WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ
ਸਾਧੂ ਬਿਨਿੰਗ

 

5_cccccc1.gif (41 bytes)

ਜੂਨ 12, 2012: ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ ਕੈਨੇਡਾ) ਦੀ ਸਲਾਨਾ (ਏ ਜੀ ਐਮ) ਮੀਟਿੰਗ ਸੋਮਵਾਰ, ਜੂਨ 11 (ਸ਼ਾਮ 7:15 ਤੋਂ 8:35) ਨੂੰ ਰਿਚਮੰਡ ਵਿਚ ਹੋਈ। ਜਥੇਬੰਦੀ ਦੇ ਆਮ ਕੰਮਾਂ ਦੇ ਨਾਲ ਨਾਲ ਮੈਂਬਰਾਂ ਵਲੋਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਗੱਲਬਾਤ ਕੀਤੀ ਗਈ। ਇਸ ਗੱਲ ਨਾਲ ਸਹਿਮਤੀ ਪ੍ਰਗਟਾਈ ਗਈ ਕਿ ਪਲੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਗੱਲ ਉਤਸਾਹਤ ਕਰਦੀ ਰਹੇ ਕਿ ਉਹ ਜਿੱਥੇ ਵੀ ਸੰਭਵ ਹੋਵੇ ਸਕੂਲਾਂ ਵਿਚ ਪੰਜਾਬੀ ਜਮਾਤਾਂ ਦੀ ਮੰਗ ਕਰਦੇ ਰਹਿਣ। ਸਰੀ, ਐਬਟਸਫੋਰਡ, ਰਿਚਮੰਡ ਅਤੇ ਬਰਨਬੀ ਵਰਗੇ ਥਾਵਾਂ ਵਿਚ ਕਈ ਅਜਿਹੇ ਸਕੂਲ ਹਨ ਜਿੱਥੇ ਜੇ ਲੋੜ ਜੋਗੇ ਮਾਪੇ ਤੇ ਵਿਦਿਆਰਥੀ ਪੰਜਾਬੀ ਜਮਾਤਾਂ ਦੀ ਮੰਗ ਕਰਨ ਤਾਂ ਇਹ ਜਮਾਤਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪਲੀ ਸਤੰਬਰ 2012 ਜਦੋਂ ਨਵਾਂ ਸਕੂਲ ਵਰ੍ਹਾ ਸ਼ੁਰੂ ਹੋਵੇ ਤਾਂ ਇਸ ਕੰਮ ਲਈ ਆਪਣੀਆਂ ਕੋਸ਼ਸ਼ਾਂ ਜਾਰੀ ਰੱਖੇਗੀ।

ਇਹ ਗੱਲ ਸਾਂਝੀ ਕੀਤੀ ਗਈ ਕਿ ਪਲੀ ਦੀਆਂ ਲਗਾਤਾਰ ਕੋਸ਼ਸ਼ਾਂ ਦੇ ਬਾਵਜੂਦ ਮਾਪਿਆਂ ਅਤੇ ਵਿਦਿਆਰਥੀਆਂ ਦੀ ਦਿਲਚਸਪੀ ਦੀ ਘਾਟ ਕਾਰਨ ਰਿਚਮੰਡ ਦੇ ਕਿਸੇ ਵੀ ਸਕੂਲ ਵਿਚ ਪੰਜਾਬੀ ਜਮਾਤਾਂ ਚਾਲੂ ਨਹੀਂ ਕਰਵਾਈਆਂ ਜਾ ਸਕੀਆਂ। ਪਰ, ਇੰਡੀਆ ਕਲਚਰਲ ਸੈਂਟਰ (# 5 ਰੋਡ ਗੁਰਦਵਾਰੇ) ਦੇ ਸਹਿਯੋਗ ਨਾਲ ਪੰਜ ਸਾਲ ਦੀ ਆਯੂ ਤੋਂ ਉੱਪਰ ਦੇ ਤਕਰੀਬਨ 100 ਵਿਦਿਆਰਥੀਆਂ ਵਾਸਤੇ ਪੰਜਾਬੀ ਪੜ੍ਹਾਉਣ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਸਮੇਂ ਨਾਨਕ ਨਿਵਾਸ ਗੁਰਦਵਾਰੇ ਵਿਚ ਵੀ ਹਰ ਐਤਵਾਰ 2 ਤੋਂ ਲੈ ਕੇ 5 ਵਜੇ ਤੱਕ ਪੰਜਾਬੀ ਦੀਆਂ ਛੇ ਜਮਾਤਾਂ ਚਲ ਰਹੀਆਂ ਹਨ।

