|
|
|
ਫ਼ਿਨਲੈਂਡ ਵਿੱਚ 17 ਅਗਸਤ ਨੂੰ ਭਾਰਤ ਆਜ਼ਾਦੀ ਦਿਵਸ ਮਨਾਉਣ
ਵਾਸਤੇ ਸਾਰੀਆਂ ਤਿਆਰੀਆਂ ਮੁਕੰਮਲ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
|
|
ਵਾਨਤਾ 14 ਅਗਸਤ(ਵਿੱਕੀ ਮੋਗਾ) ਇੰਡੀਅਨ ਓਵਰਸੀਜ਼ ਕਾਂਗਰਸ ਫ਼ਿਨਲੈੰਡ ਦੇ
ਪ੍ਰਧਾਨ ਸ੍ਰ. ਦਵਿੰਦਰ ਸਿੰਘ ਸੈਣੀ ਨੇ ਸਾਰੇ ਭਾਰਤ ਵਾਸੀਆਂ ਨੂੰ ਅੱਜ ਆਜ਼ਾਦੀ
ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਦੱਸਿਆ ਕੇ ਦੇਸ਼ ਨੂੰ ਗੁਲਾਮੀ ਦੀਆਂ
ਜੰਜੀਰਾਂ ਤੋ ਅਜਾਦ ਕਰਵਾਉਣ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਮਹਾਨ ਸੁਰਬੀਰ
ਯੋਧਿਆਂ ਦੀ ਬਦੌਲਤ ਅਜਾਦੀ ਦਾ ਨਿੱਘ ਮਾਣ ਰਹੇ ਹਾਂ।
ਸਾਨੂੰ ਵਿਦੇਸ਼ਾਂ ਚ ਵੀ ਰਹਿੰਦੇ ਹੋਏ ਉਨ੍ਹਾਂ ਦੀਆਂ ਕੁਰਬਾਨੀਆਂ ਨੁੰ
ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਥੇ ਭਾਰਤ ਦੇਸ `ਚ ਅੱਜ ਭਾਰਤ ਵਾਸੀ
ਅਜਾਦੀ ਦੇ 68ਵੇ ਦਿਹਾੜੇ ਤੇ ਜਸ਼ਨ ਮਨਾ ਰਹੇ ਹਨ ਉਥੇ ਇਸ ਪਵਿੱਤਰ ਮੌਕੇ ਤੇ
ਨੌਜਵਾਨ ਪੀੜੀ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਜੋ ਸਮਾਜ ਚ ਸਮਾਜਿਕ ਕੁਰੀਤੀਆਂ
ਜਿਵੇ ਨਸ਼ਾਖੋਰੀ, ਭਿਸ਼ਟਾਚਾਰ, ਅਨਪੜਤਾ, ਗਰੀਬੀ,ਦਾਜ ਪ੍ਰਥਾ ਅਤੇ ਭਰੂਣ ਹੱਤਿਆ
ਵਰਗੀਆਂ ਬੁਰਾਈਆਂ ਜੋ ਸਮਾਜ ਦੇ ਮੱਥੇ ਤੇ ਕਲੰਕ ਹਨ ਦੇ ਖਿਲਾਫ ਅਵਾਜ ਬੁਲੰਦ ਕਰਕੇ
ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਸਿਹਤਮੰਦ ਅਤੇ ਨਰੋਏ ਸਮਾਜ ਦੀ
ਸਿਰਜਨਾਂ ਹੋ ਸਕੇ।
ਸ੍ਰ. ਸੈਣੀ ਨੇ ਕਿਹਾ ਕੇ ਫ਼ਿਨਲੈੰਡ ਵਿੱਚ ਆਜ਼ਾਦੀ ਦਿਵਸ 17 ਅਗਸਤ ਨੂੰ
Koivokontie 10 Savio, Kerava ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਫ਼ਿਨਲੈੰਡ
