WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਸਾਲ 2016 ਦੌਰਾਨ ਮਹੱਤਵਪੂਰਨ ਰਹੀਆਂ ਸਿੱਖ ਸਰਗਰਮੀਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ

 


 

- ਬੀਤ ਰਿਹਾ ਸਾਲ 2016 ਦੌਰਾਨ ਸਿਖ ਧਰਮ ਨਾਲ ਸਬੰਧਤ ਸਰਗਰਮੀਆਂ ਪਖੋਂ ਬੜਾ ਮਹੱਤਵਪੂਰਨ ਰਿਹਾ। ਇਸ ਵਰ੍ਹੇ ਦੀ ਸਭ ਤੋ ਪ੍ਰਮੁਖ ਖਬਰ ਤਾਂ ਦੇਸ਼ ਦੀ ਸੁਪਰੀਮ ਕੋਰਟ ਵਲੋਂ 15 ਸਤੰਬਰ ਨੂੰ ਪਿਛਲੇ ਪੰਜ ਸਾਲਾਂ ਤੋਂ ਨਿੱਸਲ ਪਈ ਸ਼੍ਰੋਮਣੀ ਗੁਰਗੁਰਆਰਾ ਪ੍ਰਬੰਧਕ ਕਮੇਟੀ ਨੂੰ ਸਤੰਬਰ 2011 ਵਿਚ ਹੋਈਆਂ ਚੋਣਾ ਨੂੰ ਜਾਇਜ਼ ਕਰਰ ਦੇ ਕੇ ਜ਼ਿੰਦਗੀ ਬਖ਼ਸਣਾ ਹੈ, ਜਿਸ ਸਦਕਾ 5 ਨਵੰਬਰ ਨੂੰ ਅਹੁਦੇਦਾਰਾ ਦੀ ਚੋਣ ਹੋ ਸਕੀ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਜੋ ਪਹਿਲਾਂ ਵੀ ਦੋ ਵਾਰੀ ਪ੍ਰਧਾਨ ਰਹਿ ਚਕੇ ਹਨ, ਜ.ਅਵਤਾਰ ਸਿੰਘ ਮੱਕੜ ਦੀ ਥਾ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ, ਬਾਕੀ ਸਾਰੇ ਅਹੁਦੇਦਾਰ ਵੀ ਬਦਲੇ ਗਏ, ਨਵੇਂ ਚਿਹਰਿਆਂ ਨੂੰ ਸੇਵਾ ਦਾ ਮੌਕਾ ਦਿਤਾ ਗਿਅ ਹੈ।ਲੋਕ ਸਭਾ ਤੇ ਰਾਜ ਸਭਾ ਵਲੋਂ ਪਿਛਲੇ ਬੱਜਟ ਸਮਾਗਮ ਦੌਰਾਨ ਗੁਰਦੁਆਰਾ ਐਕਟ 1925 ਵਿਚ ਸੋਧ ਕਰਕੇ ਸਹਿਜਧਾਰੀਆਂ ਨੂੰ ਵੋਟਾ ਪਾਉਣ ਦਾ ਅਧਿਕਾਰ ਖੋਹ ਲਿਆ ਗਿਆ।

