22
ਲੱਖ ਅੰਗਹੀਣ, ਵਿਧਵਾ, ਬੁਢਾਪਾ ਤੇ ਨਿਰਭਰ ਪੈਨਸ਼ਨੀਆਂ ਨੂੰ 724 ਕਰੋੜ ਦਾ ਬਕਾਇਆ
ਦਿਵਾਉਣ ਲਈ ਥਾਲੀਆਂ ਤੇ ਪੀਪੇ ਖੜਕਾ ਕੇ ਸਰਕਾਰ ਨੂੰ ਕੁੰਭ-ਕਰਨੀ ਨੀਦੋਂ ਜਗਾਏਗੀ
ਲੋਕ ਅਧਿਕਾਰ ਲਹਿਰ !- (ਇੰਜੀ. ਸਿਮਰਦੀਪ ਸਿੰਘ ਆਗੂ
ਅਮ੍ਰਿਤਸਰ) ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਲੋਕ ਅਧਿਕਾਰ
ਲਹਿਰ ਲੋਕਾਂ ਦੁਆਰਾ ਚੁਣੇ ਗਏ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ। -
ਡਾ.ਗੁਰਇਕਬਾਲ ਸਿੰਘ ਕਾਹਲੋਂ (ਖੇਤੀ ਵਿਗਿਆਨੀ ਤੇ
ਐਗਜੈਕਟਿਵ ਮੈਂਬਰ ਲੋਕ ਅਧਿਕਾਰ ਲਹਿਰ) “ਇਹ ਚੋਣਾਂ ਪੰਜਾਬ ਨੂੰ
ਦੋਨੀਂ ਹੱਥੀਂ ਲੁੱਟਣ ਵਾਲਿਆਂ ਤੇ ਲੁਟੇ ਜਾਣ ਵਾਲਿਆਂ ਦਰਮਿਆਨ ਲੜੀਆਂ ਜਾਣਗੀਆਂ।” -
ਗੁਰਮੀਤ ਸਿੰਘ ਪਾਹੜਾ ਆਗੂ (ਲੋਕ ਅਧਿਕਾਰ ਲਹਿਰ
ਗੁਰਦਾਸਪੁਰ) 14 ਅਗੱਸਤ 2021 ਨੂੰ ਗੁਰੂ ਨਾਨਕ ਦੇਵ ਜੀ ਦੇ
ਸਪੁੱਤਰ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਹ ਪਵਿੱਤਰ ਧਰਤੀ ਟਾਹਲੀ ਸਾਹਿਬ ਦੇ
ਇਤਿਹਾਸਿਕ ਗੁਰਦਵਾਰਾ ਸਾਹਿਬ ਤੋਂ ਦੀਨਾਨਗਰ ਵਿਧਾਨ ਸਭਾ ਹਲਕੇ ਵਿੱਚ ਲੋਕ ਅਧਿਕਾਰ
ਲਹਿਰ ਨੇ ਲੋਕ ਚੇਤਨਾ ਦਾ ਆਗਾਜ਼ "ਅਸਲ ਲੋਕਤੰਤਰ ਦੀ ਸਥਾਪਤੀ ਲਈ ਚੋਣਾਂ ਵਿੱਚ
ਪਹਿਰਾ ਦੇਣ ਲਈ" ਰੰਗਦਾਰ ਪੋਸਟਰ ਲੋਕ ਅਰਪਣ ਕਰ ਕੇ ਕੀਤਾ ਗਿਆ। ਇਸ ਮੌਕੇ
ਤੇ ਸੈਂਕੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਅਧਿਕਾਰ ਲਹਿਰ ਦੇ ਸੂਬਾ
ਕਾਰਜਕਾਰਨੀ ਮੈਂਬਰ ਡਾ਼ ਗੁਰਇਕਬਾਲ ਸਿੰਘ ਕਾਹਲੋਂ ਖੇਤੀ ਵਿਗਿਆਨੀ ਨੇ ਲੋਕ ਅਧਿਕਾਰ
ਲਹਿਰ ਦੇ ਇਤਿਹਾਸ ਤੇ ਭਵਿੱਖ ਦੀ ਨੀਤੀ ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਕਿਹਾ ਕਿ
ਇਸ ਵੇਲੇ ਪੰਜਾਬ ਵਿੱਚ ਵੱਖ-ਵੱਖ ਤਰ੍ਹਾਂ ਦਾ ਮਾਫੀਆ ਅਸਿੱਧੇ ਰੂਪ ਵਿੱਚ ਰਾਜ ਕਰ
ਰਿਹਾ ਹੈ। ਮੌਜੂਦਾ ਸਾਰੇ ਵਿਧਾਇਕ ਉਨ੍ਹਾਂ ਦੇ ਪੈਸੇ ਨਾਲ ਜਿੱਤੇ ਹੋਏ ਹਨ ਇਸੇ ਲਈ
ਉਹ ਜਿਨ੍ਹਾਂ ਲੋਕਾਂ ਵੋਟਾਂ ਪਾ ਕੇ ਜਿਤਾਇਆ ਹੈ ਉਨ੍ਹਾਂ ਦਾ ਨਹੀਂ ਸਗੋਂ ਮਾਫ਼ੀਏ
