|
ਡੇਂਗੂ ਬੁਖ਼ਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
(18/10/2018) |
|
|
|
|
|
ਹਰ ਸਾਲ ਦੁਨੀਆਂ ਵਿੱਚ ਤਕਰੀਬਨ 10 ਕਰੋੜ ਲੋਕ ਡੇਂਗੂ ਦਾ ਸ਼ਿਕਾਰ ਹੁੰਦੇ ਹਨ।
ਡੇਂਗੂ ਇੱਕ ਮੱਛਰ ਦੇ ਕੱਟਣ ਨਾਲ ਫੈਲਣ ਵਾਲਾ ਸੰਕ੍ਰਮਕ ਰੋਗ ਹੈ। ਡੇਂਗੂ
ਵਾਇਰਸ ਹਵਾ, ਪਾਣੀ, ਖਾਣਾ ਖਾਣ ਜਾਂ ਛੂਹਣ ਨਾਲ ਨਹੀਂ ਫੈਲਦਾ। ਡੇਂਗੂ
ਬੁਖ਼ਾਰ ਸੰਕ੍ਰਮਿਤ ਮਾਦਾ ਮੱਛਰ 'ਏਡੀਜ਼ ਏਜਿਪਟੀ' ਦੇ ਕੱਟਣ ਨਾਲ ਹੁੰਦਾ ਹੈ। ਗਰਮੀ
ਅਤੇ ਬਾਰਿਸ਼ ਦੇ ਮੌਸਮ ਵਿੱਚ ਇਹ ਬਿਮਾਰੀ ਤੇਜੀ ਨਾਲ ਹੁੰਦੀ ਹੈ ਅਤੇ ਡੇਂਗੂ ਦੇ
ਮੱਛਰ ਹਮੇਸ਼ਾਂ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ। ਇਹ ਮੱਛਰ ਦਿਨ ਸਮੇਂ ਹੀ ਕੱਟਦੇ
ਹਨ ਅਤੇ ਇਹ ਜਿਆਦਾ ਉੱਚੀ ਉੱਡ ਨਹੀਂ ਸਕਦੇ। ਇਸ ਮੱਛਰ ਤੇ ਚੀਤੇ ਵਾਂਗ ਧਾਰੀਆਂ
ਹੁੰਦੀਆਂ ਹਨ ਅਤੇ ਇਹ ਠੰਡੇ, ਛਾਂ ਵਾਲੇ, ਪਰਦਿਆਂ ਦੇ ਪਿੱਛੇ ਜਾਂ ਹਨੇਰੇ ਵਾਲੀ
ਜਗ੍ਹਾਂ ਤੇ ਹੋ ਸਕਦੇ ਹਨ। ਡੇਂਗੂ ਵਿੱਚ ਚੌਬੀ ਘੰਟਿਆਂ ਵਿੱਚ ਹੀ ਪੰਜਾਹ
ਹਜ਼ਾਰ ਤੋਂ ਇੱਕ ਲੱਖ ਤੱਕ 'ਪਲੇਟਲੈੱਟਸ' ਘੱਟ ਸਕਦੇ ਹਨ। ਜੇਕਰ 'ਪਲੇਟਲੈੱਟਸ' ਘੱਟ
ਕੇ ਵੀਹ ਹਜਾਰ ਜਾਂ ਉਸਤੋਂ ਹੇਠਾਂ ਚਲੇ ਜਾਣ ਤਾਂ 'ਪਲੇਟਲੈੱਟਸ' ਚੜਾਉਣ ਦੀ ਜ਼ਰੂਰਤ
ਪੈਂਦੀ ਹੈ। ਡਾਕਟਰ ਦੀ ਸਲਾਹ ਨਾਲ ਨਿਯਮਿਤ 'ਪਲੇਟਲੈੱਟ' ਸੰਖਿਆਂ ਦੀ ਜਾਂਚ
ਕਰਵਾਉਣੀ ਚਾਹੀਦੀ ਹੈ। ਡੇਂਗੂ ਬੁਖ਼ਾਰ ਦੀ ਕੋਈ ਵਿਸ਼ੇਸ਼ ਦਵਾਈ ਜਾਂ
ਵੈਕਸੀਨ ਨਹੀਂ ਹੈ। ਡੇਂਗੂ ਦੀ ਸਾਧਾਰਣ ਬੁਖ਼ਾਰ ਅਵਸਥਾ ਮੁਕਾਬਲੇ 'ਹੈਮ੍ਰੇਜਿਕ'