ਮੈਂਬਰਾਂ ਨਾਲ ਪਿਛਲੇ ਸਾਲ ਦੀਆਂ ਸਰਗਰਮੀਆਂ ਦੀ ਰੀਪੋਰਟ ਸਾਂਝੀ ਕੀਤੀ ਗਈ ਅਤੇ ਮੈਂਬਰਾਂ ਨੂੰ ਜਥੇਬੰਦੀ ਦੇ ਫੰਡਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਪਲੀ ਵਲੋਂ ਆਉਣ ਵਾਲੇ ਅਕਤੂਬਰ ਦੀ 28 ਤਰੀਕ ਨੂੰ ਸਰੀ ਵਿਚ ਇਕ ਫੰਕਸ਼ਨ ਅਯੋਜਨ ਕੀਤਾ ਜਾਵੇ। ਨਾਲ ਹੀ, ਜੁਲਾਈ ਵਿਚ ਪਲੀ ਵਾਸਤੇ ਇਕ ਫੰਡ ਰੇਜ਼ਿੰਗ ਫੰਕਸ਼ਨ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪਲੀ ਦੇ ਕੰਮ ਕਾਰ ਚਲਾਉਣ ਵਾਸਤੇ ਸਰਵਸੰਮਤੀ ਨਾਲ ਇਨ੍ਹਾਂ ਵਿਅਕਤੀਆਂ ਨੂੰ ਚੁਣਿਆਂ ਗਿਆ:

ਪ੍ਰਧਾਨ - ਬਲਵੰਤ ਸੰਘੇੜਾ
ਮੀਤ ਪ੍ਰਧਾਨ - ਸਾਧੂ ਬਿਨਿੰਗ
ਸਕੱਤਰ - ਪਰਵਿੰਦਰ ਧਾਰੀਵਾਲ
ਖਜਾਨਚੀ - ਪਾਲ ਬਿਨਿੰਗ
ਡਾਇਰੈਕਟਰ: ਰਜਿੰਦਰ ਪੰਧੇਰ, ਸੁਖਵੰਤ ਹੁੰਦਲ, ਰਣਬੀਰ ਜੌਹਲ, ਰਮਿੰਦਰਜੀਤ ਧਾਮੀ, ਹਰਮੋਹਨਜੀਤ ਪੰਧੇਰ ਤੇ ਸੁਖੀ ਬੈਂਸ
- ਬਲਵੰਤ ਸੰਘੇੜਾ, ਪ੍ਰਧਾਨ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ

14/06/2012


  ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ
ਸਾਧੂ ਬਿਨਿੰਗ
ਸੁਨੇਹਾ ਆਇਆ ਫੁੱਲਾਂ ਦਾ - ੨
ਜਨਮੇਜਾ ਸਿੰਘ ਜੌਹਲ
ਮੇਜਰ ਮਾਂਗਟ ਨਾਲ ਇਕ ਮੁਲਾਕਾਤ
ਡਾ: ਅਮ੍ਰਿਤਪਾਲ ਕੌਰ
ਡੇਰਾਵਾਦ ਵਿਰੋਧੀ ਲਹਿਰ ਦੇ ਵਧਦੇ ਕਦਮ
ਡਾ ਗੁਰਮੀਤ ਸਿੰਘ “ਬਰਸਾਲ”, ਕੈਲੇਫੋਰਨੀਆਂ
ਫਿਰ ਦੇਖਿਆ ਕਸ਼ਮੀਰ
ਸੁਨੇਹਾ ਆਇਆ ਫੁੱਲਾਂ ਦਾ
ਜਨਮੇਜਾ ਸਿੰਘ ਜੌਹਲ
ਕੌਣ, ਕਿਸ ਦਾ ਖਾਂਦਾ
ਪਰਸ਼ੋਤਮ ਲਾਲ ਸਰੋਏ
ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ
ਮੁਕ ਜਾ ਪੂਣੀਏ, ਅਸੀਂ ਜਾਣਾ ਗੁਰਾਂ ਦੇ ਡੇਰੇ
ਹਰਬੀਰ ਸਿੰਘ ਭੰਵਰ
ਹਿੰਮਤ ਤੇ ਦਲੇਰੀ ਮਨੁੱਖੀ ਜੀਵਨ ਦਾ ਅਸਲੀ ਗਹਿਣਾ ਹੈ
ਪਰਸ਼ੋਤਮ ਲਾਲ ਸਰੋਏ
ਵਿੱਚਲੀ ਗੱਲ
ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਬੀ.ਐੱਸ. ਢਿੱਲੋਂ, ਐਡਵੋਕੇਟ
ਕਾਂਗਰਸ ਨੂੰ ਉਸ ਦਾ ਹੱਦੋਂ ਵੱਧ ਜਿੱਤ ਦਾ ਆਤਮ ਵਿਸ਼ਵਾਸ ਹੀ ਲੈ ਡੁੱਬਿਆ
ਸਰਵਨ ਸਿੰਘ ਰੰਧਾਵਾ
ਓਲੰਪੀਅਨ ਪਰਗਟ ਸਿੰਘ ਨੇ ਹੁਣ ਕੀਤਾ ਸਿਆਸੀ ਗੋਲ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਦੇ ਮਿਆਰ ਨੂੰ ਨੀਵਾਂ ਕਰਨ ਵਾਲੇ ਇਹ ਲੇਖਕ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ ਰੇਡੀਓ ਪੇਸ਼ਕਾਰ
ਦਰਦ ਦੇਖ ਦੁੱਖ ਆਉਂਦਾ
ਪਰਸ਼ੋਤਮ ਲਾਲ ਸਰੋਏ
ਆਈ ਬਸੰਤ ਤੇ ਪਾਲਾ ਭਗੰਤ
ਪਰਸ਼ੋਤਮ ਲਾਲ ਸਰੋਏ