- ਸਾਲ ਦੀ ਦੂਜੀ ਵਡੀ ਸਰਗਰਮੀ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ 350 ਪ੍ਰਕਾਸ਼ ਦਿਵਸ ਮਨਾਉਣ ਲਈ ਪਟਨਾ ਸਾਹਿਬ ਤੋਂ ਸਰਗਰਮੀਆਂ ਦਾ ਸ਼ੁਰੂ ਹੋਣਾ, ਇਸ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਜਾਗ੍ਰਤੀ ਯਾਤਰਾ 13 ਅਕਤੂਬਰ ਤੋਂ ਸ਼ੁਰੂ ਹੋ ਕੇ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸੀ ਸਮੇਂ 24 ਬਵੰਬਰ ਤੋਂ ਦੋ ਦਸੰਬਰ ਤਕ ਪੰਜਾਬ ਤੇ 3-4 ਦਸੰਬਰ ਨੂੰ ਹਰਿਆਣਾ ਵਿਚ ਦਰਸ਼ਨ ਦੇ ਕੇ ਦਿੱਲੀ ਲਈ ਰਵਾਨਾ ਹੋ ਗਈ। ਇਸ ਪ੍ਰਕਾਸ਼ ਉਤਸਵ ਸਬੰਧੀ ਪੰਜਾਬ ਤੇ ਬਿਹਾਰ ਵਿਚ ਕਈ ਸੈਮੀਨਾਰ ਤੇ ਹੋਰ ਸਮਾਗਮ ਆਯੋਜਿਤ ਕੀਤੇ ਗਏ। ਬਿਹਾਰ ਸਰਕਾਰ ਵਲੋਂ ਇਸ ਬਾਰੇ ਟੀ.ਵੀ.ਚੈਨਲਾਂ ਤੇ ਕਾਫੀ ਪ੍ਰਚਾਰ ਕੀਤਾ ਜਾ ਰਿਹਾ ਹੈ।ਭਾਰਤ ਸਰਕਾਰ ਵਲੋਂ ਕੇਂਦਰੀ ਬੱਜਟ ਵਿਚ ਇਸ ਉਤਸਵ ਲਈ 100 ਕਰੋੜ ਰੁਪਏ ਰਖੇ ਗਏ ਹਨ।

- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕੇਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 300 ਸਹੀਦੀ ਦਿਵਸ ਵੱਡੇ ਪੱਧਰ ਤੇ ਮਨਾਇਆ ਗਿਆ, ਜਿਸ ਵਿਚ ਪ੍ਰਧਾਨ ਮੰਤ੍ਰੀ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ।

-ਨਾਮਧਾਰੀ ਸਮਾਜ ਦੀ ਗੁਰੂ ਮਾਤਾ ਚੰਦ ਕੌਰ ਜੀ ਦੀ ਹਤਿਆ ਕੀਤੀ ਗਈ। ਕੇਸ ਸੀ.ਬੀ.ਆਈ ਨੂੰ ਸੌਂਪਿਆ ਗਿਆ।

-ਸਾਊਥ ਸਿਟੀ ਲੁਧਿਧਆਣਾ ਲਾਗੇ ਸੰਤ ਰਣਜੀਤ ਸਿੰਘ ਢਡਰੀਆਂ ਤੇ ਹਮਲਾ, ਉਨ੍ਹਾ ਦੇ ਇਕ ਸਾਥੀ ਦੀ ਮੌਤ, ਦੋਸ਼ੀ ਗ੍ਰਿਫਤਾਰ।

- ਸਾਲ ਦੇ ਪਹਿਲੇ ਦਿਨ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਬਰਖਾਸਤਕੀਤੇ ਗਏ। ਅਗਲੇ ਦਿਨ ਪੰਜ ਪਿਆਰਿਆ ਨੇ ਸਿੱਖ ਜਗਤ ਨੂੰ ਸਿਘ ਸਾਹਿਬਾਨ ਦਾ ਸਮਾਜਕ ਬਾਈਕਾਟ ਕਟਨ ਲੲ ਕਿਹਾ। ਪ੍ਰਧਾਨ ਤੇ ਮੁਖ ਸਕੱਤਰ ਦਾ ਮਾਮਲਾ ਸੰਗਤ ਤੇ ਛਡਿਆ।

- ਲੰਦਨ ਸਥਿਤ ਸਿੱਖ ਡਾੲਰੈਕਟਰੀ ਵਲੋਂ ਵਿਸ਼ਵ ਦੀਆਂ 100 ਪ੍ਰਮੁਖ ਸਿਖ ਸ਼ਖਸ਼ੀਅਤਾਂ ਦਾ ਐਲਾਨ,। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਭਾਈ ਕੁਲਵੰਤ ਸਿੰਘ ਪਹਿਲੇ, ਸੰਤ ਬਾਬਾ ਲਾਭ ਸਿੰਘ ਨੂੰ ਦੂਜਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਤੀਜਾ , ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੌਥਾ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਨੂੰ ਪੰਜਵਾਂ ਸਥਾਨ ਦਿਤਾ ਗਿਆ।

