WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਪੰਜਾਬੀ ਸਾਹਿਤ ਕਲਾ ਕੇਂਦਰ (ਲੰਡਨ) ਵਲ੍ਹੋਂ ਸਾਵੀ ਤੂਰ ਦੇ ਦੇਹਾਂਤ ਉਤੇ ਸ਼ੋਕ ਮਤਾ
ਸਾਥੀ ਲੁਧਿਆਣਵੀ, ਲੰਡਨ


ਸਾਵੀ ਤੂਰ

ਪਿਛਲੇ ਦਿਨੀਂ ਪੰਜਾਬੀ ਕਵਿਤਰੀ ਸਾਵੀ ਤੂਰ ਦੇ ਦੇਹਾਂਤ ਉਤੇ ਪੰਜਾਬੀ ਸਾਹਿਤ ਕਲਾ ਕੇਂਦਰ ਦੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪਰਗਟਾਵਾ ਕੀਤਾ।

ਸਾਵੀ ਤੂਰ ਬੜੀ ਵਧੀਆਂ ਖ਼ੁੱਲੀ ਕਵਿਤਾ ਲਿਖ਼ਿਆ ਕਰਦੇ ਸਨ। ਆਪ ਸਕੌਟਲੈਂਡ ਵਿਖ਼ੇ ਰਹਿੰਦੇ ਸਨ। ਯੂ ਕੇ 'ਚ ਉਹ ਥੋੜ੍ਹੇ ਹੀ ਸਮੇਂ ਤੋਂ ਰਹਿ ਰਹੇ ਸਨ। ਸਭਾ ਦੇ ਪਰਧਾਨ ਡਾਕਟਰ ਸਾਥੀ ਲੁਧਿਆਣਵੀ ਨੇ ਕਿਹਾ ਕਿ ਸਾਵੀ ਤੂਰ ਨਾਲ ਉਨ੍ਹਾਂ ਦਾ ਰਾਵਤਾ ਉਦੋਂ ਹੋਇਆ ਜਦੋਂ ਉਹ ਭਾਰਤ ਵਿਚ ਗਏ ਹੋਏ ਸਨ। ਸਾਵੀ ਤੂਰ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਉਨ੍ਹਾਂ ਦੇ ਲਾਈਵ ਟੀ ਵੀ ਸ਼ੋਅ  'ਸਾਥੀ ਕੇ ਸੰਗ ਸੰਗ' ਉਤੇ ਆਉਣਾ ਚਾਹੁੰਣਗੇ। ਡਾਕਟਰ ਸਾਥੀ ਨੇ ਕਿਹਾ ਸੀ ਕਿ ਉਹ ਉਨ੍ਹਾਂ ਦੇ ਫੋਨ ਦੀ ਉਡੀਕ ਕਰਨਗੇ ਪਰ ਇਹ ਇੰਟਰਵਿਊ ਸਾਵੀ ਅਤੇ ਐਮ ਏ ਟੀ ਵੀ  ਦੇ ਭਾਗਾਂ ਵਿਚ ਨਹੀਂ ਸੀ।