ਆਪੋ ਆਪਣਾ ਟੁੱਲ
ਜਨਮੇਜਾ ਸਿੰਘ ਜੌਹਲ

ਉਹ ਫਿਰੇ ਨੱਥ ਕੜ੍ਹਾਉਣ ਨੂੰ, ਤੇ ਦੂਜਾ ਫਿਰੇ ਨੱਕ ਵਢਾਉਣ ਨੂੰ
ਪਰਸ਼ੋਤਮ ਲਾਲ ਸਰੋਏ
...ਭਰੂਣ ਹੱਤਿਆ ਹੁੰਦੀ ਰਹੇਗੀ !
ਸ਼ਿਵਚਰਨ ਜੱਗੀ ਕੁੱਸਾ
ਲੀਡਰਾਂ ਨੂੰ ਚਿੰਬੜੀਆਂ ਜੋਕਾਂ
ਜਨਮੇਜਾ ਸਿੰਘ ਜੌਹਲ
ਬੇਗੈਰਤ ਕਿੱਥੇ ਵਸਦਾ ਏ ?
ਯੁੱਧਵੀਰ ਸਿੰਘ ਆਸਟਰੇਲੀਆ
ਅਮਨ, ਨਿੱਘ ਅਤੇ ਸਾਂਝਾਂ ਦੀ ਪ੍ਰਤੀਕ : ਲੋਹੜੀ
ਰਣਜੀਤ ਸਿੰਘ ਪ੍ਰੀਤ
ਕੁਝ ਇੱਕ ਲਈ ਰੱਬ,ਰੱਬ ਤੇ ਬਾਕੀਆਂ ਲਈ ਉਹੀ ਰੱਬ ਜੱਭ
ਪਰਸ਼ੋਤਮ ਲਾਲ ਸਰੋਏ
ਨਵਾਂ ਸਾਲ, ਨਵਾਂ ਅਹਿਦ
ਕੁਲਜੀਤ ਸਿੰਘ ਜੰਜੂਆ, ਕਨੇਡਾ
ਇਕ ਅਨਾਰ ਸੌ ਬੀਮਾਰ
ਪਰਸ਼ੋਤਮ ਲਾਲ ਸਰੋਏ
ਇਨਸਾਨ ਬਣਨ ਦੀ ਬਜਾਏ 'ਸਿਆਸੀ ਪਿਆਦੇ' ਬਣਿਆਂ ਲਈ ਇੱਕ ਬੇਨਤੀ.....!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਉੱਚਾ-ਨੀਵਾਂ, ਛੋਟਾ ਵੱਡਾ, ਮਾਲਕ ਹੈ ਜਾਂ ਗ਼ੁਲਾਮ
ਪਰਸ਼ੋਤਮ ਲਾਲ ਸਰੋਏ
ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤਿਆਂ ਵਿੱਚ ਟੁੱਟ-ਭੱਜ
ਉਜਾਗਰ ਸਿੰਘ
ਚੌਂਕਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੁਦਰਤੀ ਸੋਮਿਆਂ ਦੀ ਅੰਨੇਵਾਹ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ
ਉਜਾਗਰ ਸਿੰਘ
ਵਿਹੜਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਫੁਲਕਾਰੀ ਤੇ ਬਾਗ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੀ ਦੀਵਾਲੀ ਦਾ ਤਿਉਹਾਰ ਅੱਜ ਸੱਚ-ਮੁੱਚ ਖ਼ੁਸ਼ੀਆਂ ਦਾ ਤਿਉਹਾਰ ਹੈ ਪਰਸ਼ੋਤਮ ਲਾਲ ਸਰੋਏ ਚਾਰ ਬੰਦੇ ਰੱਖ ਲੈ ਤੂੰ ਕੰਧਾ ਦੇਣ ਨੂੰ
ਪਰਸ਼ੋਤਮ ਲਾਲ ਸਰੋਏ
ਖੱਦਰ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਦੁਸਹਿਰਾ ਵਿਸ਼ੇਸ਼ ਇੱਕ ਲੇਖ
ਰਾਵਣ ਅਜੇ ਸੜਿਆ ਕਿੱਥੇ ਹੈ!
ਪਰਸ਼ੋਤਮ ਲਾਲ ਸਰੇਏ
ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਬੀਰਿੰਦਰ ਸਿੰਘ ਢਿੱਲੋਂ, ਐਡਵੋਕੇਟ
3 ਅਕਤੂਬਰ, ਜਨਮ ਦਿਨ ਤੇ ਵਿਸ਼ੇਸ਼
ਸ਼ਰਾਫਤ, ਨੇਕਨੀਤੀ, ਇਨਸਾਨੀਅਤ, ਸਹਿਜਤਾ ਅਤੇ ਸਮਾਜ ਸੇਵਾ ਦੇ ਮੁੱਜਸਮਾ: ਮਹਾਰਾਣੀ ਪ੍ਰਨੀਤ ਕੌਰ
- ਉਜਾਗਰ ਸਿੰਘ
ਕੰਜ਼ਿਊਮਰਿਜ਼ਮ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਮੰਜਾ ਤੇ ਨਵਾਰੀ ਪਲੰਘ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਪੱਖੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਕੀ ਸ੍ਰੋਮਣੀ ਕਮੇਟੀ ਅਤੇ ਬਾਕੀ ਗੁਰਦੁਆਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਰੋਕਣ ਲਈ ਵੀ ਕੋਈ ਅੱਨਾ ਹਜਾਰੇ ਉੱਠੇਗਾ?
ਅਵਤਾਰ ਸਿੰਘ ਮਿਸ਼ਨਰੀ
ਸਾਂਝੇ ਪੰਜਾਬ ਦਾ, ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ
ਉਜਾਗਰ ਸਿੰਘ
ਰਾਜ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਸਰਕਾਰ ਦੀ ਧਾਰਨਾ ਕਿੱਥੋਂ ਤੱਕ ਸਹੀ ਸਾਬਤ ਹੋ ਰਹੀ ਹੈ? - ਪਰਸ਼ੋਤਮ ਲਾਲ ਸਰੋਏ
ਚਲ ਜਨਮੇਜੇ ਕਸ਼ਮੀਰ ਵਿਖਾ-3
ਜਨਮੇਜਾ ਸਿੰਘ ਜੌਹਲ
ਆਤੰਕ ਦਾ ਅੰਤ
ਪਾਕਿਸਤਾਨ ਨੇ ਅਮਰੀਕਾ ਦੀ ਮੱਦਦ ਕੀਤੀ ਜਾਂ ਲਾਦੇਨ ਦੀ?