ਬੁਖ਼ਾਰ ਜਾਨਲੇਵਾ ਹੁੰਦਾ ਹੈ। ਸੰਕ੍ਰਮਿਤ ਮੱਛਰ ਦੇ ਕੱਟਣ ਦੇ ਤਿੰਨ ਤੋਂ
ਚੌਂਦਾਂ ਦਿਨਾਂ ਬਾਦ ਡੇਂਗੂ ਬੁਖ਼ਾਰ ਦੇ ਲ਼ੱਛਣ ਨਜ਼ਰ ਆਉਣੇ ਸ਼ੁਰੂ ਹੁੰਦੇ ਹਨ, ਇਹਨਾਂ
ਵਿੱਚ ਤੇਜ ਠੰਡ ਲੱਗ ਕੇ ਬੁਖ਼ਾਰ ਆਉਣਾ, ਸਿਰਦਰਦ, ਅੱਖਾਂ ਵਿੱਚ ਦਰਦ, ਸਰੀਰ ਦਰਦ,
ਜੋੜਾਂ ਵਿੱਚ ਦਰਦ, ਭੁੱਖ ਘੱਟ ਲੱਗਣਾ, ਜੀਅ ਮਚਲਣਾ, ਉਲਟੀ, ਦਸਤ ਲੱਗਣਾ ਅਤੇ
ਚਮੜੀ ਤੇ ਲਾਲ ਰੰਗ ਦੇ ਦਾਣੇ ਆਦਿ ਹਨ। ਡੇਂਗੂ ਤੋਂ ਘਬਰਾਉਣਾ ਨਹੀਂ
ਚਾਹੀਦਾ ਅਤੇ ਜੇਕਰ ਲੱਛਣ ਨਜ਼ਰ ਆ ਰਹੇ ਹਨ ਤਾਂ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ
ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ
ਲੈਣੀ ਚਾਹੀਦੀ ਹੈ। ਰੋਗੀ ਨੂੰ ਜਿਆਦਾ ਤੋਂ ਜਿਆਦਾ ਤਰਲ ਪਦਾਰਥ ਦੇਣੇ ਚਾਹੀਦੇ ਹਨ
ਤਾਂ ਜੋ ਉਸਦੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ। ਕਦੇ ਵੀ ਖੁਦ ਮਰੀਜ਼ ਨੂੰ
ਡਿਸਪਰਿਨ ਜਾਂ ਐੱਸਪਰਿਨ ਦੀ ਗੋਲੀ ਨਾ ਦੇਵੋ। ਡੇਂਗੂ ਤੋਂ ਬਚਣ ਲਈ
ਜ਼ਰੂਰੀ ਹੈ ਕਿ ਘਰ ਅਤੇ ਆਲੇ ਦੁਆਲੇ ਪਾਣੀ ਨਾ ਇਕੱਠਾ ਹੋਣ ਦੇਵੋ ਅਤੇ ਸਾਫ਼ ਸਫ਼ਾਈ
ਦਾ ਖਾਸ ਧਿਆਨ ਰੱਖੋ। ਗੋਬਿੰਦਰ ਸਿੰਘ
ਢੀਂਡਸਾ ਪਿੰਡ ਤੇ ਡਾਕ. ਬਰੜ੍ਹਵਾਲ ਲੰਮਾ ਪੱਤੀ (ਧੂਰੀ) ਈਮੇਲ
bardwal.gobinder@gmail.com
|
|
|
|
|
ਡੇਂਗੂ
ਬੁਖ਼ਾਰ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਾਂ
ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ |
ਵਿਦਿਆਰਥਣਾਂ
ਦੀ ਆਵਾਜ਼ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|