ਵਾਸਤੇ ਕੰਮ ਕਰਦੇ ਹਨ। ਇਸੇ ਲਈ ਹਰ ਖੇਤਰ ਵਿਚ ਭ੍ਰਿਸ਼ਟਾਚਾਰ ਹੈ ਤੇ ਕੋਈ ਵਿਧਾਇਕ
ਇਸ ਬਾਰੇ ਆਪਣਾ ਮੂੰਹ ਨਹੀਂ ਖੋਲ੍ਹਦਾ, ਲੋਕਾਂ ਦੀ ਹੁੰਦੀ ਨਿੱਤ ਦਿਹਾੜੇ ਦੀ
ਲੁੱਟ-ਖਸੁੱਟ ਨੂੰ ਉਹ ਮੂਕ ਦਰਸ਼ਕ ਬਣ ਕੇ ਦੇਖਦੇ ਹਨ। ਉਹਨਾਂ ਕਿਹਾ ਕਿ
ਲੋਕ ਅਧਿਕਾਰ ਲਹਿਰ ਹਰ ਪਿੰਡ ਤੇ ਵਾਰਡ ਵਿੱਚ 21 ਮੈਂਬਰਾਂ ਦੀ ਲੋਕ ਅਧਿਕਾਰ ਸਭਾ
ਬਣਾਇਗੀ ਉਸ ਦਾ ਆਗੂ ਵਿਧਾਨ ਸਭਾ ਹਲਕੇ ਦੀ ਕਮੇਟੀ ਦਾ ਮੈਂਬਰ ਹੋਵੇਗਾ ਉਹ ਸਾਰੇ
ਰਲਕੇ ਸਰਬ ਸੰਮਤੀ ਨਾਲ ਇਕ ਗੈਰ ਰਾਜਨੀਤਕ ਪਿਛੋਕਡ਼ ਵਾਲਾ ਚੰਗਾ ਪੜ੍ਹਿਆ ਲਿਖਿਆ ਤੇ
ਆਪਣੇ ਕਿੱਤੇ ਦੇ ਮਾਹਿਰ ਵਿਅਕਤੀ ਜੋ ਹਲਕੇ ਵਿੱਚ ਇਮਾਨਦਾਰ ਵਿਅਕਤੀ ਵਜੋਂ ਜਾਣਿਆ
ਜਾਂਦਾ ਹੋਵੇਗਾ ਤੇ ਲਹਿਰ ਦੇ ਮਾਪਦੰਡਾਂ ਤੇ ਪੂਰਾ ਉਤਰਦਾ ਹੋਵੇਗਾ ਨੂੰ ਉਮੀਦਵਾਰ
ਬਣਾਵੇਗੀ। ਉਸਦੀ ਚੋਣ ਦਾ ਸਾਰਾ ਖਰਚਾ ਹਲਕਾ ਕਮੇਟੀ ਚੁੱਕੇਗੀ ਤੇ ਮਾਫੀਆ ਤੋਂ ਬਚਾਉਣ
ਲਈ ਉਸ ਤੇ ਬਾਜ਼ ਅੱਖ ਰੱਖੇਗੀ।
ਜਿਤਿਆ ਹੋਇਆ ਉਮੀਦਵਾਰ ਤਨਖਾਹ ਨਹੀਂ ਲਵੇਗਾ
ਤੇ ਸਿਰਫ਼ ਭੱਤਿਆਂ ਤੇ ਸਮਾਜ ਦੀ ਸੇਵਾ ਕਰੇਗਾ। 60 ਸਾਲ ਦੀ ਉਮਰ ਵਿਚ ਸਿਰਫ਼ ਇਕ ਹੀ
ਪੈਨਸ਼ਨ ਦਾ ਹੱਕਦਾਰ ਹੋਵੇਗਾ। ਉਸ ਦਾ ਕੰਮ ਵਿਧਾਇਕਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ
ਬੰਦ ਕਰਵਾਉਣ, ਭ੍ਰਿਸ਼ਟਾਚਾਰੀਆਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਜਬਤ ਕਰ ਕੇ
ਸਰਕਾਰੀ ਖਜ਼ਾਨੇ ਵਿਚ ਜਮਾਂ ਕਰਵਾਉਣ, 3000 ਰੁਪਏ ਅੰਗਹੀਣ, ਵਿਧਵਾ, ਬੁਢਾਪਾ ਤੇ
ਆਸ਼ਰਿਤ ਪ੍ਰੀਵਾਰਾਂ ਨੂੰ ਪੈਨਸ਼ਨ, 400 ਰੁਪਏ ਮਨਰੇਗਾ ਮਜ਼ਦੂਰਾਂ ਨੂੰ ਦਿਹਾੜੀ,
ਸੱਸਤੀ ਵਿਦਿਆ, ਸਿਹਤ ਸਹੂਲਤਾਂ, ਬਿਜਲੀ, ਰੋਜ਼ਗਾਰ, ਸਮਾਜਿਕ ਸੁਰੱਖਿਆ, ਸਹਿਕਾਰੀ
ਖੇਤੀ ਮਾਡਲ, ਖੇਤੀ ਆਧਾਰਿਤ ਤੇ ਹੋਰ ਉਦਯੋਗ ਲਗਾਉਣ, ਰੇਤ ਬੱਜਰੀ, ਸਰਾਬ,
ਟਰਾਂਸਪੋਰਟ ਤੇ ਬਿਜਲੀ ਦਾ ਉਤਪਾਦਨ ਜਨਤਕ ਖੇਤਰ ਅਧੀਨ ਲਿਆਉਣ ਲਈ ਪਾਬੰਦ ਹੋਵੇਗਾ।
ਇਜੀ. ਸਿਮਰਦੀਪ ਸਿੰਘ ਨੇ ਕਿਹਾ ਕਿ 22 ਲੱਖ ਪੈਨਸ਼ਨਰਾਂ ( ਅੰਗਹੀਣ, ਵਿਧਵਾ,