`ਚ ਭਾਰਤੀ ਸਫਾਰਤਖਾਨੇ ਦੇ ਰਾਜਦੂਤ ਸ਼੍ਰੀ. ਏ. ਮਨੀਕਮ ਮੁੱਖ ਮਹਿਮਾਨ ਵਜੋਂ ਸ਼ਿਰਕਤ
ਕਰਨਗੇ। ਉਨ੍ਹਾਂ ਦੱਸਿਆ ਕੇ ਅੱਜ ਇਸ ਦਿਹਾੜੇ ਨੂੰ ਮਨਾਉਣ ਸੰਬੰਧੀ ਇੱਕ ਮੀਟਿੰਗ
ਕੀਤੀ ਗਈ। ਜਿਸ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਫ਼ਿਨਲੈੰਡ ਦੇ ਅਹੁਦੇਦਾਰ ਸ਼੍ਰੀ
ਨਰੇਸ਼ਪਾਲ ਬੁੱਗੀਪੁਰਾ, ਸ਼੍ਰੀ ਸ਼ੇਰਜੰਗ ਬਹਾਦਰ, ਸ੍ਰ. ਪ੍ਰੀਤਮ ਸਿੰਘ ਸੈਣੀ, ਮਾਨ
ਸਿੰਘ, ਮੁਨੀਸ਼ ਸ਼ਰਮਾ ਬੌਬੀ, ਗੁਰਦੀਪ ਸਿੰਘ, ਦੀਪਕ ਚੌਹਾਨ, ਮਨੋਜ਼ ਸ਼ਰਮਾ ਅਤੇ
ਮਨਜੀਤ ਸਿੰਘ ਸ਼ਾਮਿਲ ਸਨ। ਇਨ੍ਹਾਂ ਦੱਸਿਆ ਕੇ ਇੰਡੀਅਨ ਓਵਰਸੀਜ਼ ਕਾਂਗਰਸ ਫ਼ਿੰਨਲੈਂਡ
ਪਿਛਲੇ ਕਈ ਸਾਲਾਂ ਤੋਂ ਫ਼ਿਨਲੈੰਡ ਵਿੱਚ ਭਾਰਤੀ ਆਜ਼ਾਦੀ ਦਿਵਸ ਮਨਾਉਂਦੀ ਆ ਰਹੀ ਹੈ
ਜਿਸ ਵਿੱਚ ਕਾਫ਼ੀ ਵੱਡੀ ਗਿਣਤੀ ਵਿੱਚ ਭਾਰਤੀ ਸ਼ਮੂਲੀਅਤ ਕਰਦੇ ਹਨ। ਸ੍ਰ. ਸੈਣੀ ਨੇ
ਦੱਸਿਆ ਆਜ਼ਾਦੀ ਦਿਹਾੜਾ ਬੜੀ ਮਨਾਉਣ ਲਈ ਸਾਰੀਆਂ ਤਿਆਰੀਆਂ ਮਕੁੰਮਲ ਕਰ ਲਈਆਂ ਹਨI
ਇਸ ਮੌਕੇ ਤੇ ਸ਼ਾਮਿਲ ਹੋਣ ਵਾਲੇ ਮਹਿਮਾਨਾ ਲਈ ਖਾਣੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ
ਹੈ।
Bikramjit Singh (vicky moga)
vickymoga@hotmail.com
+358 503065677
Finland.
|
14/08/2014 |
|
|
|
ਫ਼ਿਨਲੈਂਡ
ਵਿੱਚ 17 ਅਗਸਤ ਨੂੰ ਭਾਰਤ ਆਜ਼ਾਦੀ ਦਿਵਸ ਮਨਾਉਣ ਵਾਸਤੇ ਸਾਰੀਆਂ ਤਿਆਰੀਆਂ
ਮੁਕੰਮਲ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਪੰਜਾਬ
ਕਲਚਰ ਸੋਸਾਇਟੀ ਫ਼ਿੰਨਲੈਂਡ ਵਲੋਂ ਮੇਲਾ ਤੀਆਂ ਦਾ 10 ਅਗਸਤ ਨੂੰ ਮਨਾਇਆ
ਜਾਵੇਗਾ
ਬਿਕਰਮ ਸਿੰਘ ਮੋਗਾ, ਫ਼ਿੰਨਲੈਂਡ |
ਤੀਸਰੀ
ਅੱਖ…ਜੋ ਸੱਚ ਦੇਖਦੀ ਹੈ…!
