|
ਵਿਦਿਆਰਥਣਾਂ ਦੀ ਆਵਾਜ਼
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
(02/10/2018) |
|
|
|
|
|
ਵਿਦਿਆਰਥੀ ਦੇਸ਼ ਦਾ ਸਰਮਾਇਆ ਹੁੰਦੇ ਹਨ, ਇਹਨਾਂ ਨੇ ਪੜ੍ਹ ਲਿਖ ਕੇ ਨਵੀਆਂ
ਇਬਾਰਤਾਂ ਲਿਖਣੀਆਂ ਹੁੰਦੀਆਂ ਹਨ। ਅੰਬਰੀਂ ਉਡਾਰੀ ਭਰਨ ਦੀ ਵਿਦਿਆਰਥੀਆਂ ਨੂੰ
ਲਿੰਗ ਭੇਦ ਤੋਂ ਮੁਕਤ ਪੂਰਨ ਆਜ਼ਾਦੀ ਮਿਲਣੀ ਲਾਜ਼ਮੀ ਹੈ।
18 ਸਤੰਬਰ ਤੋਂ
ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕੁੜੀਆਂ
ਵਾਲੇ ਹੋਸਟਲਾਂ ਨੂੰ ਚੌਬੀ ਘੰਟੇ ਖੁੱਲ੍ਹੇ ਰੱਖਣ ਲਈ ਸੰਘਰਸ਼ ਵਿੱਢਿਆ ਹੋਇਆ ਹੈ।
ਵਿਦਿਆਰਥਣਾਂ ਵਿੱਚ ਅਜਿਹੀ ਮੰਗ ਦੀ ਹੋਂਦ ਉਹਨਾਂ ਲਈ ਆਜ਼ਾਦੀ ਦੀ ਤਾਂਘ ਦੀ
ਨਿਸ਼ਾਨਦੇਹੀ ਕਰਦੀ ਹੈ ਜੋ ਕਿ ਬਰਾਬਰਤਾ ਅਤੇ ਸਿਹਤਮੰਦ ਸਮਾਜ ਲਈ ਸ਼ੁੱਭ ਸੰਕੇਤ ਹੈ।
ਚੌਬੀ ਘੰਟੇ ਹੋਸਟਲ ਖੁੱਲ੍ਹੇ ਰੱਖਣ ਦੀ ਬਜਾਏ ਸ਼ਾਮ ਢਲਦਿਆਂ ਹੀ ਸੁਰੱਖਿਆ ਦੇ
ਨਾਂ ਤੇ ਵਿਦਿਆਰਥਣਾਂ ਨੂੰ ਹੋਸਟਲਾਂ ਵਿੱਚ ਡੱਕ ਦੇਣ ਦੀ ਨੀਤੀ ਤੇ ਨੀਅਤ
ਯੂਨੀਵਰਸਿਟੀ ਅਤੇ ਹੋਸਟਲ ਪ੍ਰਬੰਧਾਂ ਤੇ ਸਵਾਲੀਆਂ ਨਿਸ਼ਾਨ ਲਗਾਉਂਦੀ ਹੈ। ਜ਼ਰੂਰਤ
ਹੈ ਯੂਨੀਵਰਸਿਟੀ, ਹੋਸਟਲ ਆਦਿ ਦੇ ਸੁਰੱਖਿਆ ਪ੍ਰਬੰਧਾਂ ਵਿੱਚ ਲੋਂੜੀਦੇ ਸੁਧਾਰ
ਕਰਨ ਦੀ, ਜਿੱਥੇ ਵਿਦਿਆਰਥਣਾਂ ਦਿਨ ਰਾਤ ਤੋਂ ਬੇਫਿਕਰ ਹੋ ਹਰ ਸਮੇਂ ਸੁਰੱਖਿਅਤ
ਮਹਿਸੂਸ ਕਰਨ। ਹੋਸਟਲ ਵਿੱਚ ਬੱਝੇ ਰਹਿਣ ਦੀ ਥਾਂ ਕੁੜੀਆਂ ਵੀ ਰਾਤ ਨੂੰ
ਰੀਡਿੰਗ ਰੂਮ ਅਤੇ ਲੋੜ ਅਨੁਸਾਰ ਹੋਰ ਯੋਗ ਗਤੀਵਿਧੀਆਂ ਨਾਲ ਵਿਚਰ ਸਕਦੀਆਂ ਹਨ।
ਜਿਸ ਤਰ੍ਹਾਂ ਦੀ ਕੁੜੀਆਂ ਅਤੇ ਰਾਤ ਸੰਬੰਧੀ ਤੰਗ ਸੋਚ ਬਣੀ ਹੋਈ ਹੈ ਉਸ ਨੂੰ