ਬੁਢਾਪਾ ਤੇ ਆਸ਼ਰਿਤ ਪ੍ਰੀਵਾਰਾਂ) ਦਾ ਸਰਕਾਰ ਸਵਾ ਸੱਤ 700 ਕਰੋੜ ਰੁਪਏ ਜੁਲਾਈ
2017 ਤੋਂ 7-8 ਮਹੀਨੇ ਦਾ ਬਕਾਇਆ ਨਹੀਂ ਦੇ ਰਹੀ ਇਸ ਲੈਣ ਵਾਸਤੇ 15 ਅਗੱਸਤ ਤੋਂ
ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਥਾਲੀ ਤੇ ਪੀਪੇ ਖੜਕਾਉਣ ਦੀ ਮੁਹਿੰਮ
ਸ਼ੁਰੂ ਕਰ ਰਹੀ ਹੈ। ਇਸ ਮੌਕੇ ਤੇ ਡਾ. ਅਵਤਾਰ ਸਿੰਘ ਰੰਧਾਵਾ ਖੇਤੀ
ਵਿਗਿਆਨੀ, ਗੁਰਮੀਤ ਸਿੰਘ ਪਾਹੜਾ, ਸਰਵਨ ਸਿੰਘ ਮਾਨ, ਬੂਟਾ ਰਾਮ ਆਜ਼ਾਦ, ਹੀਰਾ ਸਿੰਘ
ਸੈਣੀ ਤੇ ਜ਼ੋਰਾਵਰ ਸਿੰਘ ਕੂੰਟਾਂ ਨੇ ਸੰਬੋਧਨ ਕੀਤਾ, ਚੰਦਰ ਸ਼ੇਖਰ ਆਜ਼ਾਦ ਨੇ ਸਟੇਜ
ਸਕੱਤਰ ਦੀ ਸ਼ਾਨਦਾਰ ਭੂਮਿਕਾ ਨਿਭਾਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਛਪਾਲ
ਸਿੰਘ ਘੁੰਮਣ, ਜਸਵਿੰਦਰ ਸਿੰਘ ਗੁਰਾਇਆ, ਗੁਰਮੀਤ ਸਿੰਘ ਮੁਗਰਾਲਾ, ਪ੍ਰੇਮ ਸਿੰਘ,
ਸਤਨਾਮ ਸਿੰਘ ਲਾਡੀ, ਗੁਰਮੀਤ ਸਿੰਘ ਜੰਜੂਆ, ਕੁਲਰਾਜ ਖੋਖਰ, ਗੁਰਮੁੱਖ ਸਿੰਘ ਸਰਪੰਚ
ਖਰਲ ਉਚੇਚੇ ਤੌਰ ਤੇ ਹਾਜ਼ਰ ਹੋਏ।
|
|
ਵਿਧਾਨ
ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ |
ਨਵਜੋਤ
ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ ….
ਪੰਜਾਬ ਕਾਂਗਰਸ ਦੀ
ਸੂਰਤ-ਏ-ਹਾਲ ਹਰਜਿੰਦਰ ਸਿੰਘ ਲਾਲ |
ਪੰਜਾਬੀਆਂ
ਦੀਆਂ ਲੋੜਾਂ ਕੌਣ ਪਛਾਣੇਗਾ? ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬ
ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ |
ਨਸ਼ਿਆਂ
ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ |
ਪ੍ਰਯਾਵਰਣ
ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ ਰਵੇਲ
ਸਿੰਘ ਇਟਲੀ |
ਨਵਜੋਤ
ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ |
ਚੋਣ
ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
ਹਰਜਿੰਦਰ ਸਿੰਘ ਲਾਲ |
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|