ਪੰਜਾਬੀ ਸਾਹਿਤ ਕਲਾ ਕੇਂਦਰ ਦੇ ਜਨਰਲ ਸਕੱਤਰ ਅਜ਼ੀਮ ਸ਼ੇਖਰ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਸਨ ਤੇ ਉਨ੍ਹਾਂ ਨੂੰ ਸਕੌਟਲੈਂਡ ਵਿਖ਼ੇ ਮਿਲ ਵੀ ਚੁੱਕੇ ਸਨ। ਉਨ੍ਹਾਂ ਨੂੰ ਸਾਵੀ ਤੂਰ ਦੇ ਦੇਹਾਂਤ ਦਾ ਬਹੁਤ ਦੁੱਖ ਹੋਇਆ ਹੈ। ਮਨਪਰੀਤ ਸਿੰਘ ਬਧਨੀਕਲਾਂ ਨੇ ਕਿਹਾ ਕਿ ਸਾਵੀ ਤੂਰ ਅਜੇ ਬਹੁਤ ਛੋਟੀ ਉਮਰ ਦੇ ਸਨ ਤੇ ਉਨ੍ਹਾਂ ਦਾ ਇੰਝ ਚਲੇ ਜਾਣਾ ਚੰਗਾ ਨਹੀਂ ਲੱਗਾ। ਕੁਲਵੰਤ ਕੌਰ ਢਿੱਲੋਂ ਨੇ ਕਿਹਾ ਕਿ ਇੰਗਲੈਂਡ ਦੇ ਥੋੜ੍ਹੇ ਜਿਹੇ ਲੇਖ਼ਕਾਂ ਚੋਂ ਜਦੋਂ ਕੋਈ ਮਨਫੀ ਹੋ ਜਾਂਦਾ ਹੈ ਤਾਂ ਬਹੁਤ ਦੁੱਖ ਹੁੰਦਾ ਹੈ। ਮਨਜੀਤ ਕੌਰ ਪੱਡਾ ਨੇ ਕਿਹਾ ਕਿ ਇੰਗਲੈਂਡ ਵਿਚ ਇਸਤ੍ਰੀ ਕਵਿਤਰੀਆਂ ਤਾਂ ਪਹਿਲਾਂ ਹੀ ਬਹੁਤ ਥੋੜ੍ਹੀਆਂ ਸਨ ਤੇ ਹੁਣ ਸਾਵੀ ਦੇ ਟੁਰ ਜਾਣ ਨਾਲ ਤਾਂ ਹੋਰ ਵੀ ਘਟ ਗਈਆਂ ਹਨ। ਗੁਰਨਾਮ ਸਿੰਘ ਗਰੇਵਾਲ ਨੇ ਕਿਹਾ ਕਿ ਸਭਾ ਵਲ੍ਹੋ ਸਾਵੀ ਤੂਰ ਦੇ ਪਰਵਾਰ ਨਾਲ ਬਹੁਤ ਡੂੰਘੇ ਦੁੱਖ ਦਾ ਇਜ਼ਹਾਰ ਕਰਨਾ ਚਾਹੀਦਾ ਹੈ। ਯਸ਼ ਸਾਥੀ ਨੇ ਕਿਹਾ ਕਿ ਪੰਜਾਬੀ ਸਾਹਿਤ ਕਲਾ ਕੇਂਦਰ ਹਰ ਉਸ ਲੇਖ਼ਕ ਪਰਵਾਰ ਨਾਲ ਹਮੇਸ਼ਾ ਸਹਾਨੁਭੂਤੀ ਜ਼ਾਹਰ ਕਰਦੀ ਰਹਿੰਦੀ ਹੈ ਜਿਨ੍ਹਾਂ ਨੂੰ ਮੌਤ ਵਰਗੀ ਭਿਆਨਕ ਖ਼ਬਰ ਨੇ ਪ੍ਰਭਾਵਤ ਕੀਤਾ ਹੋਇਆ ਹੁੰਦਾ ਹੈ।

ਸਮੁੱਚੇ ਤੌਰ 'ਤੇ ਸਾਰੇ ਹੀ ਮੈਂਬਰਾਂ ਨੇ ਸਾਵੀ ਤੂਰ ਦੇ ਟੁਰ ਜਾਣ ਦਾ ਬਹੁਤ ਦੁਖ ਮਨਾਇਆ। ਸਭਾ ਵਲ੍ਹੋਂ ਮਤਾ ਪਾਸ ਕੀਤਾ ਗਿਆ ਕਿ ਸਾਵੀ ਤੂਰ ਦੇ ਪਰਵਾਰ ਨਾਲ਼ ਰਾਬਤਾ ਕਰਕੇ ਹਮਦਰਦੀ ਦਾ ਸੁਨੇਹਾ ਪੁੰਚਾਇਆ ਜਾਵੇ।