ਭਵਨਦੀਪ ਸਿੰਘ ਪੁਰਬਾ (ਚੀਫ਼ ਐਡੀਟਰ ‘ਮਹਿਕ ਵਤਨ ਦੀ’)
ਕੁਦਰਤੀ ਆਫਤਾਂ, ਭੂਚਾਲ, ਵਿਗਿਆਨ ਅਤੇ ਠੱਗ
ਅਵਤਾਰ ਸਿੰਘ ਮਿਸ਼ਨਰੀ
ਹੋਲੀ ਤੇ ਵਿਸ਼ੇਸ਼ ਸੇਲ
ਸੰਜੀਵ ਸ਼ਰਮਾ, ਫਿਰੋਜਪੁਰ
ਮਿਤੀ: ੨੦/੦੩/੨੦੧੧
ਹਲ਼
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਨਿਬੰਧ :
ਅਜਮੇਰ ਰੋਡੇ : ਸ਼ੁਭਚਿੰਤਨ ਦਾ ਵੇਲਾ
ਸੁਖਿੰਦਰ
ਜੱਜੇ ਦੀਆਂ ਲੱਤਾਂ ਵਿਚ ਆ ਅੜੀ ਬੇਲੋੜੀ ਬਿੰਦੀ
ਗਿ। ਸੰਤੋਖ ਸਿੰਘ
ਬਦੇਸ਼ਾਂ ‘ਚ ਕਰੂਪ ਹੋ ਰਹੀ ਪੰਜਾਬੀ ਬੋਲੀ: ਜ਼ਿੰਮੇਵਾਰ ਕੌਣ?
ਇਕਬਾਲ ਰਾਮੂਵਾਲੀਆ, ਕੈਨਡਾ
ਸੰਪਾਦਨਾ ਬਨਾਮ ਵਿਆਕਰਣਿਕ ਦਰੁੱਸਤੀਆਂ
ਡਾ।ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ
ਚਰਨ ਸਿੰਘ : ਦਾਰਸ਼ਨਿਕ ਸੁਭਾਅ ਦੀ ਕਵਿਤਾ
ਸੁਖਿੰਦਰ
ਉਂਕਾਰਪ੍ਰੀਤ : ਜ਼ਿੰਦਗੀ ਦੀਆਂ ਹਕੀਕਤਾਂ ਦਾ ਲੇਖਾ-ਜੋਖਾ ਕਰਦੀ ਕਵਿਤਾ
ਸੁਖਿੰਦਰ
ਵਿਦਵਾਨਾਂ ਨੇ ਸਮੇ ਦੀ ਵੰਡ ਕਿਵੇਂ ਕੀਤੀ? ਅਤੇ ਨਵਾਂ ਸਾਲ
ਅਵਤਾਰ ਸਿੰਘ ਮਿਸ਼ਨਰੀ
ਸੁਰਜੀਤ ਕਲਸੀ : ਔਰਤ ਦੇ ਸਰੋਕਾਰਾਂ ਦੀ ਕਥਾ
ਸੁਖਿੰਦਰ
ਪਹਿਲੀ ਮੁਲਾਕਾਤ
ਜਨਮੇਜਾ ਸਿੰਘ ਜੌਹਲ
ਮਰਦ ਨੂੰ ਸਮਾਜ ਦਾ ਪ੍ਰਧਾਨ, ਕਰਤਾ, ਧਰਤਾ ਸਿਰਜਨਹਾਰ ਸਮਝਇਆਂ ਜਾਂਦਾ ਹੈ
ਸਤਵਿੰਦਰ ਕੌਰ ਸੱਤੀ (ਕੈਲਗਰੀ)
ਕਿ–ਕ–ਕੇ
ਜਨਮੇਜਾ ਸਿੰਘ ਜੌਹਲ
ਬੱਸ ਸਟਾਪ ਦੀ ਤਲਾਸ਼
ਜਨਮੇਜਾ ਸਿੰਘ ਜੌਹਲ
ਦੇਸ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਖੁਦਕੁਸੀਆਂ ਦੇ ਰਾਹ ਕਿਉਂ ?
ਰਘਵੀਰ ਸਿੰਘ ਚੰਗਾਲ
ਕਲਮਾਂ ਦਾ ਕਲਮਾਂ ਨਾਲ ਟਕਰਾਅ, ਪੰਜਾਬੀ ਸਾਹਿਤ ਲਈ ਵਿਕਾਸਕਾਰੀ ਜਾਂ ਵਿਨਾਸ਼ਕਾਰੀ ?