- ਯੂ.ਕੇ. ਵਿਚ ਇਕ ਸਾਲ ਦੌਰਾਨ ਸਿੱਖਾਂ ਖਿਲਾਫ ਨਫਰਤ, ਗੰਮਰਾਹ ਕਰਨ (ਖਾਸ ਕਰ ਕੁੜੀਆਂ) ਤੇ ਨਸਲੀ ਵਿਤਕਰੇ ਦੇ ਇਕ ਲੱਖ ਨਸਲੀ ਅਪਰਾਧ ਹੋਏ, 92 ਫੀਸਦੀ ਸਿੱਖਾਂ ਕੋਲ ਖੁਦ ਦੇ ਆਪਣੇ ਘਰ ਹਨ, ਹਰੋਜ਼ 12 ਲੱਖ ਪੌਂਡ ਦਾਨ ਕਰਦੇ ਹਨ।ਵੈਸਟ ਮਿਡਲੈਂਡ ਦੀ ਵੁਲਵਰਹੈਂਪਟਨ ਯੂਨੀਵਰਸਿਟੀ ਵਲੋ ਸਰਵੇਖਣ ਰਿਪੋਟ ਜਾਰੀ ਕੀਤੀ ਗਈ।

- ਸੌ-ਸਾਲਾ ਬੀਬੀ ਮਾਨ ਕੌਰ ਨੇ ਅਮਰੀਕਨ ਖੇਡਾਂ ਵਿਚ ਜਿਆਂ ਸੋਨ ਤਗਮਾ ਜਿਤਿਆ।

- ਸਿਆਟਲ (ਅਮਰੀਕਾ ) ਵਿਚ ਗੁਰਦੁਆਰਾ ਸਾਹਿਬ ਉਤੇ ਇਕ ਨਸਲੀ ਹਮਲਾ,ਪਵਿਤਰ ਚੀਜ਼ਾਂ ਦੀ ਭੰਨ ਤੋੜ ਕੀਤੀ ਗਈ॥

- ਮੈਲਬੌਰਨ ਬਿਵਚ ਹਰਜੀਤ ਸਿੰਘ ਨਾਮੀ ਇਕ ਸਿਖ ਵਿਦਿਆਰਥੀ ਤੇ ਨਸਲੀ ਹਮਲਾ, ਬਸ ਵਿਚ ਘਰ ਨੂੰ ਜਾਣ ਸਮੇਂ ਦਸਤਾਰ ਉਤਾਰ ਦਿਤੀ ਗਈ।

- ਪਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਧਾਨ ਸ਼ਾਮ ਸਿੰਘ ਦੀ ਮੌਤ, ਤਾਰਾ ਸਿੰਘ ਕਾਰਜਕਾਰੀ ਪ੍ਰਧਾਨ ਬਣੇ।

- ਪਾਕਿਸਤਾਨ ਗੁਰਦੁਅਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸ਼੍ਰੋਮਣੀ ਕਮਟੀ ਤੇ ਦਿਲੀ ਗੁ. ਕਮੇਟੀ ਦੇ ਸਹਿਯੋਗ ਨਾਲ ਪ੍ਰਕਾਸ਼ਿਤ ਕਰੇਗੀ
- ਪਿਸ਼ਾਵਰ ਇਲਾਕੇ ਵਿ ਗੁਰਦੁਆਰਾ ਭਾਈ ਬੇਜਾ ਸਿੰਘ 70 ਸਾਲ ਬਾਅਦ ਖੁਲ੍ਹਿਆ,ਸੰਗਤਾ ਨੇ ਸਮਾਗਮ ਕੀਤਾ।

- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਨੇ ਕਾਮਾਗਾਟਾਜਾਰੂ ਜਹਾਜ਼ ਦੁਖਾਤ ਲਈ ਸਿੱਖਾ ਤੋਂ ਮੁਆਫੀ ਮੰਗੀ।
- ਜਰਮਨੀ ਦੇ ਇਕ ਗੁਰਦਆਰੇ ਵਿਚ ਧਮਕਾ, ਤਿੰਨ ਸ਼ਰਧਾਲੂ ਜ਼ਖਮ, ਦੋ ਸ਼ਕੀ ਵਿਅਕਤੀ ਗ੍ਰਿਫਤਾਰ ਕੀਤੇ ਗਏ।-
- ਖੇਬਰ ਪਖਤੂਨਵਾ ਦੇ ਸਖ ਮੰਤਰੀ ਦੇ ਸਲਾਹਕਾਰ ਡਾ.ਸੂਰਨ ਸਿੰਘ ਦੀ ਅਤਿਵਾਦੀਆਂ ਵਲੋਂ ਹਤਿਆਂ।

- ਪੰਜਾਬ ਯੁਨੀਵਰਸਿਟੀ, ਲਾਹੌਰ ਤੇ ਸੈਟਰਲ ਯੂਨੀਵਰਸਿਟੀ, ਇਸਲਾਮਾਬਾਦ ਦੀ ਐੰਮ.ਏ. ਪੰਜਾਬੀ ਦੇ ਸਲੇਬਸ ਵਿਚ ਜਪੁ ਜੀ ਸਾਹਿਬ ਸ਼ਾਮਿਲ ਕੀਤਾ ਗਿਆ।

- ਫਰਾਂਸ ਦੇ ਸ਼ਹਿਰ ਸੇਂਟ ਟਰੋਪੇਜ਼ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ॥
- ਸਿੱਖ ਕਾਮਿਆਂ ਨੂੰ ਹੈਲਮਟ ਨਿਯਮਾਂ ਤੋਂ ਛੋਟ ਨਹੀਂ-ਕੈਨੇਡੀਅਨ ਅਦਾਲਤ ਦਾ ਫੈਸਲਾ।

- ਪ੍ਰਸ਼ਾਸਨ ਵਲੋਂ ਮਨਜ਼ੂਰੀ ਨਾ ਮਿਲਣ ਤੇ ਸਰਕਾਰੀ ਬੰਦਸ਼ਾਂ ਤੇ ਰੁਕਾਵਟਾਂ ਦੇ ਬਾਵਜੂਦ, ਗਰਮ ਵਿਚਾਰਾਂ ਵਾਲੀਆਂ ਸਿੱਖ ਜੱਥੇਬੰਦੀਆ ਵਲੋਂ 8 ਦਸੰਬਰ ਨੂੰ ਤਲਵੰਡੀ ਸਾਬੋ ਲਾਗੇ ਪਿਡ ਨਤ ਵਿਖੇ “ਸਰਬਤ ਖਾਲਸਾ” ਸਮਾਗਮ ਕੀਤਾ ਗਿਆ, ਜਿਸ ਵਿਚ ਬਾਦਲ ਪਰਿਵਾਰ ਨੂੰ ਪੰਥ ਚੋਂ “ਛੇਕਣ” ਦਾ ਐਲਾਨ ਕੀਤਾ ਗਿਆ।