ਤਿਆਗਣ ਦਾ ਸਮਾਂ ਹੈ। ਰਾਤ ਨੂੰ ਹੋਸਟਲ ਖੋਲ੍ਹੇ ਰੱਖਣ ਦੇ ਵਿਰੋਧ ਵਿੱਚ
ਕਿਹਾ ਜਾਂਦਾ ਹੈ ਕਿ ਵਿਦਿਆਰਥੀ ਵਰਗ ਇਸ ਆਜ਼ਾਦੀ ਦੀ ਦੁਰਵਰਤੋਂ ਕਰੇਗਾ ਪਰੰਤੂ ਇਸ
ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਜੇਕਰ ਕਿਸੇ ਨੇ ਕਿਸੇ ਤਰ੍ਹਾਂ ਦਾ
ਵਿਭਾਚਾਰ ਕਰਨਾ ਹੈ ਤਾਂ ਉਸਨੂੰ ਕਿਸੇ ਬੰਧਨ ਵਿੱਚ ਰੱਖਣਾ ਔਖਾ ਹੈ।
ਧਾਰਮਿਕ ਗ੍ਰੰਥਾਂ ਅਤੇ ਭਾਰਤੀ ਸੰਵਿਧਾਨ ਵਿੱਚ ਲਿੰਗ ਭੇਦ ਮੁਕਤ ਬਰਾਬਰਤਾ ਤੇ ਜ਼ੋਰ
ਦਿੱਤਾ ਗਿਆ ਹੈ। ਸਿਹਤਮੰਦ ਜ਼ਿੰਦਗੀ ਲਈ ਹਰ ਕਿਸੇ ਨੂੰ ਆਪਣੀ ਜ਼ਿੰਦਗੀ ਆਪਣੀਆਂ
ਸ਼ਰਤਾਂ ਤੇ ਜਿਊਣ ਅਤੇ ਆਪਣੇ ਫੈਸਲੇ ਲੈਣ ਦਾ ਅਧਿਕਾਰ ਹੈ। ਵਿੱਦਿਅਕ ਅਦਾਰੇ ਨਵੀਂ
ਸੋਚ ਨੂੰ ਜਨਮ ਦੇਣ ਵਾਲੇ ਹੁੰਦੇ ਹਨ ਅਤੇ ਉਹਨਾਂ ਤੋਂ ਸਮਾਜ ਲਈ ਸਿਹਤਮੰਦ ਨਵੀਆਂ
ਪਿਰਤਾਂ ਦੀ ਆਸ ਰੱਖੀ ਜਾਂਦੀ ਹੈ। ਲਿੰਗ ਭੇਦ ਮੁਕਤ ਬਰਾਬਰਤਾ ਨੂੰ ਅਮਲੀ ਰੂਪ ਦੇਣ
ਲਈ ਅਤੇ ਅਗਾਂਹਵਧੂ ਸਮਾਜ ਦੀ ਲੀਹ ਦਾ ਰਾਹੀ ਬਣਨ ਲਈ ਰਾਤ ਨੂੰ ਕੁੜੀ ਦੇ ਹੋਸਟਲ
ਚੋਂ ਬਾਹਰ ਆਉਣ ਜਾਣ ਤੇ ਪਾਬੰਦੀ ਰੂਪੀ ਸੌੜੀ ਮਾਨਸਿਕਤਾ ਨੂੰ ਤਲਾਂਜਲੀ ਦੇਣ ਦੀ
ਲੋੜ ਹੈ। ਜੇਕਰ ਵਿੱਦਿਅਕ ਅਦਾਰੇ ਲਿੰਗ ਭੇਦ ਮੁਕਤ ਬਰਾਬਰਤਾ ਨਹੀਂ ਦੇ ਸਕਦੇ ਤਾਂ
ਉਹਨਾਂ ਤੋਂ ਸਿਹਤਮੰਦ ਸਮਾਜ ਲਈ ਉੱਚ ਨੈਤਿਕ ਗੁਣਵੱਤਾ ਵਾਲੇ ਨਾਗਰਿਕਾਂ ਦੀ ਉਮੀਦ
ਰੱਖਣਾ ਮੂਰਖਤਾ ਹੈ। ਗੋਬਿੰਦਰ ਸਿੰਘ
ਢੀਂਡਸਾ ਪਿੰਡ ਤੇ ਡਾਕ. ਬਰੜ੍ਹਵਾਲ ਲੰਮਾ ਪੱਤੀ ਤਹਿਸੀਲ - ਧੂਰੀ
(ਸੰਗਰੂਰ) ਈਮੇਲ bardwal.gobinder@gmail.com
|
|
|
|
|
ਵਿਦਿਆਰਥਣਾਂ
ਦੀ ਆਵਾਜ਼ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|