ਪਾਕਿਸਤਾਨ ਦੇ
ਮਸ਼ਹੂਰ ਲੇਖਕ ਫ਼ਖਰ ਜ਼ਮਾਨ ਨੂੰ ਜ਼ਿਹਨ ਦੇ ਸ਼ੀਸ਼ੇ ‘ਚ ਉਤਾਰਦਿਆਂ
ਐੱਸ ਬਲਵੰਤ, ਯੂ ਕੇ |
ਮਿਸੀਸਿਪੀ
ਦਰਿਆ ਅਮਰੀਕਾ ਦੀ ਖੁਸ਼ਹਾਲੀ ਲਈ ਵਰਦਾਨ
ਉਜਾਗਰ ਸਿੰਘ, ਅਮਰੀਕਾ |
ਲੱਚਰ
ਗੀਤ ਸੰਗੀਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਮਿੱਠੇ
ਸੁਪਨੇ ਦਾ ਅੰਤ
ਸ਼ਿੰਦਰ ਮਾਹਲ, ਯੂ ਕੇ
|
ਆਖ਼ਰਕਾਰ
ਹਰਿਆਣਾ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧ ਵਿਚ ਖੁਦਮੁਖਤਾਰੀ ਮਿਲੀ
ਉਜਾਗਰ ਸਿੰਘ, ਅਮਰੀਕਾ |
ਮੋਦੀ
ਸਰਕਾਰ ਦਾ ਪਹਿਲਾ ਬੱਜਟ
ਬੀ ਐੱਸ ਢਿੱਲੋਂ, ਚੰਡੀਗੜ੍ਹ |
ਨਸ਼ਾ
ਵਿਰੋਧੀ ਦਿਵਸ ਤੇ ਵਿਸ਼ੇਸ਼
ਪੰਜਾਬ ਨੂੰ ਨਸ਼ਿਆਂ
ਤੋਂ ਬਚਾਉਣ ਲਈ ਸਿਆਸੀ ਡਰ ਤੋਂ ਮੁੱਕਤ ਹੋ ਕੇ ਮੈਦਾਨ ਵਿੱਚ ਨਿਤਰਨਾਂ ਸਮੇਂ
ਦੀ ਮੁੱਖ ਲੋੜ
ਮਿੰਟੂ ਖੁਰਮੀ ਹਿੰਮਤਪੁਰਾ |
ਦੇਰ
ਆਏ ਦਰੁਸਤ ਆਏ - ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਮੁਹਿੰਮ ਠੁੱਸ
ਉਜਾਗਰ ਸਿੰਘ, ਪੰਜਾਬ |
ਗੱਜਨ
ਦੋਧੀ
ਰਵੇਲ ਸਿੰਘ ਇਟਲੀ |
ਸੇਵਾਮੁਕਤੀ
ਤੇ ਵਿਸ਼ੇਸ਼
ਭਰਿਸ਼ਟ ਸਿਆਸੀ ਨਿਜ਼ਾਮ
ਵਿਚ ਇਮਾਨਦਾਰੀ ਦਾ ਪ੍ਰਤੀਕ-ਡਾ ਮਨਮੋਹਨ ਸਿੰਘ
ਉਜਾਗਰ ਸਿੰਘ, ਪੰਜਾਬ |
ਭਾਸ਼ਾ
ਦੀਆਂ ਮੁਸ਼ਕਲਾਂ ਤੇ ਲੇਖਕ
ਸ਼ਿੰਦਰ, ਯੂ ਕੇ |
ਮਾਂ-ਦਿਵਸ
'ਤੇ
ਜਗਦਿਆਂ ਸਾਹਾਂ ਦੀ ਆਰਤੀ
ਡਾ: ਗੁਰਮਿੰਦਰ ਸਿੱਧੂ, ਪੰਜਾਬ |
ਫ਼ਿਲਮਸਾਜ਼
ਗੁਲਜ਼ਾਰ ਦੇ ਜੱਦੀ ਪਿੰਡ ਦੀਨਾ-ਜੇਹਲਮ ਚੋਂ ਲੰਘਦਿਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਭਾਰਤ
ਦੀਆਂ ਚੋਣਾ-ਕੀ ਨਵੀਆਂ ਸੰਭਾਵਨਾਵਾਂ ਵਾਲ਼ੀਆਂ ਹੋ ਨਿਬੜਨਗੀਆਂ
ਡਾ. ਸਾਥੀ ਲੁਧਿਆਣਵੀ, ਲੰਡਨ |
ਮੇਰੇ