# 194-ਸੀ, ਭਾਈ ਰਣਧੀਰ ਸਿੰਘ ਨਗਰ,ਲੁਧਿਆਣਾ, ਫੋਨ: 0161-2462294

12/12/2016

 
ਸਾਲ 2016 ਦੌਰਾਨ ਮਹੱਤਵਪੂਰਨ ਰਹੀਆਂ ਸਿੱਖ ਸਰਗਰਮੀਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ
ਅਮਰੀਕਾ ਵਿਚ ਡੋਨਲਡ ਟਰੰਪ ਦੀ ਜਿੱਤ ਅਤੇ ਇਸ ਦੇ ਸਿੱਟੇ
ਡਾ. ਸਾਥੀ ਲੁਧਿਆਣਵੀ, ਲੰਡਨ
ਰਾਜ ਕਰੇਗਾ ਖਾਲਸਾ
ਸਰਵਜੀਤ ਸਿੰਘ ਸੈਕਰਾਮੈਂਟੋ
ਵੱਖ-ਵੱਖ ਕੈਲੰਡਰਾਂ ਦੀ ਸਮੱਸਿਆ
ਸਰਵਜੀਤ ਸਿੰਘ ਸੈਕਰਾਮੈਂਟੋ
'ਘੁੱਤੀ ਪਾ'
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬ ਤੇ ਹਰਿਆਣਾ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਕੇਂਦਰ ਸਰਕਾਰ ਦੇ ਹੱਥ
ਉਜਾਗਰ ਸਿੰਘ, ਪਟਿਆਲਾ
ਨੇਤਾਵਾਂ ਵੱਲੋਂ ਇੱਕ ਦੂਜੇ ਨੂੰ ਜਨਤਕ ਬਹਿਸ ਦੀਆਂ ਵੰਗਾਰਾਂ ਬਨਾਮ ਕਹਿਣੀ-ਕਰਨੀ ਇੱਕ ਕਰਨ ਦੀ ਲੋੜ
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
ਜੰਗ ਤੇ ਭੁੱਖ ਮਰੀ
ਮੇਘ ਰਾਜ ਮਿੱਤਰ, ਬਰਨਾਲਾ
ਅਮਰੀਕਾ ਦੀਆਂ ਪ੍ਰਧਾਨਗੀ ਚੋਣਾਂ
ਸਾਰਾ ਦੇਸ ਬੁਰੀ ਤਰ੍ਹਾਂ ਦੋ ਹਿੱਸਿਆਂ ਵਿਚ ਵੰਡਿਆ ਗਿਆ