21/10/2017

  ਪੰਜਾਬੀ ਸਾਹਿਤ ਕਲਾ ਕੇਂਦਰ (ਲੰਡਨ) ਵਲ੍ਹੋਂ ਸਾਵੀ ਤੂਰ ਦੇ ਦੇਹਾਂਤ ਉਤੇ ਸ਼ੋਕ ਮਤਾ
ਸਾਥੀ ਲੁਧਿਆਣਵੀ, ਲੰਡਨ
ਗੁਰਦਾਸਪੁਰ ਉਪ ਚੋਣ ਜਿੱਤਣ ਨਾਲ ਕੈ. ਅਮਰਿੰਦਰ ਸਿੰਘ ਦੀ ਸਰਦਾਰੀ ਬਰਕਰਾਰ
ਉਜਾਗਰ ਸਿੰਘ, ਪਟਿਆਲਾ
‘ਵੇ ਮੈਂ ਤੇਰੀ ਮਾਂ ਦੀ ਬੋਲੀ ਆਂ’: ਇੱਕ ਸੁਨੇਹਾ ਪੰਜਾਬੀਆਂ ਦੇ ਨਾਮ
ਭਿੰਦਰ ਜਲਾਲਾਬਾਦੀ, ਲੰਡਨ
ਸਿਆਣਪ , ਵਫ਼ਾਦਾਰੀ, ਸਮਾਜ ਸੇਵਾ ਅਤੇ ਸਫਲਤਾਵਾਂ ਦਾ ਮੁਜੱਸਮਾ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ
ਉਜਾਗਰ ਸਿੰਘ, ਪਟਿਆਲਾ
ਇੱਕ ਅਪੀਲ ਡੇਰਾ ਪ੍ਰੇਮੀਆਂ ਦੇ ਨਾਂ
ਮੇਘ ਰਾਜ ਮਿੱਤਰ, ਬਟਾਲਾ
2 ਸਤੰਬਰ ਨੂੰ ਸਾਰਾਗੜੀ ਦੀ ਜੰਗ ਦੀ 120ਵੀਂ ਬਰਸੀ ਹੈ
ਸਾਰਾਗੜੀ ਦੀ ਜੰਗ ਸਿੱਖ ਫ਼ੌਜੀਆਂ ਦੀ ਲਾਸਾਨੀ ਬਹਾਦਰੀ ਦਾ ਨਮੂਨਾ
ਉਜਾਗਰ ਸਿੰਘ, ਪਟਿਆਲਾ
ਨੋਟਬੰਦੀ : ਸਫਲ ਜਾਂ ਅਸਫਲ : ਦਾਅਵੇ ਆਪੋ-ਆਪਣੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਾਬਾਲਗ ਗੋਰੀਆਂ ਕੁੜੀਆਂ ਨਾਲ ਖੇਹ ਖਰਾਬੀ ਕਰਨ ਵਾਲੇ ਮੁਸਲਮਾਨਾਂ ਤੋਂ ਸੁਚੇਤ ਰਹਿਣ ਦੀ ਤੁਰੰਤ ਲੋੜ
ਡਾ.ਸਾਥੀ ਲੁਧਿਆਣਵੀ, ਲੰਡਨ
ਖਬਰਾਂ, ਜੋ ਮਿਸਾਲ ਬਣ ਸਕਦੀਆਂ ਹਨ…
ਜਸਵੰਤ ਸਿੰਘ ‘ਅਜੀਤ’, ਦਿੱਲੀ
31 ਅਗਸਤ ਬਰਸੀ 'ਤੇ ਵਿਸ਼ੇਸ਼
ਇੱਕ ਸੀ ਰਾਣੀ...
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਸਿੱਖ ਆਗੂਆਂ ਦੀ ਕਥਨੀ ਅਤੇ ਕਰਨੀ ਵਿੱਚ ਅੰਤਰ?
ਸਵੰਤ ਸਿੰਘ ‘ਅਜੀਤ’, ਦਿੱਲੀ
....ਭਰੂਣ ਹੱਤਿਆ ਹੁੰਦੀ ਰਹੇਗੀ!
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਦਾਣਾਂ ਪਾਣੀਂ ਖਿੱਚ ਕੇ ਲਿਆਉਂਦਾ.....