ਮੰਮੀ ਜੀ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਗੁਰੂਆਂ
ਨਾਂ 'ਤੇ ਵਸਦੇ ਪੰਜਾਬ 'ਚ ਪਾਠੀ ਬੋਲਣ ਤੋਂ ਪਹਿਲਾਂ ਵਿਕਦੀ ਹੈ ਪ੍ਰਭਾਤ
ਵੇਲੇ ਸਮੈਕ
ਮਿੰਟੂ ਖੁਰਮੀ ਹਿੰਮਤਪੁਰਾ |
ਸਿਆਸੀ
ਪਾਰਟੀਆਂ ਦਾ ਖੋਖਲਾਪਨ-ਕਲਾਕਾਰਾਂ ਅਤੇ ਅਧਿਕਾਰੀਆਂ ਦੀ ਚਾਂਦੀ
ਉਜਾਗਰ ਸਿੰਘ, ਪਟਿਆਲਾ |
ਖੁਸ਼ਵੰਤ
ਸਿੰਘ ਨਾਲ ਦੋ ਸੰਖੇਪ ਮੁਲਾਕਾਤਾਂ
ਹਰਬੀਰ ਸਿੰਘ ਭੰਵਰ,
ਲੁਧਿਆਣਾ |
ਵਿਦਿਆ
ਦੀ ਸੰਪੂਰਨ ਪ੍ਰਣਾਲੀ ਵਿਸ਼ਵਕੋਸ਼
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਮਾਂ-ਬੋਲੀ
ਦਾ ਮਹੱਤਵ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਅੰਤਰਰਾਸ਼ਟਰੀ
ਮਾਂ-ਬੋਲੀ ਦਿਨ ’ਤੇ ਪੰਜਾਬੀ ਬਾਰੇ ਕੁਝ ਵਿਚਾਰ
ਸਾਧੂ ਬਿਨਿੰਗ, ਕਨੇਡਾ
|
ਸਿਆਸੀ
ਦਾਅਪੇਚ: ਪੁੱਤ ਦੀ ਨਾ ਧੀ ਦੀ, ਸਹੁੰ ਖਾਈਏ 'ਟੱਬਰ' ਦੀ....?
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਓਲੰਪਿਕ
ਵਿੱਚ ਭਾਰਤ ਦੀ ਵਾਪਸੀ ਲਈ ਖੁਲਿਆ ਬੂਹਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ
ਵਿੱਚ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ
ਉਜਾਗਰ ਸਿੰਘ, ਪਟਿਆਲਾ |
‘ਮੱਤ
ਦਾ ਦਾਨ’ ਕਰਨ ਵਾਲੇ ਆਮ ਆਦਮੀ ਨੂੰ ‘ਖਾਸ’ ਸਮਝਣ ਦੀ ਬੇਹੱਦ ਲੋੜ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਇੰਗਲੈਂਡ
ਦੇ 'ਮਿੰਨੀ ਪੰਜਾਬ' ਸਾਊਥਾਲ 'ਚ ਹਸਤਰੇਖਾ ਦੇ ਮਾਹਿਰ ਅਤੇ ਤਾਂਤਰਿਕਾਂ ਦਾ
ਹੜ੍ਹ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਰੌਚਕਤਾ
ਦਾ ਪ੍ਰਤੀਕ ਕੈਲੰਡਰ...2014
ਰਣਜੀਤ ਸਿੰਘ ਪ੍ਰੀਤ, ਬਠਿੰਡਾ |
|
|
|
|
|
|
|