ਡਾ. ਸਾਥੀ ਲੁਧਿਆਣਵੀ-ਲੰਡਨ
ਹੁਣ ਤੱਕ ਦੇ ਆਰਬਿਟ ਬੱਸਾਂ ਦੇ ਕਾਰਿਆਂ ਤੋਂ ਕੀ ਸਬਕ ਸਿੱਖਿਆ ‘ਸਰਕਾਰ‘ ਨੇ?
ਮਨਦੀਪ ਖੁਰਮੀ ਹਿੰਮਤਪੁਰਾ
ਦੀਵਾਲੀ ਦੇ ਤਿਉਹਾਰ ਤੇ ਪਿਆਰ, ਮਿਲਾਪ, ਆਪਸੀ ਭਾਈਚਾਰਾ ਅਤੇ ਖੁਸ਼ੀਆਂ ਦੇ ਦੀਪ ਹਮੇਸ਼ਾ ਜਗਦੇ ਰਹਿਣ…
ਭਵਨਦੀਪ ਸਿੰਘ ਪੁਰਬਾ
ਮਸਲਾ ਪੰਜਾਬੀ ਯੂਨੀ ਕੋਡ ਵਿੱਚ ਲਿਖਣ ਦਾ
ਰਵੇਲ ਸਿੰਘ, ਇਟਲੀ
ਯਾਦਾਂ ਦੀ ਪਟਾਰੀ ਵਿੱਚੋਂ
ਨਲਕੇ ਵਾਲੀ ਦੁਕਾਨ
ਰਵੇਲ ਸਿੰਘ, ਇਟਲੀ
ਔਖੇ ਕਹੇ ਜਾਣ ਵਾਲੇ ਗਣਿਤ ਦਾ ਇੱਕ ਦਿਲਚਸਪ ਨੁਕਤਾ ਇਹ ਵੀ
ਸੰਜੀਵ ਝਾਂਜੀ, ਜਗਰਾਉਂ
ਸਾਡੀ ਬਾਲ ਲੋਕ–ਖੇਡ : ਕੋਟਲਾ–ਛਪਾਕੀ
ਸੰਜੀਵ ਝਾਂਜੀ, ਜਗਰਾਉਂ
ਬਚਪਨ ਦੀ ਇਕ ਖੇਡ: ਭੰਡਾ ਭੰਡਾਰੀਆ
ਸੰਜੀਵ ਝਾਂਜੀ, ਜਗਰਾਉਂ
ਮਿੰਟੂ ਦੀ ਬੱਲੇ ਬੱਲੇ!!
ਔਕਾਤੋਂ ਬਾਹਰ ਦੇ ਸੁਪਨੇ
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਨਾਵਲਿਸਟ ਗੁਰਦਿਆਲ ਸਿੰਘ ਅਤੇ ਸਤਵਿੰਦਰ ਕੌਰ ਉੱਪਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਅਜ਼ੀਮ ਸ਼ੇਖ਼ਰ, ਲੰਡਨ
ਮੇਰੇ ਪਿੰਡ ਦਾ ਪਹਿਲਾ ਗੁਰਦੁਆਰਾ
ਰਵੇਲ ਸਿੰਘ, ਇਟਲੀ
ਕੀ ਅਸੀਂ ਬੇਮੁਖ ਹੋ ਚੁੱਕੇ ਹਾਂ ?
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੇਰੀ ਐਮਸਟਰਡੈਮ ਯਾਤਰਾ - ਜੂਨ 2015
ਅਮਨਦੀਪ ਸਿੰਘ, ਅਮਰੀਕਾ
ਇੰਗਲੈਂਡ ਦੀ ਧਰਤੀ ‘ਤੇ ਵਸਦੇ ਸਰਵਣ ਪੁੱਤ ਪਲਵਿੰਦਰ ਸਿੰਘ ਭੰਮਰਾ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ
ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਤੋਂ ਦਰਕਿਨਾਰ
ਉਜਾਗਰ ਸਿੰਘ, ਪਟਿਆਲਾ
ਛੇ ਜੂਨ ਦੇ ਸਾਕੇ ਵਾਲੇ ਦਿਨਾਂ ਦੀਆਂ ਕੁੱਝ ਯਾਦਾਂ
ਰਵੇਲ ਸਿੰਘ, ਇਟਲੀ
ਸੰਘਰਸ਼ੀ ਬਾਪੂ
ਰਵੇਲ ਸਿੰਘ, ਇਟਲੀ
'ਕੁੱਤੀ ਭੇਡ'
ਮਿੰਟੂ ਬਰਾੜ, ਆਸਟ੍ਰੇਲੀਆ
ਸਿੱਖ ਧਰਮ ਦੇ ਵਾਰਸੋ ਅਤਿ ਨਾਜ਼ੁਕ ਮਸਲਿਆਂ ਵਿਚ ਸੰਜੀਦਗੀ ਤੋਂ ਕੰਮ ਲਓ
ਉਜਾਗਰ ਸਿੰਘ, ਪਟਿਆਲਾ
ਅੰਨਦਾਤਾ ਜਾਂ ਬਿਲਕਦਾ ਕਿਸਾਨ ਅਤੇ ਰੁਲਦੀ ਕਿਸਾਨੀ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਕਲਮ ਤੋਂ ਕੰਪਿਊਟਰ ਤੀਕ
ਰਵੇਲ ਸਿੰਘ, ਇਟਲੀ
ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਹੱਕ ਖੋਹਣਾ : ਅਕਾਲੀ ਦਲ ਲਈ ਦੋਧਾਰੀ ਤਲਵਾਰ
ਉਜਾਗਰ ਸਿੰਘ, ਪਟਿਆਲਾ
ਮੇਰਾ ਕਸਾਈ ਪਿਓ ਮੈਨੂੰ ਹਲਾਲ ਕਰਦਾ ਰਿਹਾ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