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਕਸ਼ਮੀਰ ਘਾਟੀ ਦੇ ਵਿਗੜ ਰਹੇ ਹਾਲਾਤ ਲਈ ਕੋਣ ਜ਼ਿਮੇਂਦਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਇੱਕੋ ਪਰਿਵਾਰ ਨੇ 40 ਲੋਕਾਂ ਨੂੰ ਦਿੱਤੀ ਅੱਖਾਂ ਦੀ ਰੋਸ਼ਨੀ!
ਜਸਵੰਤ ਸਿੰਘ ‘ਅਜੀਤ’, ਦਿੱਲੀ
ਪੰਜਾਬੀ ਸੱਭਿਅਤਾ ਉੱਤੇ ਮੰਡਰਾ ਰਿਹਾ ਖ਼ਤਰਾ
ਡਾ. ਹਰਸ਼ਿੰਦਰ ਕੌਰ, ਪਟਿਆਲਾ
…ਤੇ ਪੰਜਾਬ ਵਿਧਾਨ ਸਭਾ ਵਿੱਚ ਲੱਥ ਗਈਆਂ ਪੱਗਾਂ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਿੱਲੀ ਵਿੱਚ ਪੰਜਾਬੀ ਭਾਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ
ਸਿੱਖੀ ਵਿੱਚ ਮੀਰੀ ਅਤੇ ਪੀਰੀ ਦਾ ਸਿਧਾਂਤ
ਜਸਵੰਤ ਸਿੰਘ ‘ਅਜੀਤ’
ਘਲੂਘਾਰਾ ਦਿਵਸ ਦੇ ਸਮਾਗਮ ਨੂੰ ਸ਼ਾਂਤੀਪੂਰਬਕ ਰੱਖਣ ਵਿਚ ਸ਼ਰੋਮਣੀ ਕਮੇਟੀ ਸਫਲ
ਉਜਾਗਰ ਸਿੰਘ, ਪਟਿਆਲਾ
ਬਰਤਾਨੀਆਂ ਵਿਚ ਹੋਈਆਂ ਆਮ ਚੋਣਾ ਦਾ ਲੇਖਾ ਜੋਖਾ
ਸਾਥੀ ਲੁਧਿਆਣਵੀ, ਲੰਡਨ
ਕੈਲਾਸ਼ ਪੁਰੀ ਨਹੀਂ ਰਹੇ - ਪੰਜਾਬੀ ਸਾਹਿਤ ਕਲਾ ਕੇਂਦਰ, ਯੂ ਕੇ ਵਲੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ
ਗਿਆਰਾਂ ਸਾਲ ਪਹਿਲਾਂ ਵਿਛੜੀ ਮਾਣਮੱਤੀ ਹਸਤੀ ਇਕਬਾਲ ਅਰਪਨ ਨੂੰ ਜੂਨ ਮਹੀਨੇ ਬਰਸੀ ਤੇ ਯਾਦ ਕਰਦਿਆਂ
ਬਲਜਿੰਦਰ ਸੰਘਾ, ਕੈਲਗਰੀ
ਦੂਜੀ ਇੰਟਰਨੈਸ਼ਨਲ ਵੋਮੈਨ ਕਾਨਫਰੰਸ ਬਾਰੇ ਮੀਟਿੰਗ
ਸੁਰਜੀਤ ਕੌਰ, ਟਰਾਂਟੋ
ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ਼ਿਵਚਰਨ ਗਿੱਲ ਨਹੀਂ ਰਹੇ
ਡਾ. ਸਾਥੀ ਲੁਧਿਆਣਵੀ, ਲੰਡਨ
ਟਰੰਪ ਦੇ ਸੌ ਦਿਨਾ ਦਾ ਲੇਖਾ ਜੋਖਾ
ਡਾ. ਸਾਥੀ ਲੁਧਿਆਣਵੀ, ਲੰਡਨ
ਮਾਂ ਨੂੰ ਦਿਓ ਪਿਆਰ ਅਤੇ ਸਤਿਕਾਰ ਦਾ ਤੋਹਫ਼ਾਂ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ।
