁਰੂ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
'ਚ ਜੂਨੀਅਰ ਹਾਕੀ ਲੀਗ ਦੇ ਮੁਕਾਬਲਿਆਂ ਵਿੱਚ ਵਾਨਤਾ ਹਾਕੀ ਕਲੱਬ ਨੇ ਬਾਜ਼ੀ
ਮਾਰੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਫੁੱਟਬਾਲ ਦਾ ਮਹਾਂਕੁੰਭ ´ਹੇਲਸਿੰਕੀ ਕੱਪ´ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਹਰਲੀਨ
ਕੌਰ ਨੇ 39ਵੀਂ ਜੂਨੀਅਰ ਪੰਜਾਬ ਸਟੇਟ ਤੈਰਾਕੀ ਚੈਂਪੀਅਨਸ਼ਿਪ 'ਚ ਜਿੱਤੇ 6
ਸੋਨੇ ਦੇ ਤਮਗੇ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕਾਮਨਵੈਲਥ
ਖੇਡਾਂ ਲਈ ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਹਾਕੀ ਟੀਮ ਦਾ ਐਲਾਨ ਕੀਤਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
20ਵੀਂਆਂ
ਕਾਮਨਵੈਲਥ ਖੇਡਾਂ ਲਈ 33 ਸੀਨੀਅਰ ਪੁਰਸ਼ ਹਾਕੀ ਖਿਡਾਰੀਆਂ ਦਾ ਅਭਿਆਸ ਕੈਂਪ
ਅੱਜ ਤੋਂ ਦਿੱਲੀ 'ਚ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਨਮਦਿਨ
ਤੇ ਵਿਸ਼ੇਸ਼ : ਫ਼ੁੱਟਬਾਲ ਜਗਤ ਦਾ ਮਹਾਨ ਸਿਤਾਰਾ ਲਿਓਨਲ ਮੈਸੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਨੀਦਰਲੈਂਡ
ਨੂੰ ਹਰਾਕੇ ਆਸਟ੍ਰੇਲੀਆ ਲਗਾਤਾਰ ਦੂਸਰੀ ਵਾਰ ਬਣਿਆ ਵਿਸ਼ਵ ਚੈਂਪੀਅਨ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਕੋਰੀਆ
ਨੂੰ ਹਰਾਕੇ ਭਾਰਤ ਹਾਕੀ ਵਿਸ਼ਵ ਕੱਪ 'ਚ ਨੌਵੇਂ ਸਥਾਨ ਤੇ ਰਿਹਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਮਹਿਲਾ
ਹਾਕੀ ਵਿਸ਼ਵ ਕੱਪ ਦੇ ਫ਼ਾਈਨਲ 'ਚ ਆਸਟ੍ਰੇਲੀਆ ਅਤੇ ਨੀਦਰਲੈਂਡ ਚੌਥੀ ਬਾਰ
ਹੋਣਗੇ ਆਹਮੋ-ਸਾਹਮਣੇ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਸਟ੍ਰੇਲੀਆ
ਮਹਿਲਾ ਵਿਸ਼ਵ ਹਾਕੀ ਕੱਪ ਦੇ ਫ਼ਾਈਨਲ ਵਿੱਚ ਪਹੁੰਚਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤੀ
ਮਹਿਲਾ ਹਾਕੀ ਟੀਮ ਨੇ ਮਲੇਸ਼ੀਆ ਨੂੰ 4-0 ਨਾਲ ਹਰਾਕੇ ਲਗਤਾਰ ਤੀਸਰੀ ਜਿੱਤ
ਦਰਜ ਕੀਤੀ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੀ ਦੌੜ 'ਚੋਂ ਬਾਹਰ, ਅਖ਼ੀਰਲੇ ਪਲਾਂ ਦੀ ਹਾਰ ਨੂੰ ਫਿਰ ਦੁਹਰਾਇਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਜਰਖੜ
ਹਾਕੀ ਅਕੈਡਮੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਬੈਲਜੀਅਮ ਤੋਂ ਹਾਰਿਆ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਰੈਬੋਬੈਂਕ
ਵਿਸ਼ਵ ਹਾਕੀ ਕੱਪ 2014 ਲਈ ਭਾਰਤੀ ਟੀਮ ਦਾ ਐਲਾਨ, ਸਰਦਾਰ ਸਿੰਘ ਕਰੇਗਾ
ਅਗਵਾਈ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਆਓ!