‘ਪਨਾਮਾ ਲੀਕਸ’ : ਜਿਨ੍ਹਾਂ ਸਾਰੀ ਦੁਨੀਆ ਹਿਲਾ ਕੇ ਰੱਖ ਦਿੱਤੀ
ਜਸਵੰਤ ਸਿੰਘ ਅਜੀਤ, ਦਿੱਲੀ
ਨੈਤਿਕ ਕਦਰਾਂ ਕੀਮਤਾਂ ਨੂੰ ਵੀ ਸਮਝਣਾਂ ਚਾਹੀਦਾ
ਚੰਦ ਸਿੰਘ, ਸ੍ਰੀ ਮੁਕਤਸਰ ਸਾਹਿਬ
ਜਦੋਂ ਔਖੇ ਵੇਲੇ ਮੇਰੀ ਪੱਗ ਅਤੇ ਦਾੜ੍ਹੀ ਦੀ ਪਛਾਣ ਮੇਰੇ ਕੰਮ ਆਈ
ਰਵੇਲ ਸਿੰਘ, ਇਟਲੀ
ਵੈਸਾਖੀ ਦੀ ਸਾਖੀ ਭਾਈ ਜੀਵਨ ਸਿੰਘ (ਭਾਈ ਜੈਤਾ) ਦੀ ਜ਼ਬਾਨੀ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਸਫਰ ਜਾਰੀ ਹੈ
ਰਵੇਲ ਸਿੰਘ,  ਇਟਲੀ
ਕਿਸਾਨ ਵਿਚਾਰਾ ਕੀ ਕਰੇ? ਜ਼ਹਿਰੀਲੀ ਸਲਫਾਸ ਖਾ. .
ਜਸਪ੍ਰੀਤ ਸਿੰਘ, ਬਠਿੰਡਾ
ਜ਼ਬਾਨ ਦੀ ਮਹੱਤਾ ਤੇ ਪਸਾਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਅਕਾਲੀ ਦਲ ਨੇ ਆਪਣਾ ਸੰਕਟ ਮੋਚਨ ਨੇਤਾ ਵਿਸਾਰਿਆ
ਉਜਾਗਰ ਸਿੰਘ, ਪਟਿਆਲਾ
ਮੇਰਾ ਪੰਜਾਬੀ ਫੋਂਟਾਂ ਤੋਂ ਯੂਨੀ ਕੋਡ ਤੱਕ ਦਾ ਸਫਰ
ਰਵੇਲ ਸਿੰਘ,  ਇਟਲੀ
ਮੇਰਾ ਕਸੂਰ ਕੀ ਸੀ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਸੰਸਦ, ਕਾਨੂੰਨ ਘਾੜਨੀ ਸੰਸਥਾ ਜਾਂ ਕੁਸ਼ਤੀਆਂ ਲੜਨ ਦਾ ਅਖਾੜਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਮਾਂ ਦੀ ਇੱਜ਼ਤ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਵਿਚ ਮਨੁੱਖੀ ਹੱਕਾਂ ਦਾ ਘਾਣ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਸਿਆਂ ਹੁਣ ਤੇਰਾ ਅੱਲਾ ਵੀ ਨੀ ਬੇਲੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ
ਪੰਜਾਬ 'ਚ ਮਹਾਂਗਠਜੋੜ ਦੇ ਸਮੀਕਰਣ
ਜਸਵੀਰ ਸਿੰਘ ਗੜ੍ਹੀਕਾਨੂੰਗੋ, ਪੰਜਾਬ
ਵੇਖੀ ਸੁਣੀ
ਰਵੇਲ ਸਿੰਘ,  ਇਟਲੀ
ਬੰਦਾ ਸਿੰਘ ਬਹਾਦਰ-ਮਨੋਵਿਗਿਆਨਿਕ ਪੱਖ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਜੇਕਰ ਧੀਆਂ ਦੀ ਲੋਹੜੀ ਮਨਾਵਾਂਗੇ ਤਾਹੀਓਂ ਪੁੱਤਾਂ ਦੀ ਘੋੜੀ ਗਾਵਾਂਗੇ
ਸੰਜੀਵ ਝਾਂਜੀ, ਜਗਰਾਉਂ
ਭਾਪਾ ਜੀ ਤੇ ਮਿਸਤਰੀ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੋਹਿਣੀ ਮਾਲਣ
ਰਵੇਲ ਸਿੰਘ, ਇਟਲੀ
ਆਓ ਨਵੇਂ ਪੈਂਡੇ ਤਹਿ ਕਰੀਏ
ਐਸ ਸੁਰਿੰਦਰ, ਇਟਲੀ

hore-arrow1gif.gif (1195 bytes)


Terms and Conditions
Privacy Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2016, 5abi.com