|
ਸਾਲ 2018 ਦੀ ਮੁਖ ਧਾਰਮਿਕ ਘਟਣਾ ਕਰਤਾਰਪੁਰ
ਸਾਹਿਬ ਲਾਂਘਾ
ਹਰਬੀਰ ਸਿੰਘ ਭੰਵਰ, ਲੁਧਿਆਣਾ
(31/12/2018) |
|
|
|
|
|
ਅਲਵਿਦਾ ਕਹਿ ਰਹੇ ਸਾਲ 2018 ਦੌਰਾਨ ਸਿੱਖ ਧਰਮ ਨਾਲ ਸਬੰਧਤ ਬਹੁਤ ਹੀ
ਮਹੱਤਵਪੂਰਨ ਘਟਣਾਵਾਂ ਵਾਪਰੀਆਂ, ਜਿਨ੍ਹਾ ਵਿਚ ਸਭ ਤੋਂ ਪ੍ਰਮੁਖ ਕਰਤਾਪੁਰ ਸਾਹਿਬ
ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਆਪਸੀ ਸਹਿਮਤੀ ਉਪਰੰਤ
ਨੀਂਹ-ਪੱਥਰ ਰਖੇ ਗਏ ਹਨ। ਦੇਸ਼-ਵੰਡ ਪਿਛੋਂ ਸਿਖਾਂ ਤੇ ਨਾਨਕ ਨਾਮ ਲੇਵਾ ਸ਼ਰਧਾਲੂਆਂ
ਲਈ ਇਹ ਸਭ ਤੋਂ ਵੱਡੀ ਤੇ ਇਤਿਹਾਸਕ ਪ੍ਰਾਪਤੀ ਹੈ। ਭਾਰਤ ਦੇ ਉਪ-ਰਾਸ਼ਟ੍ਰਪਤੀ
ਵੈਕਈਆ ਨਾਇਡੂ ਨੇ ਡੇਰਾ ਬਾਬਾ ਨਾਨਕ ਲਗੇ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ
ਇਮਰਾਨ ਖਾਨ ਨੇ ਗੁ. ਕਰਤਾਰਪੁਰ ਸਾਹਿਬ ਦੇ ਲਾਗੇ ਹੀ ਨੀਂਹ ਪਥਰ ਰਖਿਆ ਗਿਆ।
ਪਾਕਿਸਤਾਨ ਨੇ ਆਪਣੇ ਪਾਸੇ ਇਮੀਗ੍ਰੈਸ਼ਨ ਦਫਤਰ ਵੀ ਖੋਲ੍ਹ ਦਿਤਾ ਹੈ ਅਤੇ ਉਸਾਰੀ
ਸ਼ੁਰੂ ਕਰ ਦਿਤੀ ਹੈ। ਇਧਰ ਪੰਜਾਬ ਸਰਕਾਰ ਨੇ ਸਬੰਧਤ ਇਲਾਕੇ ਦੇ ਵਿਕਾਸ ਲਈ ਡੇਰਾ
ਬਾਬਾ ਨਾਨਕ ਵਿਕਾਸ ਅਥਾਰਟੀ ਬਣਾੳੇਣ ਦਾ ਫੈਸਲਾ ਕੀਤਾ ਹੈ।
- ਇਸ ਨਾਲ
ਜੁੜੀ ਦੂਜੀ ਵੱਡੀ ਧਾਰਮਿਕ ਸਰਗਰਮੀ ਸ੍ਰੀ ਗੁਰੂ ਨਨਕ ਦੇਵ ਜੀ ਦੇ 550-ਸਾਲਾ
ਪ੍ਰਖਾਸ ਪੁਰਬ ਮਨਾਉਣ ਦੀ ਸ਼ੁਰੂਅਤ 549 ਵੈ. ਪ੍ਰਕਾਸ਼ ਪਰਬ ਸਮੇਂ ਸੁਲਤਾਨਪੁਰ ਲੋਧੀ
ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਤੇ ਪੰਜਾਬ ਸਰਕਾਰ ਵਲੋਂ 22 ਤੇ 23
ਨਵੰਬਰ ਨੂੰ ਆਸਾਲ ਭਰ ਜਾਰੀ ਰਹਿਣਗੇ।
-ਭਾਈ ਗੋਵਿੰਦ ਸਿੰਘ ਲੌਂਗੋਵਾਲ
ਦੂਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਬ ਚੁਣੇ ਗਏ।
- ਸ੍ਰੀ ਅਕਾਲ ਤਖ਼ਤ
ਸਾਹਿਬ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਅਸਤੀਫਾ ਦੇ ਦਿਤਾ। ਤਖ਼ਤ ਸ੍ਰੀ ਦਮਦਮਾ
ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਥਾਪੇ ਗਏ।
-ਸ਼੍ਰੋਮਣੀ ਕਮੇਟੀ ਵਲੋਂ “ਇਕ ਪਿੰਡ ਇਕ ਗੁਰਦੁਆਰਾ” ਦੀ ਸ਼ੁਰੂਆਤ ਪਿੰਡ ਚਕਰ
ਤੋਂ ਸ਼ੇਰੂ ਕੀਤੀ ਗਈ,ਜਿਸ ਨੂੰ ਚਗਾ ਹੁਘਾਰਾ ਮਿਲਣ ਲਗਾ।
-ਸ੍ਰੀ ਅਕਾਲ
ਤਖ਼ਤ ਸਾਹਿਬ ਦੇ ਸਰਪ੍ਰਸ਼ਤੀ ਹੇਠ 21-ਮੈਬਰੀ ਸਿੱਖ ਸੈਸਰ ਬੋਰਡ ਗੀਠਤ ਕੀਤਾ ਗਿਆ।
- ਦਿਲੀ ਦੇ ਅਕਾਲੌ ਲੀਡਰ ਅਵਤਾਰ
ਲੀਡਰ ਅਵਤਾਰ ਸਿੰਘ ਹਿੱਤ ਤਖ਼ਤ
ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ।
- ਸ਼੍ਰੋਮਣੀ
ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਸਮੁਚੀ ਲੀਡਰਸ਼ਿਪ ਨੇ ਜਾਣੇ ਅਣਜਾਣੇ ਹੋਈਆਂ
ਭੁਲਾ ਬਖ਼ਸ਼ਾਉਣ ਲਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਜ਼ੂਰ ਹਾਜ਼ਰ ਹੋ ਕੇ ਅਰਦਾਸ ਕੀਤੀ
- ਬਰਹਾੜੀ ਤੇ ਹੋਰ ਬੇਅਦਬੀ ਦੀਆਂ ਗਟਬਲ ਗੋਲੀ ਕਾਢ ਤ ਸਬੰਧਤ ਘਟਨਾਵਾ
ਦੂ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਟ ਪੰਜਾਬ ਸਰਕਾਰ ਨੂੰ
ਸੌਂਪ ਦਿਤੀ। ਵਧੇਰੇ ਜਾਚ ਲਈ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ { ਸਾਬਕਾ ਮੁਖ
ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਫਿਲਮ
ਅਭਿਨੇਤਾ ਅਕਸ਼ੇ ਕੁਮਾਰ ਇਸ ਜਾਂਚ ਟੀਮ ਅਗੇ ਪੇਸ਼ ਹੋਏ।
- ਬਰਗਾੜੀ ਤੇ ਕਈ
ਹੋਰ ਬੇਅਦਬੀ ਦੀਆਂ ਯਟਣਾਵਾ ਲਈ ਕਈ ਡੇਰਾ ਸਿਰਸਾ ਪ੍ਰੇਸੀ ਗ੍ਰਿਫਤਾਰ ਕੀਤੇ ਗਏ।
- ਬਰਤਾਨੀਆ ਦੀ ਇਕ ਅਦਾਲਤਾ ਨੇ ਸਰਕਾਰ ਨੂੰ ਬਲਿਊ ਸਟਾਰ ਬਰੇ ਫਾਈਲਾਂ ਜਨਤਕ
ਕਰਨ ਕਈ ਕਿਹਾ
- ਨਿਊਜ਼ੀਲੈਦ ਦੇ ਇਕ ਸਿੱਖ ਹਰਨੇਕ ਸਿੰਘ ਨੂੰ ਧਾਰਨਿਕ
ਅਵੱਗਿਆ ਕਾਰਨ ਪੰਥ ਚੋਂ ਛੇਕਿਆ।
- ਅਮਰੀਕਾ ਫੇਰੀ ਦੌਰਾਨ ਦਿੱਲੀ ਗੁ.
ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਉਪਰ ਇਕ ਗੁਰਦੁਆਰੇ ਵਿਚ ਹਮਲਾ, ਦੋਸ਼ ਗਏ
ਦਿਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵੰਬਰ 84 ਦੇ ਸਿਖ ਕਤਲੇਆਮ ਦੇ ਦੋਸ਼ੀ ਨੂੰ
ਫਾਂਸੀ ਤੇ ਦੂਜੇ ਨੂੰ ੳਮਰ ਲੈਦ ਦੀ ਸਜ਼ਾ ਸੁਣਾਰੀ ਗਈ।-
- ਵਿਸਾਖੀ ਸਮੇਂ
ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਯਾਤਰੀ ਜੱਥੇ ਚੋੰ ਕਿਰਨ ਬਾਲਾ ਨਾਮ ਦੀ ਯਾਤਰੀ
ਬਾਹਰ ਜਾ ਕੇ ਲਾਹੌਰ ਵਿਖੇ ਇਕ ਇਕ ਮੁਸਲਮਾਨ ਨਾਲ ਨਿਕਾਹ ਕਰ ਲਿਆ। ਯਾਤਰੀ ਜੱਥੇ
ਵਿਚ ਜਾਣ ਲਈ ਇਸ ਦੀ ਸਿਫਾਰਸ਼ ਇਕ ਸਾਬਕਾ ਅਕਾਲੀ ਮੰਤਰੀ ਦੇ ਪੀ.ਏ/ ਨੇ ਕੀਤੀ ਸੀ।
-ਪਾਕਿਸਤਾਨ ਵਿਚ ਪਿਸ਼ਾਵਰੀ ਸਿਖ ਸੇਵਾ ਸੁਸਇਟੀ ਦੇ ਗੋਲੀ ਮਰ ਕੇ ਹਤਿਆ,
ਲਹਿੰਦੇ ਪੰਜਾਬ ਅਸੈਬਲੀ ਵਿਚ ਸ਼ਰਧਕਸਿੰਘ ਡੀ ਗੋਲੀ ਮਾਰ ਕੇ
- ਸ਼੍ਰੀ ਗੁਰੂ
ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਤੇ ਸ਼੍ਰੋਮਣੀ ਕਮੇਟੀ ਨੇ ਜੱਥਾ ਨਾ ਭੇਜਿਆ।
-ਜਗਜੀਤ ਕੌਰ ਪਾਕਿ ਵਿਚ ਪਹਿਲੀ ਸਿੱਖ ਡਾਟਾ ਐਂਟਰੀ ਅਫ਼ਸਰ ਬਣੀ, ਸਤਵੰਤ ਕੌਰ
ਪਹਿਲੀ ਐਮ, ਫਿਲ. ਕਰਨ ਵਾਲੀ ਸਿੱਖ ਕੁੜੀ ਬਣੀ।ਮਨਮੀਤ ਕਰੌ ਪਹਿਲੀ ਸਿੱਖ
ਟੀ.ਵੀ.ਪਤਰਕਾਰ ਬਣੀ।ਕਰਾਚੀ ਵਿਖੇ ਹਰਮੀਤ ਸਿੰਘ ਪਹਿਲਾ ਸਿਖ ਟੀ.ਵੀ/ਨਿਊਜ਼ ਐਂਕਰ
ਬਣਿਆਂ
-ਅਫ਼ਗਾਨਿਸਤਾਨ ਵਿਚ ਅਤਿਵਾਦੀਆ ਨੇ ਸਿੱਖ ਨੂੰ ਨਿਸ਼ਾਨਾ ਬਣਾਇਆ,
13 ਸਿਖ ਆਪਣੇ ਲੀਡਰ ਅਵਤਾਰ ਸਿੰਘ ਖਾਲਸਾ ਸਮੇਤ ਹਲਾਕ ਹੋ ਗਏ।
-ਨਿਊਯਾਰਕ
ਦੇ ਸਕੂਲਾਂ ਵਿਚ ਸਿੱਖ ਧਰਮ ਪੜ੍ਹਾਇਆਂ ਜਾਏਗਾ।