ਕਰਮਾਂ ਵਾਲੀਆਂ ਮਾਂਵਾਂ
ਡਾ. ਨਿਸ਼ਾਨ ਸਿੰਘ ਰਾਠੌਰ*
ਬਰਤਾਨੀਆਂ ਵਿਚ ਅਚਾਨਕ ਆਮ ਚੋਣਾ ਦਾ ਬਿਗਲ ਵੱਜ ਗਿਆ
ਡਾ. ਸਾਥੀ ਲੁਧਿਆਣਵੀ, ਲੰਡਨ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਜ਼ਿਸ਼
ਸਰਵਜੀਤ ਸਿੰਘ ਸੈਕਰਾਮੈਂਟੋ
ਪੰਜਾਬ ਚੋਣਾਂ 'ਤੇ ਨਵੀਂ ਸਰਕਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਹੋਣਹਾਰ ਵਿਦਿਆਰਥੀ ਗੁਰਿੰਦਰ ਸਿੰਘ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦਿੱਲੀ ਗੁਰਦੁਆਰਾ ਚੋਣਾਂ : ਆਖਰੀ ਪੜਾਅ ’ਤੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਵਿਅੰਗ
"ਕੋਈ ਹੋਰ ਸਕੀਮ ਨ੍ਹੀ ਤਿਆਰ ਕੀਤੀ...?"
ਸ਼ਿਵਚਰਨ ਜੱਗੀ ਕੁੱਸਾ, ਲੰਡਨ
''ਕੁਝ ਵੀ ਹੋ ਸਕਦੈ..''
ਮਿੰਟੂ ਬਰਾੜ, ਆਸਟ੍ਰੇਲੀਆ
ਜ਼ਮੀਨੀ ਸੱਚਾਈ ਅਤੇ ਦੇਸ਼ ਦੀ ਆਰਥਕਤਾ
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਾਅਵਿਆਂ ਦੀ ਰੋਸ਼ਨੀ ਵਿੱਚ ਜ਼ਮੀਨੀ ਸੱਚਾਈਆਂ
ਜਸਵੰਤ ਸਿੰਘ ‘ਅਜੀਤ’, ਦਿੱਲੀ
ਪਿਆਰ ਤੇ ਸਿਆਸਤ 'ਚ ਸਭ ਜਾਇਜ਼
ਮਿੰਟੂ ਬਰਾੜ, ਆਸਟ੍ਰੇਲੀਆ
ਪੰਥਕ ਸੰਸਥਾਵਾਂ ਦਾ ਵਕਾਰ ਬਹਾਲ ਕਰਨਾ ਸਿੱਖ ਪੰਥ ਅੱਗੇ ਇੱਕ ਵੱਡੀ ਚੁਣੌਤੀ
ਉਜਾਗਰ ਸਿੰਘ, ਪਟਿਆਲਾ
ਸੁੰਦਰੀ ਅਤੇ ਮੁੰਦਰੀ ਦਾ ਵਿਆਹ ਕਰਨ ਕਾਰਨ ਦੁੱਲਾਂ ਭੱਟੀ ਅਮਰ ਹੋ ਗਿਆ
ਸੰਜੀਵ ਝਾਂਜੀ, ਜਗਰਾਉਂ
ਪੁੱਤਾਂ ਦੀ ਘੋੜੀ ਗਾਉਂਣ ਲਈ ਧੀਆਂ ਦੀ ਲੋਹੜੀ ਮਨਾਉਣੀ ਜ਼ਰੂਰੀ ਹੈ
ਸੰਜੀਵ ਝਾਂਜੀ, ਜਗਰਾਉਂ

hore-arrow1gif.gif (1195 bytes)


Terms and Conditions
Privacy Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2017, 5abi.com