ਹਾਕੀ ਖਿਡਾਰੀ ਉਲੰਪੀਅਨ ਧਰਮਵੀਰ ਸਿੰਘ ਨੂੰ ਅਰਜਨ ਐਵਾਰਡ ਦੇਣ ਦੀ ਮੰਗ ਨੂੰ
ਉਭਾਰੀਏ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਭਾਰਤ
ਦੀ ਸ਼ਾਨ ਪੰਜਾਬੀਆਂ ਦਾ ਮਾਣ, ਹਿਨਾ ਸਿੱਧੂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੰਗਲੈਂਡ
ਕਬੱਡੀ ਟੀਮ (ਕੁੜੀਆਂ) ਅਜੇ ਤੱਕ ਉਡੀਕ ਰਹੀ ਹੈ ਰਾਖਵੇਂ ਰੱਖੇ ਅੰਕ ਦਾ ਫੈਸਲਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
7
ਜਨਵਰੀ ਬਰਸੀ ਤੇ
ਸੰਸਾਰ ਪ੍ਰਸਿੱਧ
ਹਾਕੀ ਖਿਡਾਰੀ ਸੁਰਜੀਤ ਸਿੰਘ ਨੂੰ ਚੇਤੇ ਕਰਦਿਆਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਖੇਡ ਜਗਤ ਲਈ 2013 ਰਿਹਾ ਖੱਟਾ-ਮਿੱਠਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਵੇਂ
ਨਿਯਮਾਂ ਨਾਲ ਸ਼ਿਗਾਰੇ ਨਿਖਾਰੇ ਚੌਥੇ ਕਬੱਡੀ ਵਿਸ਼ਵ ਕੱਪ ਦਾ ਉਦਘਾਟਨ ਹੋਵੇਗਾ
ਅੱਜ ਸ਼ਾਮ 6 ਵਜ਼ੇ - ਮੈਚਾਂ ਦਾ ਅਗਾਜ਼ ਹੋਵੇਗਾ ਭਲਕੇ ਸ਼ਾਹੀ ਸ਼ਹਿਰ ਪਟਿਆਲਾ ਤੋਂ
- ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਏਸ਼ੀਅਨ
ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਫਿਰ ਸਜ ਗਿਆ ਪਿੜ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
22
ਸਤੰਬਰ ਬਰਸੀ
ਕ੍ਰਿਕਟ ਜਗਤ ਦਾ
ਸਿਤਾਰਾ ਸੀ;ਨਵਾਬ ਪਟੌਦੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
6
ਜੂਨ ਤੋਂ ਸ਼ੁਰੂ ਹੋਣੀ ਹੈ
ਆਈ ਸੀ ਸੀ ਚੈਂਪੀਅਨਜ਼
ਟਰਾਫ਼ੀ ਦੀ ਰੌਚਕ ਕਹਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਤੰਗੀਆਂ-ਤੁਰਸ਼ੀਆਂ
ਨਾਲ ਵੀ ਘੁਲਦਾ ਰਿਹਾ ਰੁਸਤੁਮ-ਇ-ਜ਼ਮਾਂ “ਗਾਮਾਂ“
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪਾਕਿਸਤਾਨੀ
ਹਾਕੀ ਟੀਮ ਦਾ ਪਹਿਲਾ ਕਪਤਾਨ: ਏ ਆਈ ਐਸ ਦਾਰਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤ
- ਇੰਗਲੈਂਡ ਕ੍ਰਿਕਟ ਸੀਰੀਜ਼ ਦਾ
ਲੇਖਾ-ਜੋਖਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਹਿਲਾ
ਕ੍ਰਿਕਟ ਵਿਸ਼ਵ ਕੱਪ, ਤੀਜੀ ਵਾਰੀ ਭਾਰਤ ’ਚ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਕਰੋੜਪਤੀ
ਗੁਰਜਿੰਦਰ ਵੀ ਹਾਕੀ ਤੋਂ ਹੋਇਆ ਵਾਂਝਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
|
 |
|
|
|
|
|