-ਸ਼੍ਰੋਮਣੀ ਕਮੇਟ ਵਲੋਂ
-523 ਮੁਲਾਜ਼ਮ ਨੌਕਰੀ ਤੋਂ ਕੱਢੇ ਗਏ।
- ਭਾਰਾਤ ਸਰਕਾਰ ਨੇ ਸ੍ਰੀ ਦਰਬਾਰ
ਸਾਹਿਬ ਸੇ ਲੰਗਰ ਤੋਂ.ਐਸ.ਟੀ. ਰੀਫੰਡ ਕਰਨ ਦਾ ਫੈਸਲਾ ਕੀਤਾ। - ਹਜ਼ੂਰ ਸਾਹਿਬ
ਦੇ ਪ੍ਰਧਾਨ ਤਾਰਾ ਸਿੰਘ ਵਲੋਂ ਅਸਤੀਫਾ ਦਿਤਾ ਗਿਆ।
-ਪਾਕਿਸਤਾਨ ਵਿਚ
ਮਾਨਸਿਕ ਤੌਰ ਤੇ ਬੀਮਾਰ ਬਚੀ ਨਾਲ ਜਬਰ ਜਨਾਹ,ਦੇਵੇ ਦੋਸੀ ਗ੍ਰਿਫਤਾਰ।
-ਯੂ.ਕੇ. ਵਿਚਸਿਖ ਸਿਪਾਹੀਆਂ ਦੀ ਯਾਦ ਵਿਣ ਬਣੀ “ਵਿਸ਼ਵ ਜੰਗ ਦੇ ਸ਼ੇਰ” ਨਾਮਕ
ਯਾਦਗਾਰ ਸਥਾਪਤ 10 ਫੁਟ ਉਚਾ ਕਾਂਸੀ ਦਾ ਬੁਤ ਸਥਾਪਤ ਕੀਤਾ।
-ਦਿਲੀ ਹਾਈ
ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ 1996 ਵਿਚ 88 ਦੋਸ਼ੀਆਂ ਦੀ 5-5 ਸਾਲ ਦੀ
ਸਜ਼ਾ ਬਰਕਰਾਰ ਰਖੀ
-ਦਿਲੀ ਹਾਈ ਕੋਰਟ ਨੇ 11/84 ਦੇ ਸਿਖ ਕਤਲੇਆਮ ਕੇਸ
ਵਿਚ ਸਜਨ ਕੁਮਾਰ ਨੁੰ ਮੌਤ ਤਕ ਉਮਰ ਕੈਦ ਦੀ ਸਜ਼ਾ,ਤੋ ਦੋ ਦੀ ਉਮਰ ਕੈਦ ਸੀ ਸਜ਼ਾ
ਬਰਕਰਾਰ ਤੇ 3 ਨੂੰ 10-10 ਸਾਲ ਦੀ ਸਜ਼ਾ ਸੁਣਾਈ।
# 194-ਸੀ, ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ,
ਫੋਨ: 161-24ਖ਼1194
|
|
|
|
|
ਸਾਲ
2018 ਦੀ ਮੁਖ ਧਾਰਮਿਕ ਘਟਣਾ ਕਰਤਾਰਪੁਰ ਸਾਹਿਬ ਲਾਂਘਾ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਸ਼ਹੀਦੀਆਂ
ਦਾ ਮਹੀਨਾ : ਪੋਹ ਡਾ. ਨਿਸ਼ਾਨ ਸਿੰਘ
ਰਾਠੌਰ |
ਕੀ
’84 ਸੱਚੀਂ ਮੁੱਚੀਂ ਭੁਲਾ ਦੇਣੀ ਚਾਹੀਦੀ ਹੈ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
|
ਡਮ
ਡਮ ਖੜਕਦੇ ਖਾਲੀ ਖ਼ਜ਼ਾਨੇ 'ਚ ਲੋਕਾਂ ਦਾ ਕੀ ਦੋਸ਼?