ਜਰਨੈਲ ਘੁਮਾਣ
ਹਉਮੈਂ ਕਿਥੌਂ ਉਪਜੇ ਕਿਤ ਸੰਜਮ ਇਹ ਜਾਇ॥
ਡਾ: ਮਹਾਂਬੀਰ ਸਿੰਘ
ਇਕ ਯਮਲਾ ਜੱਟ ਸੀ।।।!
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਚਲ ਭਗਤਾ ਹੋ ਜਾ ਵਲੈਤੀਆ
ਜਨਮੇਜਾ ਸਿੰਘ ਜੌਹਲ
ਪੜਿਆ-ਲਿਖਿਆ ਤਬਕਾ ਬਨਾਮ ਅੰਧਵਿਸ਼ਵਾਸ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਦੋਸਤੀਆਂ ਦਾ ਮੇਰਾ ਅਨੁਭਵ
ਜਤਿੰਦਰ ਸਿੰਘ ਔਲ਼ਖ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 1
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 2
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 3
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 4
ਸ਼ਿਵਚਰਨ ਜੱਗੀ ਕੁੱਸਾ
ਮੰਗਣ ਨਾਲੋਂ ਮਰਨਾ ਚੰਗਾ ਨਿਸ਼ਾਨ
ਰਾਠੌਰ ‘ਮਲਿਕਪੁਰੀ’
ਜੱਜੇ ਦੇ ਪੈਰ ’ਚ ਬਿੰਦੀ
ਰਵਿੰਦਰ ਸਿੰਘ ਕੁੰਦਰਾ
ਕਿੱਥੇ ਉਡ ਗਈ ਮੇਰੇ ਵਤਨ ਦੀ ਉਹ ਸੋਨੇ ਦੀ ਚਿੜ੍ਹੀ
ਰਵੀ ਸਚਦੇਵਾ
ਕਰਮਾਂ ਵਾਲੀਆਂ ਮਾਂਵਾਂ
ਨਿਸ਼ਾਨ ਰਾਠੌਰ ‘ਮਲਿਕਪੁਰੀ’
…ਜਦੋਂ ਮੈਂ ਪਹਿਲੀ ਵਾਰ ਦਿੱਲੀ ਗਿਆ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਜ਼ਾਦ ਦੇਸ਼ ਦੇ ‘ਗ਼ੁਲਾਮ’
ਹਰਪ੍ਰੀਤ ਲਾਲ ‘ਹੈਰੀ’
ਇੰਝ ਰਿਹਾ ਮੇਰਾ ਜਹਾਜ਼ ਦਾ ਪਹਿਲਾ 'ਹੂਟਾ'.... !
ਮਨਦੀਪ ਖੁਰਮੀ ਹਿੰਮਤਪੁਰਾ(ਇੰਗਲੈਂਡ)

hore-arrow1gif.gif (1195 bytes)


Terms and Conditions
Privacy Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi।com