ਮਨਦੀਪ ਖੁਰਮੀ ਹਿੰਮਤਪੁਰਾ |
ਹੱਸਦਿਆਂ
ਦੇ ਘਰ ਵੱਸਦੇ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਕਾਂਗਰਸ
ਪਾਰਟੀ ਦੇ ਨੇਤਾ ਆਪਣੀਆਂ ਅਸਫਲਤਾਵਾਂ ਤੋਂ ਸਬਕ ਨਹੀਂ ਸਿਖਦੇ
ਉਜਾਗਰ ਸਿੰਘ, ਪਟਿਆਲਾ |
ਅਰਦਾਸਾਂ
ਹੋਈਆਂ ਪੂਰੀਆਂ ਜੀ ਮਿੰਟੂ ਬਰਾੜ,
ਆਸਟ੍ਰੇਲੀਆ |
ਹਰਸ਼
ਮਾਸੀ ਦਾ ਜਿੱਤ ਦਾ ਮੰਤਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਸਥਾਪਨਾ ਦਿਵਸ ਤੇ ਵਿਸ਼ੇਸ਼
ਯੂਨੀਸੇਫ (UNICEF)
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
|
ਪੰਜਾਬੀ
ਗੀਤਕਾਰੀ : ਸਮਝਣ ਅਤੇ ਸੰਭਲਣ ਦੀ ਲੋੜ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਕਰਤਾਰਪੁਰ
ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ, ਪਟਿਆਲਾ |
ਜਬਰ
ਤੇ ਜ਼ੁਲਮ ਦਾ ਵਿਰੋਧ ਡਾ. ਹਰਸ਼ਿੰਦਰ
ਕੌਰ, ਐਮ. ਡੀ., ਪਟਿਆਲਾ |
ਪੰਜਾਬ
ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਦਾ ਗ਼ੈਰ ਜ਼ਰੂਰੀ ਵਾਦ ਵਿਵਾਦ
ਉਜਾਗਰ ਸਿੰਘ, ਪਟਿਆਲਾ |
ਪਹਿਲੀ
ਨਵੰਬਰ ਤੇ ਵਿਸ਼ੇਸ਼ ਪੰਜਾਂ ਦਹਾਕਿਆਂ ਬਾਅਦ ਆਖ਼ਿਰ ਸੁਣੀ ਗਈ ਪੰਜਾਬੀ ਦੀ
ਸ਼ਿੰਦਰ ਪਾਲ ਸਿੰਘ |
ਅੰਮ੍ਰਿਤਸਰ
ਦੁਸਹਿਰਾ ਹਾਦਸੇ ਪ੍ਰਤੀ ਸਾਡੀ ਸੰਵੇਦਨਸ਼ੀਲਤਾ
ਦਵਿੰਦਰ ਸਿੰਘ ਸੋਮਲ, ਯੂ ਕੇ |
ਡੇਂਗੂ
ਬੁਖ਼ਾਰ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਾਂ
ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ |
ਵਿਦਿਆਰਥਣਾਂ
ਦੀ ਆਵਾਜ਼ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|